ਬਠਿੰਡਾ:ਭਗਤਾ ਭਾਈ ਕਾ ਵਿਖੇ ਇਲੈਕਟ੍ਰੋਨਿਕ ਸ਼ੋਅ ਰੂਮ ਪੰਜਾਬ ਰੇਡੀਓ ਹਾਊਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ।ਅੱਗ ਲੱਗਣ ਦੇ ਕਾਰਨ ਆਲੇ ਦੁਆਲੇ ਹੜਕੱਪ ਮੱਚ ਗਿਆ।ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਵੀ ਦਿੱਤੀ ਗਈ।ਫਾਇਰ ਬ੍ਰਿਗੇਡ ਵਲੋਂ ਅੱਗ ਬਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਘਟਨਾ ਚ ਪੀੜਤ ਮਾਲਕ ਲੱਖਾਂ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
ਇਹ ਵੀ ਪੜੋ:ਪਹਿਲਵਾਨ ਸੁਸ਼ੀਲ ਦੀ ਗ੍ਰਿਫ਼ਤਾਰੀ ਉਤੇ ਇੱਕ ਲੱਖ ਰੁਪਏ ਦਾ ਇਨਾਮ