ਬਰਨਾਲਾ: ਲੱਖੀ ਕਲੋਨੀ 'ਚ ਘਰਾਂ ਦੇ ਉਤੋਂ ਗੁਜਰਦੀ 66 ਕੇਵੀ ਬਿਜਲੀ ਦੀ ਲਾਈਨ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ ਹੈ। ਹਾਦਸੇ ਤੋਂ ਬਾਅਦ ਉਸ ਵਿਅਕਤੀ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ 'ਤੇ ਗਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਬਿਜਲੀ ਵਿਭਾਗ ਨੂੰ ਲਿਖਤੀ ਰੂਪ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਰ ਅੱਜ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ।
66 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸਿਆ - chandigarh
66 ਕੇਵੀ ਬਿਜਲੀ ਦੀਆਂ ਤਾਰਾਂ ਨੀਂਵੀਆਂ ਹੋਣ ਕਾਰਨ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
66 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸਿਆ
ਬਰਨਾਲਾ: ਲੱਖੀ ਕਲੋਨੀ 'ਚ ਘਰਾਂ ਦੇ ਉਤੋਂ ਗੁਜਰਦੀ 66 ਕੇਵੀ ਬਿਜਲੀ ਦੀ ਲਾਈਨ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ ਹੈ। ਹਾਦਸੇ ਤੋਂ ਬਾਅਦ ਉਸ ਵਿਅਕਤੀ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ 'ਤੇ ਗਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਬਿਜਲੀ ਵਿਭਾਗ ਨੂੰ ਲਿਖਤੀ ਰੂਪ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਰ ਅੱਜ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ।
Intro:ਐਂਕਰ: ਅੱਜ ਬਰਨਾਲਾ ਵਿੱਚ ਪੈਂਦੀ ਲੱਖੀ ਕਲੋਨੀ ਵਿੱਚ ਚਾਰ ਨੰਬਰ ਗਲੀ ਵਿੱਚ ਘਰਾਂ ਦੇ ਉਤੋਂ ਗੁਜਰਦੀ 66ਕੇ ਵੀ ਬਿਜਲੀ ਦੀ ਲਾਈਨ ਨਾਲ ਇਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ ਹੈ।ਇਸ ਤੋਂ ਬਾਅਦ ਉਸ ਵਿਅਕਤੀ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਤਾਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਹੋਇਆਂ ਗਲੀ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਬਿਜਲੀ ਮਹਿਕਮੇ ਨੂੰ ਲਿਖਤੀ ਰੂਪ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਪਰ ਅੱਜ ਤੱਕ ਕੋਈ ਵੀ ਹੱਲ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ 66ਕੇ ਵੀ ਬਿਜਲੀ ਦੀ ਲਾਈਨ ਇੰਨੀ ਨੀਂਵੀ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿੰਨ੍ਹਾਂ ਵਿੱਚ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਇਸ ਬਾਰੇ ਜਦੋਂ ਬਿਜਲੀ ਮਹਿਕਮੇ ਦੀ ਨਿਗਰਾਨ ਇੰਜੀਨੀਅਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਮੌਕੇ ਦਾ ਜਾਇਜ਼ਾ ਲੈਣ ਲਈ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਇਸ ਲਈ ਪਹਿਲਾਂ ਹੀ ਇਕ ਕਮੇਟੀ ਬਣਾਈ ਗਈ ਹੈ ਅਤੇ ਜੋ ਵੀ ਬਣਦਾ ਹੱਲ ਹੋਵੇਗਾ ਉਹ ਕੀਤਾ ਜਾਵੇਗਾ।
ਬਾਈਟ: ਪੰਕਜ ਕੁਮਾਰ (ਪੀੜਤ ਦੇ ਰਿਸ਼ਤੇਦਾਰ)
ਬਾਈਟ: ਸੋਮਨਾਥ (ਪਬਲਿਕ)
ਬਾਈਟ : ਅਸ਼ੋਕ ਕੁਮਾਰ (ਪਬਲਿਕ)
ਬਾਈਟ: ਸੁਭਾਸ਼ ਕੁਮਾਰ (ਪਬਲਿਕ)
ਬਾਈਟ: ਰਜਿੰਦਰ ਕੌਰ ਗਿੱਲ (ਨਿਗਰਾਨ ਇੰਜੀਨੀਅਰ)
Body:NA
Conclusion:NA
ਬਾਈਟ: ਪੰਕਜ ਕੁਮਾਰ (ਪੀੜਤ ਦੇ ਰਿਸ਼ਤੇਦਾਰ)
ਬਾਈਟ: ਸੋਮਨਾਥ (ਪਬਲਿਕ)
ਬਾਈਟ : ਅਸ਼ੋਕ ਕੁਮਾਰ (ਪਬਲਿਕ)
ਬਾਈਟ: ਸੁਭਾਸ਼ ਕੁਮਾਰ (ਪਬਲਿਕ)
ਬਾਈਟ: ਰਜਿੰਦਰ ਕੌਰ ਗਿੱਲ (ਨਿਗਰਾਨ ਇੰਜੀਨੀਅਰ)
Body:NA
Conclusion:NA