ETV Bharat / state

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਬਰਨਾਲਾ ਵਿੱਚ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਅਰੋਗਿਆ ਮਿੱਤਰ ਰਾਹੀਂ ਸਹੂਲਤ ਦਿੱਤੀ ਜਾ ਰਹੀ ਹੈ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
author img

By

Published : Mar 11, 2021, 10:48 PM IST

ਬਰਨਾਲਾ: ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਬਰਨਾਲਾ ਵਿੱਚ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਅਰੋਗਿਆ ਮਿੱਤਰ ਰਾਹੀਂ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਸੇਵਾ ਕੇਂਦਰਾਂ ਅਤੇ ਸੀਐਸਸੀ ਵਿਚ ਵੀ ਇਹ ਸਹੂਲਤ ਜਾਰੀ ਹੈ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿਚ ਰੋਜ਼ਾਨਾ ਪੱਧਰ ’ਤੇ ਕੈਂਪ ਲਾ ਕੇ ਈ-ਕਾਰਡ ਬਣਾਏ ਜਾ ਰਹੇ ਹਨ।

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ

ਇਹ ਵੀ ਪੜੋ: ਐਨਐਸਯੂਆਈ ਵੱਲੋਂ ਭਾਜਪਾ ਆਗੂ ਮਲਿਕ ਦੀ ਰਿਹਾਇਸ਼ ਦਾ ਘਿਰਾਉ

ਉਨਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਸ ਸਕੀਮ ਤਹਿਤ ਲਾਭਪਾਤਰੀ ਪਰਿਵਾਰ ਦਾ ਸਾਲਾਨਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਸੂਚੀਬੱਧ ਹਸਪਤਾਲਾਂ ਵਿਚ ਮੁਫਤ ਹੈ।

ਇਹ ਵੀ ਪੜੋ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਟਿਆਲਾ 'ਚ ਰਾਤ ਦਾ ਕਰਫ਼ਿਊ ਲਾਗੂ
ਇਸ ਦੌਰਾਨ ਬਰਨਾਲਾ ਸ਼ਹਿਰ ਤੋਂ ਇਲਾਵਾ ਪਿੰਡ ਕੁਰੜ, ਛਾਪਾ, ਚੰਨਣਵਾਲ, ਗਹਿਲ ਆਦਿ ਪਿੰਡਾਂ ਵਿਚ ਕੈਂਪ ਲਾ ਕੇ ਲਾਭਪਾਤਰੀਆਂ ਦੇ ਈ-ਕਾਰਡ ਬਣਵਾਏ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.