ETV Bharat / state

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਨੇੜਿਓਂ 40 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਬਾੜੇਕੇ ਚੌਂਕੀ ਤੋਂ 8 ਕਿੱਲੋ 290 ਗ੍ਰਾਮ ਹੈਰੋਇਨ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ 40 ਕਰੋੜ ਰੁਪਏ ਤੋਂ ਵੱਧ ਹੈ।

ਐਸਐਸਪੀ ਸੰਦੀਪ ਗੋਇਲ
ਐਸਐਸਪੀ ਸੰਦੀਪ ਗੋਇਲ
author img

By

Published : May 22, 2020, 7:48 PM IST

Updated : May 22, 2020, 8:17 PM IST

ਬਰਨਾਲਾ: ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 8 ਕਿੱਲੋ 290 ਗ੍ਰਾਮ ਹੈਰੋਇਨ ਅਤੇ 15 ਪਾਕਿਸਤਾਨੀ ਜ਼ਿੰਦਾ ਕਾਰਤੂਸ ਭਾਰਤ ਪਾਕਿਸਤਾਨ ਸਰਹੱਦ ਤੋਂ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੀ ਹੈਰੋਇਨ ਦੀ ਬਾਜ਼ਾਰੀ ਕੀਮਤ 40 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।

ਵੀਡੀਓ

ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪਿਛਲੇ ਦਿਨੀਂ ਬਰਨਾਲਾ ਪੁਲਿਸ ਨੇ ਇੱਕ ਔਰਤ ਨੂੰ 55 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਜਿਸ ਦੇ ਬਾਅਦ ਉਸ ਮਹਿਲਾ ਤੋਂ ਪੁੱਛਗਿਛ ਅਤੇ ਜਾਂਚ ਦੇ ਬਾਅਦ ਬਰਨਾਲਾ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ।

ਪੰਜਾਬ ਪੁਲਿਸ ਵੱਲੋਂ ਭਾਰਤ ਪਾਕਿਸਤਾਨ ਸਰਹੱਦ 'ਤੇ ਬਾੜੇਕੇ ਚੌਂਕੀ ਤੋਂ 8 ਕਿੱਲੋ 290 ਗ੍ਰਾਮ ਹੈਰੋਇਨ ਅਤੇ 15 ਜ਼ਿੰਦਾ ਪਾਕਿਸਤਾਨੀ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ 40 ਕਰੋੜ ਰੁਪਏ ਤੋਂ ਵੱਧ ਹੈ। ਐਸਐਸਪੀ ਬਰਨਾਲਾ ਨੇ ਕਿਹਾ ਕਿ ਹੈਰੋਇਨ ਦੇ ਨਾਲ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪਰ ਇਸ ਸਬੰਧੀ ਜਾਂਚ ਚੱਲ ਰਹੀ ਹੈ।

Last Updated : May 22, 2020, 8:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.