ETV Bharat / state

ਘਰੇਲੂ ਪ੍ਰੇਸ਼ਾਨੀ ਦੇ ਚੱਲਦੇ ਅੰਮ੍ਰਿਤਸਰ ’ਚ ਨੌਜਵਾਨ ਨੇ ਕੀਤੀ ਆਤਮ ਹੱਤਿਆ - ਨੌਜਵਾਨ ਨੇ ਕੀਤੀ ਆਤਮ ਹੱਤਿਆ

ਥਾਣਾ ਮੋਹਕਮਪੁਰਾ ਇਲਾਕੇ ਅਧੀਨ ਰਾਹੁਲ ਨਾਮਕ ਨੌਜਵਾਨ ਨੇ ਆਤਮਹੱਤਿਆ ਕਰ ਲਈ, ਨੌਜਵਾਨ ਰਾਹੁਲ ਨੇ ਆਤਮਹੱਤਿਆ ਕਿਉਂ ਕੀਤੀ ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਰਾਹੁਲ ਦੀ ਤਸਵੀਰ
ਮ੍ਰਿਤਕ ਰਾਹੁਲ ਦੀ ਤਸਵੀਰ
author img

By

Published : May 5, 2021, 10:44 PM IST

ਅੰਮ੍ਰਿਤਸਰ: ਥਾਣਾ ਮੋਹਕਮਪੁਰਾ ਇਲਾਕੇ ਅਧੀਨ ਰਾਹੁਲ ਨਾਮਕ ਨੌਜਵਾਨ ਨੇ ਆਤਮਹੱਤਿਆ ਕਰ ਲਈ, ਜਿਸ ਤੋਂ ਬਾਅਦ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਉਸਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ’ਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਰਾਹੁਲ ਦੀ ਤਸਵੀਰ

ਇਸ ਘਟਨਾ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਹੁਲ ਨਾਮਕ ਯੁਵਕ ਨੇ ਘਰੇਲੂ ਪ੍ਰੇਸ਼ਾਨੀ ਕਰਕੇ ਉਸ ਨੇ ਆਤਮ ਹੱਤਿਆ ਕੀਤੀ ਹੈ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਨੌਜਵਾਨ ਰਾਹੁਲ ਨੇ ਆਤਮਹੱਤਿਆ ਕਿਉਂ ਕੀਤੀ ਹੈ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮੈਕਸ ਹਸਪਤਾਲ ਦੇ ਡਾਕਟਰ ਨੇ ਵੀਡੀਓ ਸਲਾਹ ਲਈ ਮੰਗੇ 50,000, ਵਟ੍ਹਸਐਪ ਚੈਟ ਵਾਇਰਲ

ETV Bharat Logo

Copyright © 2025 Ushodaya Enterprises Pvt. Ltd., All Rights Reserved.