ETV Bharat / state

Weather Report ਦਸੰਬਰ ਵਿੱਚ ਵੱਖਰਾ ਰਿਕਾਰਡ ਬਣਾ ਰਹੀ ਹੈ ਠੰਡ, ਪਿਛਲੇ ਸਾਲ ਮੁਕਾਬਲੇ ਤਾਪਮਾਨ ਵਿੱਚ ਵਧੇਰੇ ਗਿਰਾਵਟ - ਸੁੱਕੀ ਠੰਡ

ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ।

Weather Report 14 December
ਤਾਪਮਾਨ ਵਿੱਚ ਲਗਾਤਾਰ ਗਿਰਾਵਟ
author img

By

Published : Dec 14, 2022, 6:37 AM IST

ਚੰਡੀਗੜ੍ਹ: ਮੈਦਾਨੀ ਇਲਾਕਿਆਂ ਵਿੱਚ ਸੁੱਕੀ ਠੰਡ ਦਾ ਸਿਲਸਿਲਾ ਜਾਰੀ ਹੈ। ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਵਿੱਚ ਠੰਡ ਦਾ ਮੌਸਮ ਵੱਖਰਾ ਰਿਕਾਰਡ ਬਣਾ ਰਿਹਾ ਹੈ। ਸੁੱਕੀ ਠੰਢ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।

Weather Report 14 December
ਤਾਪਮਾਨ ਵਿੱਚ ਲਗਾਤਾਰ ਗਿਰਾਵਟ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Daily Love Rashifal ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ETV Bharat Logo

Copyright © 2024 Ushodaya Enterprises Pvt. Ltd., All Rights Reserved.