ETV Bharat / state

ਖਸਖਸ ਦੀ ਖੇਤੀ: ਨੌਜਵਾਨ ਆਇਆ ਮੀਡੀਆ ਸਾਹਮਣੇ, ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

ਬਰਨਾਲਾ ਵਿੱਚ ਅਫ਼ੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਸਬੰਧੀ ਇੱਕ ਵੀਡੀਓ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਸ ਅਫ਼ੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਵਾਇਰਲ ਵੀਡੀਓ ਵਿੱਚ ਮੌਜੂਦ ਵਿਅਕਤੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆਂ ਦੇ ਨਾਲ ਬਰਨਾਲਾ ਵਿਖੇ ਮੀਡੀਆ ਦੇ ਸਾਹਮਣੇ ਆਏ ਅਤੇ ਆਪਣਾ ਪੱਖ ਰੱਖਿਆ।

ਭਾਨਾ ਸਿੱਧੂ
author img

By

Published : Nov 5, 2019, 4:41 PM IST

Updated : Nov 5, 2019, 7:05 PM IST

ਬਰਨਾਲਾ: ਅਫ਼ੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਸਬੰਧੀ ਇੱਕ ਵੀਡੀਓ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਦੇ ਬਾਅਦ ਬਰਨਾਲਾ ਦੇ ਡੀਸੀ ਅਤੇ ਐਸਐਸਪੀ ਨੇ ਕਾਰਵਾਈ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਇਸ ਅਫ਼ੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਵਾਇਰਲ ਵੀਡੀਓ ਵਿੱਚ ਮੌਜੂਦ ਵਿਅਕਤੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆਂ ਦੇ ਨਾਲ ਬਰਨਾਲਾ ਵਿਖੇ ਮੀਡੀਆ ਦੇ ਸਾਹਮਣੇ ਆਏ ਅਤੇ ਆਪਣਾ ਪੱਖ ਰੱਖਿਆ।

ਨੌਜਵਾਨ ਆਇਆ ਮੀਡੀਆ ਸਾਹਮਣੇ, ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

ਵਾਇਰਲ ਹੋਈ ਵੀਡੀਓ ਵਿੱਚ ਬੋਲਣ ਵਾਲੇ ਨੌਜਵਾਨ ਨੇ ਆਪਣਾ ਨਾਮ ਨੂੰ ਭਾਨਾ ਸਿੱਧੂ ਦੱਸਿਆ। ਉਸਨੇ ਕਿਹਾ ਕਿ ਉਹ ਇਕ ਆਰਟਿਸਟ ਹੈ ਅਤੇ ਉਹ ਆਪਣੀਆਂ ਲਘੂ ਫਿਲਮਾਂ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਹੁਣ ਤੱਕ 200 ਦੇ ਕਰੀਬ ਲਘੂ ਫ਼ਿਲਮਾਂ ਬਣਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੀਆਂ ਫ਼ਿਲਮਾਂ ਦੇ ਵਿਸ਼ੇ ਜ਼ਿਆਦਾਤਰ ਕਿਸਾਨੀ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਸਬੰਧਤ ਹੁੰਦੇ ਹਨ।

ਅਫ਼ੀਮ ਦੀ ਖੇਤੀ ਕਰਨ ਸਬੰਧੀ ਵੀ ਵਾਇਰਲ ਹੋਈ ਵੀਡੀਓ ਇੱਕ ਪੰਜਾਬ ਦੀ ਕਿਸਾਨੀ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਜਿਸ ਨੂੰ ਸੋਸ਼ਲ ਮੀਡੀਆ ਦੇ ਗਲਤ ਢੰਗ ਨਾਲ ਪੇਸ਼ ਕਰ ਦਿੱਤਾ ਗਿਆ ਹੈ।

