ETV Bharat / state

ਪਰਾਲੀ ਦੇ ਧੂਏ ਕਾਰਨ ਹੋਏ ਸੜਕ ਹਾਦਸਿਆਂ 'ਚ 1ਬੱਚੇ ਸਣੇ 4 ਲੋਕਾਂ ਦੀ ਮੌਤ

author img

By

Published : Nov 3, 2019, 1:00 PM IST

ਪੰਜਾਬ 'ਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਰਨਾਲਾ ਵਿੱਚ ਪਰਾਲੀ ਦੇ ਧੂਏ ਕਾਰਨ ਵੱਖ-ਵੱਖ ਸੜਕ ਹਾਦਸਿਆਂ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ।

ਫੋਟੋ

ਬਰਨਾਲਾ : ਪਰਾਲੀ ਦਾ ਧੂਆਂ ਜਿਥੇ ਇੱਕ ਪਾਸੇ ਸਿਹਤ ਲਈ ਨੁਕਸਾਨਦਾਇਕ ਹੈ, ਉਥੇ ਹੀ ਦੂਜੇ ਪਾਸੇ ਹੁਣ ਇਹ ਸੜਕ ਹਾਦਸਿਆਂ ਦਾ ਕਾਰਨ ਬਣਦਾ ਜਾ ਰਿਹਾ ਹੈ। ਸ਼ਹਿਰ 'ਚ ਪਰਾਲੀ ਦੇ ਧੂਏ ਕਾਰਨ ਵੱਖ-ਵੱਖ ਸੜਕ ਹਾਦਸਿਆਂ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ।

ਵੀਡੀਓ

ਜਾਣਕਾਰੀ ਮੁਤਬਾਕ ਸ਼ਹਿਰ ਦੇ ਰਾਸਤੇ 'ਚ ਖੇਤਾਂ ਵਿੱਚ ਪਾਰਲੀ ਨੂੰ ਅੱਗ ਲਗਾਈ ਗਈ ਸੀ। ਜਿਸ ਕਾਰਨ ਦਿਨ ਭਰ 'ਚ ਇਥੇ ਕਈ ਸੜਕ ਹਾਦਸੇ ਵਾਪਰੇ। ਇਨ੍ਹਾਂ ਵੱਖ-ਵੱਖ ਸੜਕ ਹਾਦਸਿਆਂ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਲੋਕਾਂ 'ਚ ਬੱਚਾ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ :ਧੁੰਦ ਦੇ ਕਾਰਨ ਦਰਜਨਾਂ ਗੱਡੀਆਂ ਦੀ ਆਪਸ 'ਚ ਟੱਕਰ, ਇਕ ਦੀ ਮੌਤ,ਦਰਜਨ ਜ਼ਖਮੀ

ਇਸ ਬਾਰੇ ਦੱਸਦੇ ਹੋਏ ਐੱਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਨ ਭਰ 'ਚ ਕਈ ਸੜਕ ਹਾਦਸਿਆਂ ਬਾਰੇ ਜਾਣਕਾਰੀ ਮਿਲੀ। ਇਨ੍ਹਾਂ ਚੋਂ ਅਜੇ ਤੱਕ 1 ਬੱਚੇ ਸਣੇ 4 ਲੋਕਾਂ ਦੀ ਮੌਤੇ ਦੀ ਪੁਸ਼ਟੀ ਹੋ ਸਕੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਸ ਦੀ ਸੂਚਨਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਅਲਾਵਾ ਕਈ ਲੋਕ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਰੱਖਿਆ ਗਿਆ ਹੈ।

Intro:ਬਾਈਟ - ਰਣਜੀਤ ਸਿੰਘ (ਐਸਐਚਓ ਸਿਟੀ 2 ਬਰਨਾਲਾ)Body:ਅਅConclusion:ਅਅ
ETV Bharat Logo

Copyright © 2024 Ushodaya Enterprises Pvt. Ltd., All Rights Reserved.