ETV Bharat / state

ਸੀਵਰੇਜ ਦੀ ਸਫ਼ਾਈ ਨੂੰ ਲੈ ਕੇ AAP ਤੇ ਨਗਰ ਪੰਚਾਇਤ ਦਾ ਮੌਜੂਦਾ ਪ੍ਰਧਾਨ ਆਹਮੋ ਸਾਹਮਣੇ

author img

By

Published : Nov 29, 2022, 9:59 PM IST

ਨਗਰ ਪੰਚਾਇਤ ਹੰਡਿਆਇਆ 'ਚ ਸੀਵਰੇਜ ਦੀ ਸਫ਼ਾਈ ਨੂੰ ਲੈਕੇ ਆਪ ਆਗੂ ਅਤੇ ਮੌਜੂਦਾ ਪ੍ਰਧਾਨ ਆਹਮਣੋ ਸਾਹਮਣੇ ਹੋ ਗਏ ਹਨ। ਆਪ ਆਗੂਆਂ ਵਲੋਂ ਮੌਜੂਦਾ ਪ੍ਰਧਾਨ 'ਤੇ ਕੰਮ ਨਾ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਤਾਂ ਉਕਤ ਪ੍ਰਧਾਨ ਵਲੋਂ ਆਪ ਆਗੂਆਂ 'ਤੇ ਸਿਆਸਤ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

ਸੀਵਰੇਜ ਦੀ ਸਫ਼ਾਈ ਨੂੰ ਲੈ ਕੇ AAP ਤੇ ਨਗਰ ਪੰਚਾਇਤ ਦਾ ਮੌਜੂਦਾ ਪ੍ਰਧਾਨ ਆਹਮੋ ਸਾਹਮਣੇ
ਸੀਵਰੇਜ ਦੀ ਸਫ਼ਾਈ ਨੂੰ ਲੈ ਕੇ AAP ਤੇ ਨਗਰ ਪੰਚਾਇਤ ਦਾ ਮੌਜੂਦਾ ਪ੍ਰਧਾਨ ਆਹਮੋ ਸਾਹਮਣੇ

ਬਰਨਾਲਾ: ਜ਼ਿਲ੍ਹੇ ਦੇ ਕਸਬਾ ਹੰਡਿਆਇਆ ਵਿੱਚ ਸੀਵਰੇਜ ਸਮੱਸਿਆ ਦੇ ਹੱਲ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਨਗਰ ਪੰਚਾਇਤ ਆਹਮੋ ਸਾਹਮਣੇ ਹਨ। ਇਸੇ ਦੇ ਚੱਲਦਿਆਂ ਅੱਜ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਵੱਲੋਂ 20 ਲੱਖ ਦੀ ਲਾਗਤ ਨਾਲ ਪੂਰੇ ਸ਼ਹਿਰ ਦੀ ਸੀਵਰੇਜ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ।

ਇਸ ਮੌਕੇ 'ਤੇ ਪਹੁੰਚੇ ਕੈਬਨਿਟ ਮੰਤਰੀ ਮੀਤ ਹੇਅਰ ਦੇ ਓ.ਐਸ.ਡੀ.ਅਤੇ ਮਿਉਂਸੀਪਲ ਕਮੇਟੀ ਦੇ ਈ.ਓ ਨੇ ਸਫਾਈ ਸ਼ੁਰੂ ਕਰਵਾਈ ਅਤੇ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਇਸ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਸਹੀ ਢੰਗ ਨਾਲ ਨਾ ਕਰਨ ਦੇ ਦੋਸ਼ ਲਗਾਏ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੌਜੂਦਾ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪਿਛਲੀਆਂ ਸਰਕਾਰਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਸ਼ਹਿਰ ਦੀ ਸਫ਼ਾਈ ਆਈਆਂ ਗ੍ਰਾਂਟਾਂ ਦੀ ਸਹੀ ਵਰਤੋਂ ਹੀ ਨਹੀਂ ਕੀਤੀ ਗਈ।

ਜਦਕਿ ਨਗਰ ਪੰਚਾਇਤ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਕੰਮਾਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਡਰਾਮਾ ਕਰ ਰਹੀ ਹੈ। ਸੀਵਰੇਜ ਤਾਂ ਪਹਿਲਾਂ ਹੀ ਠੀਕ ਚੱਲ ਰਿਹਾ ਹੈ ਅਤੇ ਇਸ ਦੀ ਸਫ਼ਾਈ ਦਾ ਕੰਮ ਵੀ ਚੱਲ ਰਿਹਾ ਹੈ। ਸਿਰਫ਼ ਸਰਕਾਰ ਨੂੰ ਇਸ ਕੰਮ ਦਾ ਸਿਹਰਾ ਆਪਣੇ ਪ੍ਰਭਾਵ ਹੇਠ ਲੈਣਾ ਚਾਹ ਰਹੀ ਹੈ।