ਉਸ ਨੇ ਦੱਸਿਆ ਕਿ ਪੰਜਾਬ ਦੀ ਕਿਸਾਨੀ ਕਰਜ਼ੇ ਵਿੱਚ ਡੁੱਬੀ ਹੋਈ ਹੈ, ਜਿਸ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਬਦਲਵੀਂ ਖੇਤੀ ਦੀ ਲੋੜ ਹੈ। ਇਸ ਦੇ ਲਈ ਪੰਜਾਬ ਦੇ ਕਈ ਰਾਜਨੀਤਿਕ ਪਾਰਟੀਆਂ, ਸੰਸਥਾਵਾਂ ਅਤੇ ਡਾਕਟਰ ਧਰਮਵੀਰ ਗਾਂਧੀ ਵਰਗੇ ਬੁੱਧੀਜੀਵੀ ਲੋਕ ਵੀ ਪੰਜਾਬ ਵਿੱਚ ਖਸਖਸ ਦੀ ਖੇਤੀ ਦੀ ਮੰਗ ਕਰ ਰਹੇ ਹਨ। ਜਿਸ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਸਬੰਧੀ ਇੱਕ ਵੀਡੀਓ ਬਣਾਈ ਗਈ ਸੀ ਅਤੇ ਕਿਸਾਨਾਂ ਤੋਂ ਇਸ ਸਬੰਧੀ ਰੀਵਿਊ ਮੰਗੇ ਗਏ ਸਨ।

ਵਾਇਰਲ ਹੋਈ ਵੀਡੀਓ ਵਿਚ ਉਕਤ ਨੌਜਵਾਨ ਦਾ ਕਿਸਾਨ ਯੂਨੀਅਨ ਵਾਲੇ ਪਹਿਰਾਵੇ ਦੇ ਸਵਾਲ ਦੇ ਜਵਾਬ ਵਿੱਚ ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਪਹਿਲੇ ਦਿਨ ਤੋਂ ਕਿਸਾਨ ਯੂਨੀਅਨ ਨਾਲ ਜੁੜਿਆ ਹੋਇਆ ਹੈ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਆਵਾਜ਼ ਉਠਾਉਂਦਾ ਰਿਹਾ ਹੈ। ਇਸੇ ਕਾਰਨ ਹੀ ਉਸ ਨੇ ਇਕ ਵੀਡੀਓ ਬਣਾ ਕੇ ਪੰਜਾਬ ਵਿਚ ਖਸਖਸ ਦੀ ਖੇਤੀ ਕਰਨ ਦੀ ਮੰਗ ਕੀਤੀ ਹੈ ਨਾ ਕਿ ਅਫੀਮ ਦੀ ਖੇਤੀ ਕਰਨ ਦੀ ਗੱਲ ਕਹੀ ਹੈ।

ਉਕਤ ਨੌਜਵਾਨ ਨੇ ਕਿਹਾ ਕਿ ਉਹ ਇੱਕ ਆਰਟਿਸਟ ਹੈ ਅਤੇ ਜਲਦ ਹੀ ਪੰਜਾਬੀ ਅਦਾਕਾਰ ਐਮੀ ਵਿਰਕ ਦੇ ਨਾਲ 'ਸੁਪਨਾ' ਫ਼ਿਲਮ ਵਿੱਚ ਨਜ਼ਰ ਆਵੇਗਾ। ਉਸ ਨੇ ਕਿਹਾ ਕਿ ਖਸਖਸ ਦੀ ਖੇਤੀ ਸਬੰਧੀ ਵਾਇਰਲ ਹੋਈ ਵੀਡੀਓ ਸਬੰਧੀ ਪੂਰਾ ਸੱਚ ਜਾਣਨ ਲਈ ਇਸ ਦੀ ਪੂਰੀ ਵੀਡੀਓ ਦੇਖਣ ਦੀ ਲੋੜ ਹੈ। ਇਸ ਪੂਰੀ ਵੀਡੀਓ ਵਿੱਚ ਖਸਖਸ ਦੀ ਖੇਤੀ ਕਰਨ ਦੀ ਗੱਲ ਕਹੀ ਹੈ, ਜਦੋਂ ਕਿ ਅਫੀਮ ਦੀ ਖੇਤੀ ਦੀ ਕੋਈ ਗੱਲ ਨਹੀਂ ਕੀਤੀ ਗਈ।

