ETV Bharat / state

2022 Assembly Elections: ਆਪ ਦੇ ਮੀਤ ਹੇਅਰ ਦੀ ਚੋਣ ਮੁਹਿੰਮ ਦਾ ਬਰਨਾਲਾ ਵਿੱਚ ਹੋਇਆ ਆਗਾਜ਼ - meeting was held in Barnala

ਪੰਜਾਬ ਵਿੱਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵਿਧਾਇਕ ਮੀਤ ਹੇਅਰ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਦੇ ਹੋਏ ਜਨ ਸਭਾਵਾਂ ਦੀ ਸ਼ੂਰੁਆਤ ਕਰ ਦਿੱਤੀ ਹੈ।

2022 ਦੀਆਂ ਵਿਧਾਨ ਸਭਾ ਚੋਣਾਂ,ਆਮ ਆਦਮੀ ਪਾਰਟੀ ਨੇ ਵਿਧਾਇਕ ਮੀਤ ਹੇਅਰ ਦੇ ਚੋਣ ਪ੍ਰਚਾਰ ਦਾ ਆਗਾਜ਼

author img

By

Published : Dec 3, 2021, 8:17 PM IST

ਬਰਨਾਲਾ: ਪੰਜਾਬ ਵਿੱਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸਦੇ ਚੱਲਦੇ ਅੱਜ ਸ਼ੁੱਕਰਵਾਰ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਇਕ ਮੀਤ ਹੇਅਰ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਦੇ ਹੋਏ ਜਨ ਸਭਾਵਾਂ ਦੀ ਸ਼ੂਰੁਆਤ ਕਰ ਦਿੱਤੀ ਹੈ।

ਜਿਸਦੇ ਚੱਲਦੇ ਅੱਜ ਸ਼ੁੱਕਰਵਾਰ ਬਰਨਾਲਾ ਵਿੱਚ ਇੱਕ ਵੱਡੀ ਜਨਸਭਾ ਦਾ ਪ੍ਰਬੰਧ ਕੀਤਾ ਗਿਆ(A large public meeting was held in Barnala on Friday)। ਜਿਸਦੀ ਅਗਵਾਈ ਬਰਨਾਲਾ ਦੇ ਵਿਧਾਨਸਭਾ ਮਹਿਲ ਕਲਾਂ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ(Kulwant Singh Pandori, MLA, Vidhan Sabha Mahil Kalan) ਅਤੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕੀਤੀ। ਇਸ ਜਨਸਭਾ ਵਿੱਚ ਵੱਡੀ ਗਿਣਤੀ ਵਿੱਚ ਬੁਜ਼ੁਰਗ, ਮਹਿਲਾਵਾਂ, ਨੌਜਵਾਨ ਪੁੱਜੇ ਹੋਏ ਸਨ।

2022 ਦੀਆਂ ਵਿਧਾਨ ਸਭਾ ਚੋਣਾਂ,ਆਮ ਆਦਮੀ ਪਾਰਟੀ ਨੇ ਵਿਧਾਇਕ ਮੀਤ ਹੇਅਰ ਦੇ ਚੋਣ ਪ੍ਰਚਾਰ ਦਾ ਆਗਾਜ਼

ਇਸ ਮੌਕੇ ਆਪ ਆਗੂਆਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਵਿੱਚ ਦਿੱਲੀ ਮਾਡਲ ਉੱਤੇ ਚੋਣ ਲੜਿਆ ਜਾਵੇਗਾ। ਦਿੱਲੀ ਵਿੱਚ ਜੋ ਕੰਮ ਕੀਤੇ ਹਨ, ਉਹ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੀ ਹੋਣਗੇ।

ਉਹਨਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਦਿੱਲੀ ਕੰਮਾਂ ਨੂੰ ਪਸੰਦ ਕਰ ਰਹੇ ਹਨ। ਨੌਜਵਾਨਾਂ ਨੂੰ ਵੀ ਆਮ ਆਦਮੀ ਪਾਰਟੀ ਮੌਕਾਂ ਦੇ ਰਹੀ ਹੈ ਅਤੇ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣਾ ਤੈਅ ਹੈ।

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.