ETV Bharat / state

ਠੇਕਾ ਮੁਲਾਜ਼ਮਾਂ ਨੇ DC ਦਫਤਰ ਤੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ, ਕਰ ਦਿੱਤਾ ਇਹ ਵੱਡਾ ਐਲਾਨ - ਮੀਤ ਹੇਅਰ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ

ਬਰਨਾਲਾ ਵਿੱਚ ਠੇਕਾ ਮੁਲਾਜ਼ਮਾਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਗਿਆ।

ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ

author img

By

Published : May 28, 2022, 6:37 PM IST

ਬਰਨਾਲਾ: ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਤੱਕ ਰੋਸ਼ ਮਾਰਚ ਕੱਢਿਆ ਗਿਆ।

ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ
ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ

ਇਸ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਨੇਤਾਵਾਂ ਜਗਰੂਪ ਸਿੰਘ ਅਤੇ ਸੰਦੀਪ ਖਾਨ ਨੇ ਦੱਸਿਆ ਕਿ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ ਕਰੀਬ 3 ਮਹੀਨੇ ਹੋ ਚੁੱਕੇ ਹਨ ਪਰ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੁਆਰਾ ਪਹਿਲਾਂ ਵੀ ਤਿੰਨ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਜਾ ਚੁੱਕੇ ਹਨ ਅਤੇ 100 ਤੋਂ ਜ਼ਿਆਦਾ ਮੰਗ ਪੱਤਰ ਮੁੱਖਮੰਤਰੀ ਨੂੰ ਆਨਲਾਈਨ ਭੇਜੇ ਜਾ ਚੁੱਕੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਦੱਸਿਆ ਕਿ ਇਸਦੇ ਵਿਰੋਧ ਵਿੱਚ ਕੱਚਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਤੱਕ ਰੋਸ ਮਾਰਚ ਕੱਢਿਆ ਗਿਆ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਿੱਖਿਆ ਮੰਤਰੀ ਜਾਂ ਉਨ੍ਹਾਂ ਦਾ ਕੋਈ ਨੇਤਾ ਮੰਗ ਪੱਤਰ ਨਹੀਂ ਲਵੇਗਾ, ਉਹ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।

ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੀ 15 ਜੂਨ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸਾਰੇ ਮੈਂਬਰ ਆਪਣੇ ਬੱਚਿਆਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਨਾਲ ਲੈ ਕੇ ਸੰਗਰੂਰ ਵਿੱਚ ਵੱਡੀ ਸੂਬਾ ਪੱਧਰੀ ਰੈਲੀ ਕਰਨਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਇਹ ਵੱਡੀ ਸਹੂਲਤ, CM ਨੇ ਦਿੱਤੀ ਜਾਣਕਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.