ETV Bharat / state

ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ

ਬਰਨਾਲਾ ਵਿੱਚ ਵੀ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਵੀ ਇਹੀ ਹੈ ਕਿ ਜੇਕਰ ਖੇਤੀ ਕਾਰਪੋਰੇਟ ਕੰਪਨੀਆਂ ਦੇ ਕੋਲ ਚਲੀ ਗਈ ਤਾਂ ਲੋਕਾਂ ਨੂੰ ਆਟਾ ਦਾਲ ਵੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਮਿਲੇਗਾ।

ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ
ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ
author img

By

Published : Jul 8, 2021, 5:41 PM IST

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਅੱਜ ਦੇਸ਼ ਭਰ ਦੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਧਦੀ ਮਹਿੰਗਾਈ ਅਤੇ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਸੜਕਾਂ 'ਤੇ ਉੱਤਰੇ।

ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ਸੜਕਾਂ 'ਤੇ ਉੱਤਰੇ ਕਿਸਾਨ
ਇਹ ਵੀ ਪੜੋ: ਅੰਮ੍ਰਿਤਸਰ: ਮਹਿੰਗਾਈ ਦੇ ਖਿਲਾਫ ਕਿਸਾਨਾਂ ਦਾ ਹੱਲਾ ਬੋਲਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਲਗਾਤਾਰ ਪੈਟਰੋਲ-ਡੀਜ਼ਲ ਅਤੇ ਮਹਿੰਗਾਈ ਦੀ ਦਰ ਵਧ ਰਹੀ ਹੈ, ਪਰ ਕੇਂਦਰ ਸਰਕਾਰ ਦਾ ਇਸ 'ਤੇ ਕੋਈ ਕੰਟਰੋਲ ਨਹੀਂ ਹੈ। ਕਾਰਪੋਰੇਟ ਕੰਪਨੀਆਂ ਆਪੋ ਆਪਣੀ ਮਨਮਰਜ਼ੀ ਦੇ ਰੇਟ ਰੋਜ਼ਾਨਾ ਵਧਾ ਰਹੀਆਂ ਹਨ। ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਚੁੱਲ੍ਹਾ ਬੰਦ ਹੋ ਚੁੱਕਿਆ ਹੈ। ਜਿਸ ਕਰਕੇ ਅੱਜ ਦੇਸ਼ ਭਰ ਦੇ ਕਿਸਾਨਾਂ ਨੂੰ ਸੜਕਾਂ ’ਤੇ ਉਤਰ ਕੇ ਇਸ ਵਿਰੁੱਧ ਪ੍ਰਦਰਸ਼ਨ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਵੀ ਇਹੀ ਹੈ ਕਿ ਜੇਕਰ ਖੇਤੀ ਕਾਰਪੋਰੇਟ ਕੰਪਨੀਆਂ ਦੇ ਕੋਲ ਚਲੀ ਗਈ ਤਾਂ ਲੋਕਾਂ ਨੂੰ ਆਟਾ ਦਾਲ ਵੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਮਿਲੇਗਾ।

ਇਹ ਵੀ ਪੜੋ: ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ-ਸਿਆਪਾ

ETV Bharat Logo

Copyright © 2024 Ushodaya Enterprises Pvt. Ltd., All Rights Reserved.