ETV Bharat / state

ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ - Farmers happy with Punjab government

ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਪਾਣੀ ਦੇ ਸੰਕਟ ਨੂੰ ਦੇਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ ਸਰਕਾਰ ਨੇ ਮੂੰਗੀ ਦੀ ਫ਼ਸਲ ਉਪਰ ਵੀ ਐੱਮ.ਐੱਸ.ਪੀ. ਦੇਣ ਦਾ ਫ਼ੈਸਲਾ ਲਿਆ ਹੈ।

ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ
ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ
author img

By

Published : Jun 3, 2022, 11:43 AM IST

ਬਰਨਾਲਾ: ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਪਾਣੀ ਦੇ ਸੰਕਟ ਨੂੰ ਦੇਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ ਸਰਕਾਰ ਨੇ ਮੂੰਗੀ ਦੀ ਫ਼ਸਲ ਉਪਰ ਵੀ ਐੱਮ.ਐੱਸ.ਪੀ. ਦੇਣ ਦਾ ਫ਼ੈਸਲਾ ਲਿਆ ਹੈ।

ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ
ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ

ਸਰਕਾਰ ਦੇ ਇਹਨਾਂ ਦੋਵੇਂ ਫ਼ੈਸਲਿਆਂ ਨੂੰ ਦੇਖਦਿਆਂ ਪੰਜਾਬ ਦੇ ਕਿਸਾਨ (Farmers of Punjab) ਖੁਸ਼ ਹਨ। ਕਿਸਾਨ ਪਹਿਲਾਂ ਨਾਲੋਂ ਵੱਧ ਚੜ੍ਹ ਕੇ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਲੱਗੇ ਹਨ। ਜਿਸ ਤਹਿਤ ਬਰਨਾਲਾ ਜਿਲ੍ਹੇ ਦੇ ਪਿੰਡ ਚੀਮਾ (Cheema village in Barnala district) ਦੇ ਕਿਸਾਨਾਂ ਨੇ ਵੀ ਖੁਸ਼ੀ ਸਾਂਝੀ ਕੀਤੀ ਹੈ। ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਨੇ ਵੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਇਸ ਫ਼ੈਸਲੇ ਦੀ ਪ੍ਰਸੰਸ਼ਾ ਕੀਤੀ ਹੈ। ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਤੋਂ ਹੀ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਆਪਣੀ ਜ਼ਮੀਨ ਦੇ ਥੋੜੇ ਹਿੱਸੇ ਵਿੱਚ ਕਰਦੇ ਆਏ ਹਨ, ਪਰ ਹੁਣ ਸਰਕਾਰ ਦੇ ਮੁਆਵਜ਼ੇ ਦੇ ਫ਼ੈਸਲੇ ਨਾਲ ਉਹ ਆਪਣੀ ਸਾਰੀ ਜ਼ਮੀਨ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਕਰਨਗੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਮੀਡੀਆ ਤੋਂ ਬਣਾਈ ਦੂਰੀ

ਪੰਜਾਬ ਸਰਕਾਰ ਦੇ ਫੈਸਲੇ ਤੋਂ ਖੁਸ਼ ਹਨ ਕਿਸਾਨ

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਣੀ ਬਚਾਉਣ ਲਈ ਚੰਗਾ ਫ਼ੈਸਲਾ ਲਿਆ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੂੰਗੀ ਦੀ ਵੀ 3 ਏਕੜ ਕਾਸ਼ਤ ਕੀਤੀ ਗਈ ਹੈ। ਸਰਕਾਰ ਵੱਲੋਂ ਐੱਮ.ਐੱਸ.ਪੀ. ਦੇਣ ਦੀ ਉਨ੍ਹਾਂ ਨੂੰ ਖੁਸ਼ੀ ਹੈ। ਜੇਕਰ ਸਰਕਾਰ ਇਹ ਫ਼ੈਸਲਾ ਪਹਿਲਾਂ ਲੈ ਲੈਂਦੀ ਤਾਂ ਉਹ ਆਪਣੇ ਹੋਰ ਰਕਬੇ ਵਿੱਚ ਵੀ ਮੂੰਗੀ ਦੀ ਫ਼ਸਲ ਬੀਜਦੇ। ਉੱਥੇ ਹੀ ਉਨ੍ਹਾਂ ਕੀਟਨਾਸ਼ਕ ਦਵਾਈਆਂ ਸਬੰਧੀ ਸਰਕਾਰ ਤੋਂ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਹਿਰੀ ਖਾਲ ਟੁੱਟੇ ਪਏ ਹਨ। ਸਰਕਾਰ ਨੂੰ ਇਸ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: vegetables Prices: ਜਾਣੋ ਪੰਜਾਬ ਵਿੱਚ ਅੱਜ ਕੀ ਹਨ ਸਬਜੀਆਂ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.