ETV Bharat / state

ਸਿਹਤ ਬੀਮਾ ਯੋਜਨਾ: ਹੁਣ ਸਰਕਲ ਰੈਵੇਨਿਊ ਅਫਸਰ ਵੀ ਪਿੰਡ ਵਾਰ ਲਗਾਉਣਗੇ ਕੈਂਪ - ਪੀਲੇ ਕਾਰਡ ਧਾਰਕ ਪੱਤਰਕਾਰ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਹੈ, ਇਸ ਲਈ ਰਜਿਸਟਰਡ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਨੇ ਇੱਥੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।

ਸਿਹਤ ਬੀਮਾ ਯੋਜਨਾ: ਹੁਣ ਸਰਕਲ ਰੈਵੇਨਿਊ ਅਫਸਰ ਵੀ ਪਿੰਡ ਵਾਰ ਲਗਾਉਣਗੇ ਕੈਂਪ

author img

By

Published : Feb 24, 2021, 8:39 PM IST

ਬਰਨਾਲਾ: ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਹੈ, ਇਸ ਲਈ ਰਜਿਸਟਰਡ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਯ ਡੇਚਲਵਾਲ ਨੇ ਇੱਥੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।

ਸਿਹਤ ਬੀਮਾ ਯੋਜਨਾ: ਹੁਣ ਸਰਕਲ ਰੈਵੇਨਿਊ ਅਫਸਰ ਵੀ ਪਿੰਡ ਵਾਰ ਲਗਾਉਣਗੇ ਕੈਂਪ
ਸਿਹਤ ਬੀਮਾ ਯੋਜਨਾ: ਹੁਣ ਸਰਕਲ ਰੈਵੇਨਿਊ ਅਫਸਰ ਵੀ ਪਿੰਡ ਵਾਰ ਲਗਾਉਣਗੇ ਕੈਂਪ

ਏਡੀਸੀ ਨੇ ਕਿਹਾ ਕਿ ਜਿਹੜੇ ਵਸਨੀਕ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਸਰਕਾਰ ਵੱਲੋਂ ਸੂਚੀਬੱਧ ਹਸਪਤਾਲਾਂ ‘ਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਈ-ਕਾਰਡ ਜ਼ਰੂਰ ਬਣਵਾਉਣ।

ਉਨ੍ਹਾਂ ਆਖਿਆ ਕਿ ਸਬੰਧਤ ਵਿਭਾਗ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਵਾਉਣ। ਇਸ ਦੇ ਨਾਲ ਹੀ ਉਨ੍ਹਾਂ ਸਰਕਲ ਰੈਵੇਨਿਊ ਅਫਸਰਾਂ ਨੂੰ ਵੀ ਪਿੰਡ ਵਾਰ ਲਾਭਪਾਤਰੀਆਂ ਦੇ ਕਾਰਡ ਬਣਵਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਇਹ ਕੰਮ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ:ਸੁਖਬੀਰ ਨੇ ਟਵੀਟ ਕਰਕੇ ਸਰਕਾਰ ਨੂੰ ਘੇਰਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.