ਇਸ ਮੌਕੇ 'ਤੇ ਮੰਤਰੀ ਮੀਤ ਹੇਅਰ ਦੇ ਓਐਸਡੀ ਹਸਨਪ੍ਰੀਤ ਅਤੇ ਨਗਰ ਪੰਚਾਇਤ ਦੇ ਈਓ ਸੁਨੀਲ ਕੁਮਾਰ ਵਰਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕਸਬਾ ਹੰਡਿਆਇਆ ਦੇ ਸੀਵਰੇਜ ਦੀ ਪਿਛਲੀਆਂ ਸਰਕਾਰਾਂ ਵੱਲੋਂ ਕਦੇ ਵੀ ਸਫ਼ਾਈ ਨਹੀਂ ਕਰਵਾਈ ਗਈ। ਸਾਰਾ ਸੀਵਰੇਜ ਓਵਰਫਲੋ ਹੈ। ਜਿਸ ਕਾਰਨ ਪੂਰੇ ਕਸਬੇ ਨੂੰ ਪਾਣੀ ਦੀ ਨਿਕਾਸੀ ਦੀ ਸਮੱਸਆ ਦਾ ਸਾਹਮਣਾ ਕਰਨਾ ਪੈਂਦਾ ਹੈ।

ਆਮ ਆਦਮੀ ਪਾਰਟੀ ਵੱਲੋਂ ਨਗਰ ਹੰਡਿਆਇਆ ਦੇ ਸਾਰੇ ਸੀਵਰੇਜ ਦੀ ਸਫ਼ਾਈ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਈ ਗਈ ਹੈ। ਨਗਰ ਪੰਚਾਇਤ ਪ੍ਰਧਾਨ ਅਤੇ ਪਿਛਲੀਆਂ ਸਰਕਾਰਾਂ 'ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਸਫ਼ਾਈ ਲਈ ਜੋ ਗ੍ਰਾਂਟਾਂ ਆਈਆਂ ਸਨ, ਉਹ ਸ਼ਹਿਰ ਦੀਆਂ ਗਲੀਆਂ-ਨਾਲੀਆਂ ਦੀ ਬਾਕੀ ਸ਼ਹਿਰ ਤਾਂ ਕਿਤੇ ਨਜ਼ਰ ਨਹੀਂ ਆ ਰਹੇ, ਇਸ ਦੀ ਵੀ ਜਾਂਚ ਆਮ ਆਦਮੀ ਪਾਰਟੀ ਕਰੇਗੀ।

ਇਹ ਵੀ ਪੜ੍ਹੋ: IED ਲਗਾਉਣ ਵਾਲੇ ਮੁਲਜ਼ਮ ਨੂੰ CIA ਨੇ ਲੁਧਿਆਣਾ ਕੋਰਟ 'ਚ ਕੀਤਾ ਪੇਸ਼, ਮਿਲਿਆ ਰਿਮਾਂਡ

ਨਗਰ ਕੌਂਸਲ ਹੰਡਿਆਇਆ ਦੇ ਮੌਜੂਦਾ ਕਾਂਗਰਸੀ ਪ੍ਰਧਾਨ ਨੇ ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਦਬਦਬਾ ਕਾਇਮ ਕਰਨ ਲਈ ਸਫਾਈ ਮੁਹਿੰਮ ਸ਼ੁਰੂ ਕਰਨ ਦਾ ਸਿਹਰਾ ਲੈ ਰਹੀ ਹੈ। ਹਾਲਾਂਕਿ ਇਹ ਕੰਮ ਸਾਡੇ ਤੋਂ ਪਹਿਲਾਂ ਨਗਰ ਪੰਚਾਇਤ ਹੰਡਿਆਇਆ ਨੇ ਕੀਤਾ ਸੀ। ਪਹਿਲਾਂ ਵੀ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਆਈ ਅਤੇ ਨਾ ਹੀ ਹੁਣ ਕੋਈ ਸਮੱਸਿਆ ਹੈ। ਉਹਨਾਂ ਕਿਹਾ ਕਿ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਗਰਾਂਟ ਜਾਂ ਪੈਸਾ ਨਹੀਂ ਮਿਲਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.