ETV Bharat / state

ਧਨੌਲਾ ਚ ਮੀਟਿੰਗ ਕਰ ਰਹੇ ਭਾਜਪਾ ਦੇ ਆਗੂਆਂ ਨੂੰ ਕਿਸਾਨਾਂ ਨੇ ਪਾਈਆਂ ਭਾਜੜਾਂ - ਕਿਸਾਨ ਜੱਥੇਬੰਦੀਆ ਵੱਲੋਂ ਘਿਰਾਉ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਕਿਸਾਨ ਜੱਥੇਬੰਦੀਆ ਵਲੋਂ ਘਿਰਾਉ ਕੀਤੇ ਜਾ ਰਹੇ ਹਨ। ਅੱਜ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਜਿਸਦੀ ਭਿਣਕ ਕਿਸਾਨ ਜੱਥੇਬੰਦੀਆਂ ਨੂੰ ਲੱਗ ਗਿਆ। ਜਿਹਨਾਂ ਵਲੋਂ ਤੁਰੰਤ ਧਨੌਲਾ ਵਿਖੇ ਪਹੁੰਚ ਕੇ ਭਾਜਪਾ ਆਗੂ ਦਾ ਘਿਰਾਉ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੇ ਘਿਰਾਉ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਤੈਨਾਤ ਕੀਤੀ ਗਈ।

ਧਨੌਲਾ ਚ ਮੀਟਿੰਗ ਕਰ ਰਹੇ ਭਾਜਪਾ ਦੇ ਆਗੂਆ ਨੂੰ ਕਿਸਾਨਾਂ ਨੇ ਪਾਇਆ ਭਾਜੜਾਂ

author img

By

Published : Apr 22, 2021, 5:26 PM IST

Updated : Apr 22, 2021, 6:30 PM IST

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਕਿਸਾਨ ਜੱਥੇਬੰਦੀਆ ਵੱਲੋਂ ਘਿਰਾਉ ਕੀਤੇ ਜਾ ਰਹੇ ਹਨ। ਅੱਜ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਜਿਸਦੀ ਭਿਣਕ ਕਿਸਾਨ ਜੱਥੇਬੰਦੀਆਂ ਨੂੰ ਲੱਗੀ। ਜਿਹਨਾਂ ਵੱਲੋਂ ਤੁਰੰਤ ਧਨੌਲਾ ਵਿੱਖੇ ਪਹੁੰਚ ਕੇ ਭਾਜਪਾ ਆਗੂ ਦਾ ਘਿਰਾਉ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੇ ਘਿਰਾਉ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਤੈਨਾਤ ਕੀਤੀ ਗਈ।

ਧਨੌਲਾ ਚ ਮੀਟਿੰਗ ਕਰ ਰਹੇ ਭਾਜਪਾ ਦੇ ਆਗੂਆ ਨੂੰ ਕਿਸਾਨਾਂ ਨੇ ਪਾਇਆ ਭਾਜੜਾਂ
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦਿਆਂ ਭਾਜਪਾ ਦੇ ਪ੍ਰੋਗਰਾਮਾਂ ਦੇ ਘਿਰਾਉ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਅੱਜ ਧਨੌਲਾ ਵਿਖੇ ਭਾਜਪਾ ਆਗੂ ਪਰਮਿੰਦਰ ਸਿੰਘ ਖ਼ੁਰਮੀ ਦੇ ਘਰ ਵਿੱਚ ਮੀਟਿੰਗ ਕਰਨ ਪਟਿਆਲਾ ਤੋਂ ਗੁਰਤੇਜ ਸਿੰਘ ਸੂਬਾ ਕਾਰਜਕਾਰੀ ਮੈਂਬਰ ਪਹੁੰਚੇ ਸਨ। ਜਿਹਨਾਂ ਦਾ ਸ਼ਾਂਤਮਈ ਤਰੀਕੇ ਨਾਲ ਉਹ ਵਿਰੋਧ ਕਰਨ ਪਹੁੰਚੇ ਹਨ। ਉਹਨਾ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਸਹਾਰੇ ਪੰਜਾਬ ਦੀ ਖੇਤੀ ਸਮੇਤ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ। ਪਰ ਦੂਜੇ ਪਾਸੇ ਪੰਜਾਬ ਦੇ ਕੁੱਝ ਲੋਕ ਅਜੇ ਵੀ ਅਜੇ ਵੀ ਭਾਜਪਾ ਪਾਰਟੀ ਨੂੰ ਛੱਡ ਨਹੀਂ ਰਹੇ। ਜਿਸ ਕਰਕੇ ਉਹਨਾਂ ਨੂੰ ਕਿਸਾਨ ਸੰਘਰਸ਼ ਦਾ ਸਾਥ ਦਿੰਦਿਆਂ ਭਾਜਪਾ ਪਾਰਟੀ ਨੂੰ ਛੱਡ ਦੇਣਾ ਚਾਹੀਦਾ ਹੈ।

Last Updated : Apr 22, 2021, 6:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.