ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜ੍ਹੋ: Love Rashifal 21 October 2022: ਅੱਜ ਕਈ ਰਾਸ਼ੀਆਂ ਨੂੰ ਮਿਲੇਗਾ ਲਵ ਪਾਰਟਨਰ, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।
ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।
ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।
ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਹੈ।
ਬਠਿੰਡਾ: ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਹੈ।
ਇਹ ਵੀ ਪੜ੍ਹੋ: World Iodine Deficiency Day 2022: ਦੁਨੀਆ ਦੇ ਲਗਭਗ 54 ਦੇਸ਼ਾਂ ਵਿੱਚ ਅੱਜ ਵੀ ਹੈ ਆਇਓਡੀਨ ਦੀ ਕਮੀ