ETV Bharat / state

ਸਿੱਖਿਆ ਮੰਤਰੀ ਦੀ ਰਿਹਾਇਸ਼ ਤੋਂ ਧਰਨਾ ਚੁੱਕਦਿਆਂ ਹੀ ETT ਅਧਿਆਪਕਾਂ ਨੇ ਕੀਤਾ ਵੱਡਾ ਐਲਾਨ - dharna in front of Education Minister's residence

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਈ ਬੈਠੇ ਈਟੀਟੀ ਅਧਿਆਪਕਾਂ ਨੇ ਧਰਨਾ ਸਮਾਪਤ (ETT teachers end dharna in front of Education Minister's ) ਕਰ ਦਿੱਤਾ ਹੈ। ਸਰਕਾਰ ਤੋਂ ਮਿਲੇ ਲਿਖਤੀ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ ਹੈ।

ETT ਅਧਿਆਪਕਾਂ ਨੇ ਸਿੱਖਿਆ ਮੰਤਰੀ ਰਿਹਾਇਸ਼ ਤੋਂ ਧਰਨਾ ਕੀਤਾ ਸਮਾਪਤ

author img

By

Published : Apr 4, 2022, 8:52 PM IST

Updated : Apr 4, 2022, 9:18 PM IST

ਬਰਨਾਲਾ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ( dharna in front of Education Minister's residence ) ਅੱਜ ਸ਼ਾਮ ਸਮਾਪਤ ਕਰ ਦਿੱਤਾ ਗਿਆ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸਵਾਸ ਦੁਆਇਆ ਗਿਆ ਹੈ। ਇਸ ਮਿਲੇ ਲਿਖਤੀ ਭਰੋਸੇ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ ਵਿੱਚ ਇਸ ਧਰਨੇ ਨੂੰ ਖਤਮ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਬਣੀ ਸਹਿਮਤੀ ਵਿੱਚ 6 ਅਪ੍ਰੈਲ ਨੂੰ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ।

ETT ਅਧਿਆਪਕਾਂ ਨੇ ਸਿੱਖਿਆ ਮੰਤਰੀ ਰਿਹਾਇਸ਼ ਤੋਂ ਧਰਨਾ ਕੀਤਾ ਸਮਾਪਤ
ETT ਅਧਿਆਪਕਾਂ ਨੇ ਸਿੱਖਿਆ ਮੰਤਰੀ ਰਿਹਾਇਸ਼ ਤੋਂ ਧਰਨਾ ਕੀਤਾ ਸਮਾਪਤ

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਦਾ ਵਫ਼ਦ ਸ਼ਾਮਲ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੀਟਿੰਗ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ। ਇਸ ਮੌਕੇ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਗਾਈ ਬੈਠੇ ਸਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਪਿਛਲੇ ਇੱਕ ਸਾਲ ਤੋਂ ਚੱਲ ਰਹੀ ਡੈਪੂਟੇਸ਼ਨ ਬਦਲੀਆਂ ਨੂੰ ਰੱਦ ਕਰਨ ਦੀ ਹੈ ਜਿਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਲਿਖਤੀ ਤੌਰ ’ਤੇ ਉਨ੍ਹਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਲੇ ਭਰੋਸੇ ਤੋਂ ਅੱਜ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।

ਇਸ ਧਰਨੇ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਹੋਰ ਕਿਸਾਨ ਜਥੇਬੰਦੀਆਂ ਦਾ ਵੀ ਵੱਡਾ ਯੋਗਦਾਨ ਰਿਹਾ ਹੈ। ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਅਤੇ ਹੋਰ ਆਗੂ ਵੀ ਅਧਿਆਪਕ ਆਗੂਆਂ ਦੇ ਵਫ਼ਦ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਮੁੜ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਸ਼ੁਰੂ ਕਰਨਗੇ।

ਉੱਥੇ ਹੀ ਇਸ ਮੌਕੇ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਉਹ ਇੰਨ੍ਹਾਂ ਸੰਘਰਸ਼ੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਲਈ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਏ ਹਨ। ਸਰਕਾਰ ਨਾਲ ਪੈਨਲ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਵਿਚ ਅਧਿਆਪਕ ਆਗੂਆਂ ਦੇ ਨਾਲ ਸ਼ਾਮਲ ਹੋਵਾਂਗੇ ਅਤੇ ਇਨ੍ਹਾਂ ਦੀਆਂ ਮੰਗਾਂ ਜ਼ਰੂਰ ਮੰਨਾਵਾਵਾਂਗੇ।

ਇਹ ਵੀ ਪੜ੍ਹੋ: ਸੀਐਮ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਨਿਰਦੇਸ਼, ਕਿਹਾ

Last Updated : Apr 4, 2022, 9:18 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.