ETV Bharat / state

ਵੇਖੋ ਵੀਡਿਉ ! ਸ੍ਰੀ ਦਰਬਾਰ ਸਾਹਿਬ ਸੁਰੰਗ ਵਿਵਾਦ ਮਾਮਲਾ - ਸੱਚਖੰਡ ਸ੍ਰੀ ਦਰਬਾਰ ਸਾਹਿਬ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੇ ਮੱਦੇਨਜ਼ਰ ਰੱਖਦੇ ਹੋਏ, ਅਤੇ ਉਨ੍ਹਾਂ ਦੀ ਸਹੂਲਤ ਲਈ ਇੱਕ ਵਿਸ਼ਾਲ ਜੋੜਾ ਘਰ ਦੀ ਉਸਾਰੀ ਕੀਤੀ ਜਾਂ ਰਹੀ ਹੈ, ਜੋ ਕਿ ਸੇਵਾ ਦੇ ਪੁੰਜ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕੀਤੀ ਜਾਂ ਰਹੀ ਹੈ। ਉਥੇ ਹੀ ਇਸ ਉਸਾਰੀ ਦੇ ਦੌਰਾਨ ਖੁਦਾਈ ਕੀਤੀ ਜਾਂ ਰਹੀ ਸੀ। ਜਿਸ ਵਿੱਚ ਪੁਰਾਣੀਆਂ ਇਮਾਰਤਾਂ ਵੀ ਨਿਕਲ ਕੇ ਸਾਹਮਣੇ ਆ ਰਹੀਆਂ ਹਨ।

ਵੇਖੋ ਵੀਡਿਉ,ਸ੍ਰੀ ਹਰਿਮੰਦਰ ਸਾਹਿਬ ਸੁਰੰਗ ਵਿਵਾਦ ਮਾਮਲਾ

author img

By

Published : Jul 16, 2021, 3:56 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮੱਦੇਨਜ਼ਰ ਰੱਖਦੇ ਹੋਏ, ਅਤੇ ਉਨ੍ਹਾਂ ਦੀ ਸਹੂਲਤ ਲਈ ਇੱਕ ਵਿਸ਼ਾਲ ਜੋੜਾ ਘਰ ਦੀ ਉਸਾਰੀ ਕੀਤੀ ਜਾਂ ਰਹੀ ਹੈ, ਜੋ ਕਿ ਸੇਵਾ ਦੇ ਪੁੰਜ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕੀਤੀ ਜਾਂ ਰਹੀ ਹੈ। ਉਥੇ ਹੀ ਇਸ ਉਸਾਰੀ ਦੇ ਦੌਰਾਨ ਖੁਦਾਈ ਕੀਤੀ ਜਾਂ ਰਹੀ ਸੀ। ਜਿਸ ਵਿੱਚ ਪੁਰਾਣੀਆਂ ਇਮਾਰਤਾਂ ਵੀ ਨਿਕਲ ਕੇ ਸਾਹਮਣੇ ਆ ਰਹੀਆਂ ਹਨ।

ਵੇਖੋ ਵੀਡਿਉ,ਸ੍ਰੀ ਹਰਿਮੰਦਰ ਸਾਹਿਬ ਸੁਰੰਗ ਵਿਵਾਦ ਮਾਮਲਾ

ਉੱਥੇ ਪਹੁੰਚੇ ਹਾਂ ਅਤੇ ਉੱਥੇ ਆ ਕੇ ਪਤਾ ਲੱਗਾ ਹੈ, ਇਸ ਜਗ੍ਹਾ ਉੱਤੇ ਪੁਰਾਣੀਆਂ ਇਮਾਰਤਾਂ ਅਤੇ ਕਈ ਪੁਰਾਣੀਆਂ ਵਸਤੂਆਂ ਵੀ ਮਿਲ ਰਹੀਆਂ ਹਨ। ਉਥੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਦੇ ਸਾਂਭ ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਸ ਦੀ ਉਸਾਰੀ ਕਰਵਾਈ ਜਾਂ ਰਹੀ ਹੈ, ਉਥੇ ਹੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਜਦੋਂ ਇਥੇ ਅਸੀਂ ਉਸ ਇਮਾਰਤਾਂ ਨੂੰ ਵੇਖਣ ਵਾਸਤੇ ਪਹੁੰਚੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬਾ ਭੂਰੀ ਵਾਲਿਆਂ ਵੱਲੋਂ ਦੇ ਨੁਮਾਇੰਦਿਆਂ ਵੱਲੋਂ ਸਾਡੇ ਨਾਲ ਧੱਕਾਮੁੱਕੀ ਵੀ ਕੀਤੀ ਗਈ ਅਤੇ ਸਾਡੀਆਂ ਕਿਰਪਾਨਾਂ ਵੀ ਖੋਹੀਆਂ ਗਈਆਂ।