ਉਥੇ ਹੀ ਬਰਨਾਲਾ ਵਿਖੇ ਇਸ ਨੌਜਵਾਨ 'ਤੇ ਪੁਲਿਸ ਨੇ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਰਨਾਲਾ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਰੂੜੇਕੇ ਕਲਾਂ ਥਾਣੇ ਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ, ਜਿਸ ਵਿੱਚ ਖਸਖਸ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਜੋ ਵੀਡੀਓ ਵਾਇਰਲ ਕੀਤੀ ਗਈ ਹੈ ਉਸ ਵਿੱਚ ਗਲਤ ਸੰਦੇਸ਼ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ : ਜੰਮੂ-ਕਸ਼ਮੀਰ: ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ, ਭਾਰਤੀ ਫ਼ੌਜ ਵਲੋਂ ਜਵਾਬੀ ਕਾਰਵਾਈ

ਵੀਡੀਓ ਵਿੱਚ ਬੋਲਣ ਵਾਲੇ ਨੌਜਵਾਨ ਦੀ ਪਹਿਚਾਣ ਭਾਨਾ ਸਿੱਧੂ ਨਿਵਾਸੀ ਕੋਟ ਦੋਨਾਂ ਵਜੋਂ ਹੋਈ ਹੈ। ਉਸ ਖਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 8, 29, 32, ਧਾਰਾ 188 ਅਤੇ ਆਈਟੀ ਐਕਟ ਦੀ ਧਾਰਾ 67 ਅਧੀਨ ਥਾਣਾ ਰੂੜੇਕੇ ਕਲਾਂ ਵਿਖੇ ਪਰਚਾ ਦਰਜ ਕਰ ਲਿਆ ਹੈ। ਇਸ ਨੌਜਵਾਨ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

Intro:ਬਰਨਾਲਾ ਵਿਖੇ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਸਬੰਧੀ ਇੱਕ ਵੀਡੀਓ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਦੇ ਬਾਅਦ ਬਰਨਾਲਾ ਦੇ ਡੀਸੀ ਅਤੇ ਐਸਐਸਪੀ ਨੇ ਕਾਰਵਾਈ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਇਸ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਵਾਇਰਲ ਵੀਡੀਓ ਵਿੱਚ ਮੌਜੂਦ ਵਿਅਕਤੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆਂ ਦੇ ਨਾਲ ਬਰਨਾਲਾ ਵਿਖੇ ਮੀਡੀਆ ਦੇ ਸਾਹਮਣੇ ਆਏ ਅਤੇ ਆਪਣਾ ਪੱਖ ਰੱਖਿਆ।

Body:ਵਾਇਰਲ ਹੋਈ ਵੀਡੀਓ ਵਿੱਚ ਬੋਲਣ ਵਾਲੇ ਨੌਜਵਾਨ ਨੇ ਆਪਣਾ ਨਾਮ ਨੂੰ ਭਾਨਾ ਸਿੱਧੂ ਦੱਸਿਆ। ਉਸਨੇ ਕਿਹਾ ਕਿ ਉਹ ਇਕ ਆਰਟਿਸਟ ਹੈ ਅਤੇ ਉਹ ਆਪਣੀਆਂ ਲਘੂ ਫਿਲਮਾਂ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਹੁਣ ਤੱਕ 200 ਦੇ ਕਰੀਬ ਲਘੂ ਫ਼ਿਲਮਾਂ ਬਣਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੀਆਂ ਫ਼ਿਲਮਾਂ ਦੇ ਵਿਸ਼ੇ ਜ਼ਿਆਦਾਤਰ ਕਿਸਾਨੀ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਸਬੰਧਤ ਹੁੰਦੇ ਹਨ।
ਅਫੀਮ ਦੀ ਖੇਤੀ ਕਰਨ ਸਬੰਧੀ ਵੀ ਵਾਇਰਲ ਹੋਈ ਵੀਡੀਓ ਇੱਕ ਪੰਜਾਬ ਦੀ ਕਿਸਾਨੀ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਜਿਸ ਨੂੰ ਸੋਸ਼ਲ ਮੀਡੀਆ ਦੇ ਗਲਤ ਢੰਗ ਨਾਲ ਪੇਸ਼ ਕਰ ਦਿੱਤਾ ਗਿਆ ਹੈ।
ਉਸ ਨੇ ਦੱਸਿਆ ਕਿ ਪੰਜਾਬ ਦੀ ਕਿਸਾਨੀ ਕਰਜ਼ੇ ਵਿੱਚ ਡੁੱਬੀ ਹੋਈ ਹੈ, ਜਿਸ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਬਦਲਵੀਂ ਖੇਤੀ ਦੀ ਲੋੜ ਹੈ। ਇਸ ਦੇ ਲਈ ਪੰਜਾਬ ਦੇ ਕਈ ਪੁਲੀਟੀਕਲ ਪਾਰਟੀਆਂ, ਸੰਸਥਾਵਾਂ ਅਤੇ ਡਾਕਟਰ ਧਰਮਵੀਰ ਗਾਂਧੀ ਵਰਗੇ ਬੁੱਧੀਜੀਵੀ ਲੋਕ ਵੀ ਪੰਜਾਬ ਵਿੱਚ ਖਸਖਸ ਦੀ ਖੇਤੀ ਦੀ ਮੰਗ ਕਰ ਰਹੇ ਹਨ। ਜਿਸ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਸਬੰਧੀ ਇੱਕ ਵੀਡੀਓ ਬਣਾਈ ਗਈ ਸੀ ਅਤੇ ਕਿਸਾਨਾਂ ਤੋਂ ਇਸ ਸਬੰਧੀ ਰਿਵਿਊ ਮੰਗੇ ਗਏ ਸਨ।

