ETV Bharat / state

ਬਿਜਲੀ ਦਰਾਂ 'ਚ ਵਾਧੇ ਦੇ ਰੋਸ ਵਿੱਚ ਬਰਨਾਲਾ ਵਿਖੇ ਭਾਜਪਾ ਨੇ ਕੀਤਾ ਪ੍ਰਦਰਸ਼ਨ - hike in ELECTRICITY RATES

ਭਾਰਤੀ ਜਨਤਾ ਪਾਰਟੀ ਬਰਨਾਲਾ ਇਕਾਈ ਨੇ ਵੀਰਵਾਰ ਨੂੰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਦੀ ਲੁੱਟ ਕਰ ਰਹੀ ਹੈ।

ਫ਼ੋਟੋ
ਫ਼ੋਟੋ
author img

By

Published : Jan 10, 2020, 6:07 AM IST

ਬਰਨਾਲਾ:ਭਾਰਤੀ ਜਨਤਾ ਪਾਰਟੀ ਬਰਨਾਲਾ ਇਕਾਈ ਨੇ ਵੀਰਵਾਰ ਨੂੰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।

ਵੇਖੋ ਵੀਡੀਓ

ਇਸ ਮੌਕੇ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਦੀ ਲੁੱਟ ਕਰ ਰਹੀ ਹੈ। ਪੰਜਾਬ ਵਿੱਚ ਬਿਜਲੀ ਦਰ ਸਭ ਤੋਂ ਵੱਧ ਹੈ, ਜੇਕਰ ਅਸੀਂ ਆਸ-ਪਾਸ ਦੇ ਰਾਜਾਂ ਦੀ ਗੱਲ ਕਰੀਏ ਤਾਂ ਕਿਸੇ ਵੀ ਰਾਜ ਵਿਚ ਬਿਜਲੀ ਇੰਨੀ ਮਹਿੰਗੀ ਬਿਜਲੀ ਨਹੀਂ ਹੈ।

ਇਹ ਵੀ ਪੜ੍ਹੋ: 'ਸੁਖਦੇਵ ਢੀਂਡਸਾ ਦੇ ਦਬਾਅ ਹੇਠ ਆ ਕੇ ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫ਼ਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਰੇਆਮ ਲੋਕਾਂ ਨੂੰ ਲੁੱਟ ਰਹੀ ਹੈ। ਅੱਜ ਲੋਕਾਂ ਦੀ ਕਮਾਈ ਦਾ ਇੱਕ ਹਿੱਸਾ ਬਿਜਲੀ ਦੇ ਬਿੱਲਾਂ ਵਿੱਚ ਹੀ ਚਲਾ ਜਾਂਦਾ ਹੈ। ਇਸ ਲੁੱਟ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

Intro:
ਬਰਨਾਲਾ।
ਪੰਜਾਬ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਵਲੋਂ ਨਵੇਂ ਸਾਲ ਵਿੱਚ ਇੱਕ ਵਾਰ ਫਿਰ ਬਿਜਲੀ ਦੇ ਬਿੱਲ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਬਿਜਲੀ ਦਰਾਂ ਦੇ ਵਾਧੇ ਦੇ ਰੋਸ ਵਿੱਚ ਅੱਜ ਬਰਨਾਲਾ ਦੇ ਮੁੱਖ ਬਾਜ਼ਾਰ ਵਿੱਚ ਭਾਰਤੀ ਜਨਤਾ ਪਾਰਟੀ ਵਲੋਂ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਦਰ ਕਿਸੇ ਵੀ ਰਾਜ ਵਿੱਚ ਇੰਨੀ ਨਹੀਂ ਹੈ, ਜਿੰਨੀ ਪੰਜਾਬ ਵਿੱਚ ਹੈ।

Body:ਭਾਰਤੀ ਜਨਤਾ ਪਾਰਟੀ ਬਰਨਾਲਾ ਇਕਾਈ ਨੇ ਅੱਜ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਕਾਂਗਰਸ ਸਰਕਾਰ ਦੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ 'ਤੇ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਦੀ ਲੁੱਟ ਕਰ ਰਹੀ ਹੈ। ਪੰਜਾਬ ਵਿਚ ਬਿਜਲੀ ਦਰ ਸਭ ਤੋਂ ਵੱਧ ਹੈ, ਜੇਕਰ ਅਸੀਂ ਆਸ ਪਾਸ ਦੇ ਰਾਜਾਂ ਦੀ ਗੱਲ ਕਰੀਏ ਤਾਂ ਕਿਸੇ ਵੀ ਰਾਜ ਵਿਚ ਬਿਜਲੀ ਏਨੀ ਮਹਿੰਗਾ ਨਹੀਂ ਹੈ, ਜਿੰਨੀ ਪੰਜਾਬ ਵਿੱਚ ਹੈ। ਕਾਂਗਰਸ ਸਰਕਾਰ ਸ਼ਰੇਆਮ ਲੋਕਾਂ ਦੀ ਲੁੱਟ ਕਰ ਰਹੀ ਹੈ। ਅੱਜ ਲੋਕਾਂ ਦੀ ਕਮਾਈ ਦਾ ਇੱਕ ਹਿੱਸਾ ਬਿਜਲੀ ਦੇ ਬਿੱਲਾਂ ਵਿਚ ਹੀ ਚਲਾ ਜਾਂਦਾ ਹੈ। ਇਸ ਲੁੱਟ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

Conclusion:ਬਾਈਟ - ਯਾਦਵਿੰਦਰ ਸ਼ੈਂਟੀ(ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ)
ਬਾਈਟ – ਰਾਜਿੰਦਰ ਉਪਲ (ਭਾਜਪਾ ਆਗੂ)
ਬਾਈਟ - ਰਘਵੀਰ ਪ੍ਰਕਾਸ਼ (ਭਾਜਪਾ ਆਗੂ)

ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ
ETV Bharat Logo

Copyright © 2025 Ushodaya Enterprises Pvt. Ltd., All Rights Reserved.