ETV Bharat / state

ਭਰਾ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕੀਤਾ ਕਤਲ - ਅੰਮ੍ਰਿਤਸਰ ਦੇ ਪਿੰਡ ਮੋਹਨ ਭੰਡਾਰੀਆਂ

ਅੰਮ੍ਰਿਤਸਰ ਦੇ ਪਿੰਡ ਮੋਹਨ ਭੰਡਾਰੀਆਂ ਵਿੱਚ ਪਤਨੀ ਵੱਲੋਂ ਪਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਨੀ ਨੇ ਆਪਣੇ ਭਰਾ ਨਾਲ ਮਿਲ ਕੇ ਪਹਿਲਾਂ ਪਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਇਸ ਨੂੰ ਖੁਦਕੁਸ਼ੀ ਦਾ ਬਹਾਨਾ ਬਣਾ ਕੇ ਉਸ ਦਾ ਕਤਲ ਕਰ ਦਿੱਤਾ।

Wife murdered husband
ਭਰਾ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕੀਤਾ ਕਤਲ
author img

By

Published : Sep 15, 2020, 9:20 PM IST

ਅੰਮ੍ਰਿਤਸਰ: ਪਿੰਡ ਮੋਹਨ ਭੰਡਾਰੀਆਂ ਵਿੱਚ ਪਤਨੀ ਵੱਲੋਂ ਪਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਨੀ ਪਰਮਜੀਤ ਕੌਰ ਪਤੀ ਰਣਦੀਪ ਸਿੰਘ ਉਰਫ ਰੋਮੀ ਜਿਸ ਨਾਲ ਘਰ ਵਿੱਚ ਰਹਿੰਦੀ ਸੀ, ਉਸ ਘਰ ਅਤੇ ਨੇੜਲੇ ਖੇਤਾਂ ਦੀ ਜ਼ਮੀਨ ਨੂੰ ਵੇਚਣਾ ਚਾਹੁੰਦੀ ਸੀ ਪਰ ਪਤੀ ਰਣਦੀਪ ਸਿੰਘ ਇਸ ਲਈ ਰਾਜ਼ੀ ਨਹੀਂ ਸੀ ਕਿਉਂਕਿ ਉਹ ਜ਼ਮੀਨ ਆਪਣੇ ਭਰਾ ਨੂੰ ਵੀ ਹਿੱਸਾ ਦੇਣਾ ਚਾਹੁੰਦਾ ਸੀ। ਇਸ ਤੋਂ ਉਲਟ ਪਤਨੀ ਪਰਮਜੀਤ ਕੌਰ ਚਾਹੁੰਦੀ ਸੀ ਕਿ ਉਹ ਜ਼ਮੀਨ ਵੇਚ ਵੱਟ ਕੇ ਕਿਤੇ ਹੋਰ ਚਲੀ ਜਾਵੇ।

ਭਰਾ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕੀਤਾ ਕਤਲ

ਪਰਮਜੀਤ ਕੌਰ ਵੱਲੋਂ ਕਈ ਵਾਰ ਰੋਮੀ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ। ਇਸ ਪੂਰੇ ਘਟਨਾਕ੍ਰਮ ਵਿੱਚ ਪਰਮਜੀਤ ਕੌਰ ਦਾ ਭਰਾ ਵੀ ਉਸ ਦੇ ਨਾਲ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਜ਼ਮੀਨ ਦੇ ਲਾਲਚ ਵਿੱਚ ਪਤਨੀ ਰਣਦੀਪ ਸਿੰਘ ਉਰਫ ਰੋਮੀ ਦਾ ਕਤਲ ਕੀਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਪਰਮਜੀਤ ਕੌਰ ਨੇ ਪਹਿਲਾਂ ਰਣਦੀਪ ਦਾ ਕਤਲ ਕੀਤਾ ਅਤੇ ਇਸ ਨੂੰ ਖੁਦਕੁਸ਼ੀ ਦੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪਰਮਜੀਤ ਨੇ ਆਪਣੇ ਭਰਾ ਨਾਲ ਮਿਲ ਕੇ ਪਹਿਲਾਂ ਰਣਦੀਪ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਇਸ ਨੂੰ ਖੁਦਕੁਸ਼ੀ ਦਾ ਬਹਾਨਾ ਬਣਾ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.