ਬਰਨਾਲਾ: ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸ਼ਨ ਜ਼ੋਰ ਲਗਾ ਰਿਹਾ ਹੈ। ਉੱਥੇ ਹੀ ਇਸ ਬਚਾਅ ਦੇ ਕਾਰਜ਼ 'ਚ ਯੋਗਦਾਨ ਪਾਉਣ ਲਈ ਬਰਨਾਲਾ ਜ਼ਿਲ੍ਹੇ ਦੀਆਂ ਔਰਤਾਂ ਵੀ ਯੋਗਦਾਨ ਪਾ ਰਹੀਆਂ ਹਨ। ਜ਼ਿਲ੍ਹੇ ਦੇ ਪਿੰਡਾਂ ਵਿੱਚ ਸੈਲਫ਼ ਹੈਲਪ ਗਰੁੱਪ ਨਾਲ ਜੁੜੀਆਂ ਔਰਤਾਂ ਵੱਲੋਂ ਪ੍ਰਸ਼ਾਸ਼ਨ ਨੂੰ ਮਾਸਕ ਤਿਆਰ ਕਰਕੇ ਦਿੱਤੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 25 ਹਜ਼ਾਰ ਮਾਸਕ ਤਿਆਰ ਕੀਤੇ ਜਾ ਰਹੇ ਹਨ। ਜਿਸ ਦੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਸ਼ਾਲਾਘਾ ਕੀਤੀ ਜਾ ਰਹੀ ਹੈ।
ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ - coroan virus
ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸ਼ਨ ਜ਼ੋਰ ਲਗਾ ਰਿਹਾ ਹੈ। ਉੱਥੇ ਹੀ ਇਸ ਬਚਾਅ ਦੇ ਕਾਰਜ਼ 'ਚ ਯੋਗਦਾਨ ਪਾਉਣ ਲਈ ਬਰਨਾਲਾ ਜ਼ਿਲ੍ਹੇ ਦੀਆਂ ਔਰਤਾਂ ਵੀ ਯੋਗਦਾਨ ਪਾ ਰਹੀਆਂ ਹਨ।
ਕੋਵਿਡ-19: ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮੱਦਦ ਲਈ ਮਾਸਕ ਬਨਾਉਣ 'ਚ ਜੁਟੀਆਂ ਪਿੰਡਾਂ ਦੀਆਂ ਔਰਤਾਂ