ETV Bharat / state

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

author img

By

Published : Mar 16, 2019, 2:13 PM IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਅੱਜ ਸੂਬੇ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨ੍ਹਾ ਰਹੀ ਹੈ ਕਿਉਂਕਿ ਅੱਜ ਦੇ ਦਿਨ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ 2 ਸਾਲ ਪੂਰੇ ਹੋ ਗਏ ਹਨ। ਇਸ ਕਰਕੇ ਅਕਾਲੀਆਂ ਦਾ ਇਲਜ਼ਾਮ ਹੈ ਕਿ ਕਾਂਗਰਸ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਬਰਨਾਲਾ: ਪੰਜਾਬ ਸਰਕਾਰ ਦੇ ਸੱਤਾ ਵਿੱਚ 2 ਸਾਲ ਪੂਰੇ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਬਰਨਾਲਾ ਵਿੱਚ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ।

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਇਸ ਮੌਕੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਵਾਅਦੇ ਮਹਿਜ਼ ਵਾਅਦੇ ਹੀ ਬਣ ਕੇ ਰਹਿ ਗਏ। ਇਸ ਦੇ ਨਾਲ ਹੀ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਾ ਤਾਂ ਨੌਕਰੀ ਮਿਲੀ ਹੈ ਅਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮਾਫ਼ ਹੋਇਆ ਹੈ। ਕੈਪਟਨ ਦੇ ਰਾਜ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿੱਚ ਵਾਧਾ ਹੋਇਆ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫ਼ੰਰਟ 'ਤੇ ਫੇਲ ਹੋਈ ਹੈ। ਇਸ ਸਾਸ਼ਨ ਦੌਰਾ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੈ ਜਿਸ ਦਾ ਖ਼ਾਮਿਆਜਾ ਕੈਪਟਨ ਸਰਕਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਭੁਗਤਨਾ ਪਵੇਗਾ।

Story Name: VISHVASHGHAT DIVAS
Date: 16.03.2019
Location: Barnala

ਐਂਕਰ : ਪੰਜਾਬ ਅੰਦਰ ਕਾਂਗਰਸ ਦੀ ਕੈਪਟਨ ਸਰਕਾਰ ਦੇ ਦੋ ਸਾਲ ਪੂਰੇ ਹੋਣ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਬਰਨਾਲਾ ਵਿਖੇ ਆਕਲੀ ਦਲ ਅਤੇ ਬੀਜੇਪੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸਥਾਨਕ ਕਚਿਹਰੀ ਚੌਂਕ ਵਿਖੇ ਸੜਕ ਜਾਮ ਕਰਕੇ ਕਾਂਗਰਸ ਸਰਕਾਰ ਦੀਆਂ ਵਾਅਦਾ ਖਿਲਾਫੀਆ ਉਪਰ ਰੋਸ ਜਤਾਇਆ। ਪ੍ਰੈਸ ਨਾਲ ਗੱਲਬਾਤ ਕਰਦਿਆ ਆਗੂਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾ ਵੱਡੇ ਵਾਅਦੇ ਕਰਕੇ ਆਏ ਸਨ ਪਰ ਸੂਬੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਉਹਨਾਂ ਪੂਰਾ ਨਹੀਂ ਕੀਤਾ। ਉਹਨਾਂ ਦੱਸਿਆ ਕਿ ਨਾ ਤਾਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ ਨਾ ਹੀ ਕਿਸਾਨਾਂ ਦੇ ਕਰਜੇ ਮੁਆਫ ਹੋਏ ਹਨ ਸਗੋਂ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨੀ ਖੁਦਕੁਸ਼ੀਆਂ ਵਿੱਚ ਵਾਧਾ ਹੋਇਆ ਹੈ।ਉਹਨਾਂ ਕਿਹਾ ਕਿ ਕੈਪਟਨ ਸਰਕਾਰ ਆਮ ਲੋਕਾਂ ਨੂੰ ਬਨਿਆਦੀ ਸਹੂਲਤਾਂ ਦੇਣ ਵਿੱਚ ਪੂਰੀ ਤਰਾਂ ਫੇਲ ਸਾਬਤ ਹੋਈ ਹੈ।ਜਿਸ ਦਾ ਖਾਮਿਆਜ਼ਾ ਕਾਂਗਰਸ ਦੀ ਕੈਪਟਨ ਸਰਾਕਰ ਨੂੰ ਲੋਕ ਸਭਾ ਚੋਣਾ ਵਿੱਚ ਭੁਗਤਣਾ ਪਵੇਗਾ।

ਬਾਈਟ : ਸਤਨਾਮ ਰਾਹੀ (ਹਲਕਾ ਇੰਚਾਰਜ ਭਦੌੜ)
ਬਾਈਟ : ਯਾਦਵਿੰਦਰ ਸ਼ੰਟੀ (ਜਿਲਾ ਪ੍ਰਧਾਨ ਬੀਜੇਪੀ)
ਬਾਈਟ : ਸੰਜੀਵ ਸ਼ੋਰੀ (ਆਕਲੀ ਆਗੂ) 

4 files 
VISHVASHGHAT DIVAS BYTE YADWINDER SINGH (BJP DISTT. PRESIDENT).mp4 
VISHVASHGHAT DIVAS SHOTS.mp4 
VISHVASHGHAT DIVAS BYTE SANJIV SHORI .mp4 
VISHVASHGHAT DIVAS BYTE SATNAM RAHI (HALKA INCHRAGE BHADAUR).mp4

photograph
Binder Pal Singh 
Reporter Barnala (Punjab)
Email: binderpal.singh@etvbharat.com
Phone: +919464510678, +919781310678
facebook icon 

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.