ਵਾਇਰਲ ਹੋਈ ਵੀਡੀਓ ਵਿਚ ਉਕਤ ਨੌਜਵਾਨ ਦਾ ਕਿਸਾਨ ਯੂਨੀਅਨ ਵਾਲੇ ਪਹਿਰਾਵੇ ਦੇ ਸਵਾਲ ਦੇ ਜਵਾਬ ਵਿੱਚ ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਪਹਿਲੇ ਦਿਨ ਤੋਂ ਕਿਸਾਨ ਯੂਨੀਅਨ ਨਾਲ ਜੁੜਿਆ ਹੋਇਆ ਹੈ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਆਵਾਜ਼ ਉਠਾਉਂਦਾ ਰਿਹਾ ਹੈ। ਇਸੇ ਕਾਰਨ ਹੀ ਉਸ ਨੇ ਇਕ ਵੀਡੀਓ ਬਣਾ ਕੇ ਪੰਜਾਬ ਵਿਚ ਖਸਖਸ ਦੀ ਖੇਤੀ ਕਰਨ ਦੀ ਮੰਗ ਕੀਤੀ ਹੈ ਨਾ ਕਿ ਅਫੀਮ ਦੀ ਖੇਤੀ ਕਰਨ ਦੀ ਗੱਲ ਕਹੀ ਹੈ।

Conclusion:ਉਕਤ ਨੌਜਵਾਨ ਨੇ ਕਿਹਾ ਕਿ ਉਹ ਇੱਕ ਆਰਟਿਸਟ ਹੈ ਅਤੇ ਜਲਦ ਹੀ ਪੰਜਾਬੀ ਅਦਾਕਾਰ ਐਮੀ ਵਿਰਕ ਦੇ ਨਾਲ 'ਸੁਪਨਾ' ਫ਼ਿਲਮ ਵਿੱਚ ਨਜ਼ਰ ਆਵੇਗਾ। ਉਸ ਨੇ ਕਿਹਾ ਕਿ ਖਸਖਸ ਦੀ ਖੇਤੀ ਸਬੰਧੀ ਵਾਇਰਲ ਹੋਈ ਵੀਡੀਓ ਸਬੰਧੀ ਪੂਰਾ ਸੱਚ ਜਾਣਨ ਲਈ ਇਸ ਦੀ ਪੂਰੀ ਵੀਡੀਓ ਦੇਖਣ ਦੀ ਲੋੜ ਹੈ। ਇਸ ਪੂਰੀ ਵੀਡੀਓ ਵਿੱਚ ਖਸਖਸ ਦੀ ਖੇਤੀ ਕਰਨ ਦੀ ਗੱਲ ਕਹੀ ਹੈ, ਜਦੋਂ ਕਿ ਅਫੀਮ ਦੀ ਖੇਤੀ ਦੀ ਕੋਈ ਗੱਲ ਨਹੀਂ ਕੀਤੀ ਗਈ।

BYTE- ਭਾਨਾ ਸਿੱਧੂ (ਵਾਇਰਲ ਵੀਡੀਓ ਵਿੱਚ ਬੋਲਣ ਵਾਲਾ ਨੌਜਵਾਨ)

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
Last Updated : Nov 5, 2019, 7:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.