ETV Bharat / state

ਬਰਨਾਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ

ਬਰਨਾਲਾ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਨਤਮਸਤਕ ਹੋਈ।

ਬਰਨਾਲਾ ਵਿੱਚ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ
author img

By

Published : Nov 12, 2019, 6:20 PM IST

ਬਰਨਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਰਨਾਲਾ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਬਰਨਾਲਾ ਵਿੱਚ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਦਾ ਪ੍ਰਣ ਕੀਤਾ। ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ ਵੀ ਹੋਇਆ ਤੇ ਸੰਗਤ ਗੁਰਬਾਣੀ ਕੀਰਤਨ ਨੂੰ ਸੁਣ ਕੇ ਨਿਹਾਲ ਹੋਈ।

ਇਸ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਐਸਜੀਪੀਸੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Intro:ਬਰਨਾਲਾ।
ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਉਤਸਵ ਬਰਨਾਲਾ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ ਵੀ ਹੋਇਆ ਸੰਗਤਾਂ ਗੁਰਬਾਣੀ ਕੀਰਤਨ ਨੂੰ ਸੁਣ ਕੇ ਨਿਹਾਲ ਹੋਈਆਂ। Body:ਇਸ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ , ਐਸਐਸਪੀ ਅਤੇ ਐਸਜੀਪੀਸੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਸੀ, ਜਿਸ ਨੂੰ ਜ਼ਿੰਦਗੀ ਵਿੱਚ ਅਪਣਾ ਕੇ ਜੀਵਨ ਜਿਊਣਾ ਕਰਨਾ ਚਾਹੀਦਾ ਹੈ।
Conclusion:
BYTE - ਤੇਜ ਪ੍ਰਤਾਪ ਸਿੰਘ ਫੂਲਕਾ (ਡਿਪਟੀ ਕਮਿਸ਼ਨਰ ਬਰਨਾਲਾ)
BYTE - ਹਰਜੀਤ ਸਿੰਘ (ਐੱਸਐੱਸਪੀ ਬਰਨਾਲਾ)
BYTE - ਪਰਮਜੀਤ ਸਿੰਘ ਖ਼ਾਲਸਾ (ਐੱਸਜੀਪੀਸੀ ਮੈਂਬਰ)
BYTE - ਹਰਦੇਵ ਸਿੰਘ

(ਰਿਪੋਰਟ ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.