ETV Bharat / state

ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ - daily update

ਗੰਨੇ ਦੀ ਰਕਮ ਦਾ ਬਕਾਇਆ ਨਾ ਮਿਲਣ ਕਰਕੇ ਕਿਸਾਨਾਂ ਨੇ ਧੂਰੀ ਦੀ ਸ਼ੁਗਰ ਮਿਲ ਅੱਗੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ। ਇਸ ਦੇ ਚਲਦੇ ਬਰਨਾਲਾ ਵਿੱਚ ਕਿਸਾਨਾਂ ਨੇ ਡੀਸੀ ਦਫ਼ਤਰ ਸਾਹਮਣੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।

ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਸਰਕਾਰ ਦਾ ਪੁਤਲਾ ਫੂਕਿਆ
author img

By

Published : Mar 18, 2019, 10:42 PM IST

ਬਰਨਾਲਾ: ਪੰਜਾਬ ਦੇ ਕਿਸਾਨਾਂ ਦੀ ਗੰਨੇ ਦੀ ਫਸਲ ਦਾ 80 ਕਰੋੜ ਰੁਪਏ ਦਾ ਬਕਾਇਆ ਧੂਰੀ ਸ਼ੂਗਰ ਮਿੱਲ ਵੱਲੋਂ ਨਾ ਦੇਣ ਦੇ ਰੋਸ ਵਜੋਂ ਬੀਤੇ ਕਈ ਦਿਨਾਂ ਤੋਂ ਸ਼ੂਗਰ ਮਿਲ ਕੋਲ ਕਿਸਾਨਾਂ ਦਾ ਧਰਨਾ ਜਾਰੀ ਹੈ। ਉਸ ਦੇ ਚਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਇੱਕਠੇ ਹੋ ਕੇ ਸਾਰੇ ਸ਼ਹਿਰ ਵਿੱਚ ਰੋਸ਼ ਮੁਜ਼ਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਦੇ ਬਾਹਰ ਕਾਂਗਰਸ ਸਰਕਾਰ ਦੀ ਅਰਥੀ ਫੂਕੀ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।

ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਸਰਕਾਰ ਦਾ ਪੁਤਲਾ ਫੂਕਿਆ

ਕਿਸਾਨ ਆਗੂਆਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀ ਸ਼ੂਗਰ ਮਿਲ ਉੱਤੇ ਪਿਛਲੇ ਸਾਲ ਦਾ ਕਿਸਾਨਾਂ ਦੀ ਗੰਨੇ ਦੀ ਫ਼ਸਲ ਦਾ ਬਕਾਇਆ 10 ਕਰੋੜ ਅਤੇ ਇਸ ਸਾਲ ਦਾ 70 ਕਰੋੜ ਦਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਮਿਲਾਂ ਦੇ ਨਾਲ ਕਿਸਾਨਾਂ ਦਾ ਸਮਝੌਤਾ ਕਰਵਾਇਆ ਸੀ। ਉਸ ਤੋਂ ਵੀ ਸਰਕਾਰ ਭੱਜ ਰਹੀ ਹੈ।

ਉਨ੍ਹਾਂ ਆਖਿਆ ਕਿ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਹੁਣ ਤੱਕ ਨਹੀਂ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਨ੍ਹਾਂ ਵਿੱਚ ਕੋਈ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਗੰਨੇ ਦੀ ਬਾਕੀ ਰਕਮ ਨਾ ਦਵਾਈ ਤਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਾਡੇ ਵਿਰੋਧ ਦਾ ਸਾਹਮਣਾ ਕਰਣਾ ਪਵੇਗਾ ਅਤੇ ਅਸੀਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਾਂਗੇ।

Story Name:KISAN DHARNA
Date: 18.03.2019
Location: Barnala

ਐਂਕਰ: ਪੰਜਾਬ  ਦੇ ਕਿਸਾਨਾਂ ਦੀ ਗੰਨੇ ਦੀ ਫਸਲ ਦਾ 80 ਕਰੋੜ ਰੁਪਏ ਦਾ ਬਕਾਕਿਆ ਧੂਰੀ ਸ਼ੂਗਰ ਮਿੱਲ ਵੱਲੋਂ ਨਾ ਦੇਣ ਦੇ ਰੋਸ ਵਜੋਂ ਬੀਤੇ ਕਈ ਦਿਨਾਂ ਤੋਂ ਸ਼ੂਗਰ ਮਿਲ ਕੋਲ ਕਿਸਾਨਾਂ ਦਾ ਧਰਨਾ ਜਾਰੀ ਹੈ ਉਸ ਦੇ ਚਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਜਿਲ੍ਹਾ ਬਰਨਾਲਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਇੱਕਠੇ ਹੋਕੇ ਸਾਰੇ ਸ਼ਹਿਰ ਵਿੱਚ ਰੋਸ਼ ਮੁਜ਼ਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਦੇ ਬਾਹਰ ਕਾਂਗਰਸ ਸਰਕਾਰ ਦੀ ਅਰਥੀ ਫੂਕੀ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀ ਸ਼ੂਗਰ ਮਿਲ ਉੱਤੇ ਪਿਛਲੇ ਸਾਲ ਦਾ ਕਿਸਾਨਾਂ ਦੀ ਗੰਨੇ ਦੀ ਫਸਲ ਦਾ ਬਕਾਇਆ 10 ਕਰੋੜ ਅਤੇ ਇਸ ਸਾਲ ਦਾ 70 ਕਰੋੜ ਦਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਮਿਲਾਂ ਦੇ ਨਾਲ ਕਿਸਾਨਾਂ ਦਾ ਸਮਝੌਤਾ ਕਰਵਾਇਆ ਸੀ। ਉਸ ਤੋਂ ਵੀ ਸਰਕਾਰ ਭੱਜ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜਾ ਹੁਣ ਤੱਕ ਨਹੀਂ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਨ੍ਹਾਂ ਵਿੱਚ ਕੋਈ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਗੰਨੇ ਦੀ ਬਾਕੀ ਰਕਮ ਨਾ ਦਿਵਾਈ ਤਾਂ ਤਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਾਡੇ ਵਿਰੋਧ ਦਾ ਸਾਹਮਣਾ ਕਰਣਾ ਪਵੇਗਾ ਅਤੇ ਅਸੀ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਾਂਗੇ। 

ਬਾਈਟ:  ਚਮਕੌਰ ਸਿੰਘ  (ਜਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ) 

ਬਾਈਟ:ਬਲੋਰ ਸਿੰਘ  ਚੰਨਾ  (ਬਲਾਕ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ)   

Download link 
https://we.tl/t-pY15mXLjqx
3 files 
KISSAN DHARNA DC OFFICE BYTE CHAMKUAR SINGH.mp4 
KISSAN DHARNA DC OFFICE SHOT.mp4 
KISSAN DHARNA DC OFFICE BYTE BALOUR SINGH CHNNA.mp4 
photograph
Binder Pal Singh 
Reporter Barnala (Punjab)
Email: binderpal.singh@etvbharat.com
Phone: +919464510678, +919781310678
facebook icon 
ETV Bharat Logo

Copyright © 2025 Ushodaya Enterprises Pvt. Ltd., All Rights Reserved.