ਉਹਦੇ ਨਾਲ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੁਣ ਸਾਨੂੰ ਆਸ਼ਵਾਸਨ ਦਿੱਤਾ ਗਿਆ ਹੈ ਕਿ ਓਨੀ ਦੇਰ ਤਕ ਇਸ ਦੀ ਉਸਾਰੀ ਨਹੀਂ ਕੀਤੀ ਜਾਵੇਗੀ ਜਿੰਨੀ ਦੇਰ ਤੱਕ ਇਸ ਦੇ ਪੁਰਾਣੇ ਨਕਸ਼ੇ ਅਤੇ ਨਵੇਂ ਨਕਸ਼ੇ ਲਿਆ ਕੇ ਨਹੀਂ ਵੇਖੇ ਜਾਂਦੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਅਸੀਂ ਬਰੀਕੀ ਨਾਲੇ ਉੱਤੇ ਨਜ਼ਰ ਬਣਾ ਕੇ ਰੱਖਾਂਗੇ ਅਤੇ ਕਿਸੇ ਵੀ ਤਰ੍ਹਾਂ ਪੁਰਾਤਨ ਵਿਰਸੇ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਹਦੇ ਨਾਲ ਕਿਹਾ ਕਿ ਸਾਨੂੰ ਆਪਣੀਆਂ ਪੁਰਾਣੀਆਂ ਇਮਾਰਤਾਂ ਦਾ ਖ਼ੁਦ ਹੀ ਖਿਆਲ ਰੱਖਣਾ ਪਵੇਗਾ ਉਥੇ ਦੂਸਰੇ ਪਾਸੇ ਅੰਮ੍ਰਿਤਸਰ ਦੇ ਐੱਸਡੀਐੱਮ ਵਿਕਾਸ ਹੀਰਾ ਵੱਲੋਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਉਸ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਜਿੱਥੇ ਇਹ ਇਮਾਰਤਾਂ ਨਿਕਲੀਆਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਓਨੀ ਦੇਰ ਤੱਕ ਇਸ ਜਗ੍ਹਾ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨਾਲ ਗੱਲਬਾਤ ਕਰਕੇ ਜਿੰਨੀ ਦੇਰ ਤੱਕ ਇਸ ਦੀ ਸਾਰੀ ਜਾਂਚ ਨਹੀਂ ਕਰ ਦਿੱਤੀ ਜਾਂਦੀ ਉਥੇ ਨਾਲ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਹੁਣ ਤਿੰਨ ਦਿਨ ਲਈ ਕੰਮ ਬੰਦ ਕਰ ਦਿੱਤਾ ਗਿਆ ਹੈ ਅਤੇ ਸਿੱਖ ਜਥੇਬੰਦੀਆਂ ਵੱਲੋਂ ਜੋ ਇਸ ਜਗ੍ਹਾ ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਉਸ ਨੂੰ ਵੀ ਆਪਣੇ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਦੇ ਨਾਲ ਮਿਲ ਕੇ ਹੀ ਇਸ ਤੇ ਅੱਗੇ ਕੰਮ ਸ਼ੁਰੁਆਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਹੁਣ ਹਾਲ ਦੀ ਘੜੀ ਇਸ ਜਗ੍ਹਾ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਦੀ ਪ੍ਰਧਾਨਗੀ ਵਾਲੇ ਬਿਆਨ 'ਤੇ ਰਾਵਤ ਦਾ ਸਪੱਸ਼ਟੀਕਰਨ

ETV Bharat Logo

Copyright © 2025 Ushodaya Enterprises Pvt. Ltd., All Rights Reserved.