ETV Bharat / state

ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਚੱਲੀ ਗੋਲੀ, ਦੋ ਸਕੇ ਭਰਾਵਾਂ ਦੀ ਮੌਤ

author img

By

Published : Jun 11, 2020, 2:05 PM IST

Updated : Jun 12, 2020, 5:19 PM IST

ਬਰਨਾਲਾ ਦੇ ਪਿੰਡ ਰੂੜੇਕੇ ਕਲਾਂ 'ਚ ਵੱਟ ਨੂੰ ਲੈ ਕੇ ਇੱਕ ਭਰਾ ਨੇ ਦੂਜੇ ਭਰਾ 'ਤੇ ਗੋਲੀ ਚਲਾ ਦਿੱਤੀ। ਗੋਲੀ ਚੱਲਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।

firing took place at Rureke Kalan village in Barnala, Two dead
ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਚੱਲੀ ਗੋਲੀ, ਦੋ ਦੀ ਮੌਤ

ਬਰਨਾਲਾ: ਪਿੰਡ ਰੂੜੇਕੇ ਕਲਾਂ 'ਚ ਵੱਟ ਨੂੰ ਲੈ ਕੇ ਇੱਕ ਭਰਾ ਨੇ ਦੂਜੇ ਭਰਾਵਾਂ 'ਤੇ ਗੋਲੀ ਚਲਾ ਦਿੱਤੀ। ਗੋਲੀ ਚੱਲਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਿੰਡ ਵਾਸੀ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਦਾ ਪਿੰਡ 'ਚ ਹਰ ਕਿਸੇ ਨਾਲ ਝਗੜਾ ਰਹਿੰਦਾ ਤੇ ਹਮੇਸ਼ਾ ਨਸ਼ੇ 'ਚ ਡੁੱਬਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਰਮਜੀਤ ਸਿੰਘ ਦਾ ਆਪਣੇ ਚਾਚੇ ਦੇ ਪੁੱਤਰ ਲੱਖਾ ਤੇ ਬਿੱਟੂ ਨਾਲ ਵੱਟ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।

ਚਸ਼ਮਦੀਦ ਨੇ ਦੱਸਿਆ ਕਿ ਜਦੋਂ ਸ਼ਾਮ ਵੇਲੇ ਦੋਵਾਂ ਧਿਰਾਂ 'ਚ ਲੜਾਈ ਹੋ ਰਹੀ ਸੀ ਉਦੋਂ ਉਹ ਆਪਣੇ ਖੇਤ ਤੋਂ ਘਰ ਜਾ ਰਹੇ ਸੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਖਦਿਆਂ ਹੀ ਕਰਮਜੀਤ ਸਿੰਘ ਨੇ ਲੜਾਈ 'ਚ ਰਿਵਾਲਵਰ ਕੱਢ ਲਈ 'ਤੇ ਉਨ੍ਹਾਂ ਦੋਨਾਂ 'ਤੇ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ:ਝੁੱਗੀਆਂ ਵਾਲਿਆਂ ਦੀ ਮਦਦ ਲਈ ਅੱਗੇ ਆਈ ਪੁਲਿਸ

ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਤੇ ਅਮਰਜੀਤ ਸਿੰਘ 'ਤੇ ਫਾਈਰਿੰਗ ਹੋਣ ਬਾਅਦ ਇਨ੍ਹਾਂ ਦੋਨਾਂ ਵਿੱਚੋਂ ਇੱਕ ਦੀ ਮੌਤ ਮੌਕੇ ਉੱਤੇ ਹੋ ਗਈ ਤੇ ਦੂਜੇ ਵਿਅਕਤੀ ਦੀ ਮੌਤ ਇਲਾਜ ਦੌਰਾਨ ਹੋ ਗਈ। ਇਹ ਦੋਵੇਂ ਸਕੇ ਭਰਾ ਸੀ।

Last Updated : Jun 12, 2020, 5:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.