ETV Bharat / state

ਬਰਨਾਲਾ ਦੇ ਲੋਕਾਂ ਦੀ ਹੁਣ ਸਿਹਤ ਨਾਲ ਜੁੜੀਆਂ ਜਰੂਰਤਾਂ ਹੋਣਗੀਆਂ ਪੂਰੀਆਂ - ਜਰੂਰਤਾਂ ਹੋਣਗੀਆਂ ਪੂਰੀਆਂ

ਉਪ ਮੁੱਖ ਮੰਤਰੀ ਓਪੀ ਸੋਨੀ ਨੇ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬਰਨਾਲਾ ਵਿੱਚ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਹਸਪਤਾਲ ਨੂੰ ਬਣਾਉਣ ’ਤੇ ਪੰਜਾਬ ਸਰਕਾਰ 100 ਕਰੋੜ ਰੁਪਈਆ ਲਗਾਵੇਗੀ।

ਬਰਨਾਲਾ
ਬਰਨਾਲਾ
author img

By

Published : Oct 2, 2021, 5:38 PM IST

ਬਰਨਾਲਾ: ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ ਵੱਲੋਂ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਲਈ ਨੀਂਹ ਪੱਥਰ ਰੱਖਿਆ। ਇਸ ਨਾਲ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੀ ਲੰਬੇ ਸਮੇਂ ਦੀ ਸਿਹਤ ਸਹੂਲਤਾਂ ਲਈ ਵੱਡੇ ਹਸਪਤਾਲ ਦੀ ਮੰਗ ਪੂਰੀ ਹੋ ਗਈ ਹੈ। ਦੱਸ ਦਈਏ ਕਿ ਬਰਨਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਨੂੰ ਹਰੀ ਝੰਡੀ ਦਿੱਤੀ ਗਈ। ਨਾਲ ਹੀ ਉਨ੍ਹਾਂ ਨੇ ਗਾਂਧੀ ਜੈਅੰਤੀ ਮੌਕੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ

ਇਸ ਦੌਰਾਨ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬਰਨਾਲਾ ਵਿੱਚ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਹਸਪਤਾਲ ਨੂੰ ਬਣਾਉਣ ’ਤੇ ਪੰਜਾਬ ਸਰਕਾਰ 100 ਕਰੋੜ ਰੁਪਈਆ ਲਗਾਵੇਗੀ। ਡੇਢ ਤੋਂ ਦੋ ਸਾਲਾਂ ਵਿੱਚ ਇਹ ਹਸਪਤਾਲ ਬਣ ਕੇ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਸਿਹਤ ਸਹੂਲਤਾਂ ਲਈ ਕੋਈ ਘਾਟ ਨਹੀਂ ਛੱਡੀ ਜਾਵੇਗੀ।

'ਖਰੀਦ ਦਾ ਸਮਾਂ ਅੱਗੇ ਵਧਾਉਣਾ ਗਲਤ ਫੈਸਲਾ'

ਨਾਲ ਹੀ ਉਪ ਮੁੱਖਮੰਤਰੀ ਓਪੀ ਸੋਨੀ ਨੇ ਝੋਨਾ ਦੀ ਖਰੀਦ ਦੀ ਤਾਰੀਖ ਅੱਗੇ ਵਧਾਉਣ ’ਤੇ ਇਤਰਾਜ਼ ਜਤਾਉਂਦੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਫੈਸਲਾ ਹੈ। ਪਰ ਖਰੀਦ ਦਾ ਟਾਇਮ ਅੱਗੇ ਵਧਾਉਣਾ ਗਲਤ ਫੈਸਲਾ ਹੈ। ਉਹੀ 2022 ਦੇ ਚੋਣ ਦੇ ਮੱਦੇਨਜਰ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਜਰੂਰਤਾਂ ਨੂੰ ਲੈ ਕੇ ਜੋ ਵੱਡੇ ਐਲਾਨ ਕੀਤੇ ਜਾ ਰਹੇ ਹਨ, ਉਹ ਸਰਾਸਰ ਡਰਾਮਾ ਹੈ।

'ਆਉਣ ਵਾਲੀਆਂ ਪੀੜੀਆ ਲਈ ਇਤਿਹਾਸਿਕ ਤੋਹਫਾ'

ਉੱਥੇ ਹੀ ਦੂਜੇ ਪਾਸੇ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਹਸਪਤਾਲ ਨੌਜਵਾਨਾਂ ਅਤੇ ਆਉਣ ਵਾਲੀ ਪੀੜੀਆਂ ਲਈ ਇੱਕ ਇਤਿਹਾਸਿਕ ਤੋਹਫਾ ਹੋਵੇਗਾ। ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ 300 ਬੈੱਡ ਦੀ ਵਿਵਸਥਾ ਰੱਖੀ ਗਈ ਹੈ ਅਤੇ ਉੱਥੇ ਭਵਿੱਖ ਵਿੱਚ ਕਿਸੇ ਵੀ ਗੰਭੀਰ ਬੀਮਾਰੀ ਦੇ ਇਲਾਜ ਲਈ ਲੋਕਾਂ ਨੂੰ ਚੰਡੀਗੜ੍ਹ ਪਟਿਆਲਾ ਜਾਂ ਦਿੱਲੀ ਰੈਫਰ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

'ਡਾਕਟਰਾਂ ਦੀ ਵੀ ਹੋਵੇਗੀ ਰਹਿਣ ਦੀ ਵਿਵਸਥਾ'

ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਲਈ ਟਰੌਮਾ ਸੈਂਟਰ ਹੋਵੇਗਾ। ਨਾਲ ਹੀ ਡਾਕਟਰਾਂ ਦੇ ਰਹਿਣ ਦੀ ਵੀ ਵਿਵਸਥਾ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ 24 ਘੰਟੇ ਸਿਹਤ ਸੁਵਿਧਾਵਾਂ ਮਿਲ ਸਕਣ। 2 ਅਕਤੂਬਰ ਪੂਰੇ ਬਰਨਾਲਾ ਵਾਸੀਆਂ ਲਈ ਇੱਕ ਇਤਿਹਾਸਿਕ ਦਿਨ ਹੈ, ਜਿਸਦੇ ਲਈ ਪੂਰੇ ਜ਼ਿਲ੍ਹੇ ਦੇ ਲੋਕ ਵਧਾਈ ਦੇ ਪਾਤਰ ਹਨ।

ਇਹ ਵੀ ਪੜੋ: ਕਿਸਾਨਾਂ ਨੇ ਕਰਤਾ ਓਹੀ ਕੰਮ, ਜਿਸਦਾ ਸੀ ਸਰਕਾਰ ਨੂੰ ਡਰ!

ETV Bharat Logo

Copyright © 2024 Ushodaya Enterprises Pvt. Ltd., All Rights Reserved.