ETV Bharat / state

ਬਰਨਾਲਾ 'ਚ ਸਿੱਧੂ ਦੀ ਪ੍ਰਧਾਨਗੀ ਤੇ ਵੰਡੇ ਲੰਡੂ

author img

By

Published : Jul 20, 2021, 1:52 PM IST

ਕਾਂਗਰਸ ਪ੍ਰਦੇਸ਼ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ 'ਤੇ ਬਰਨਾਲਾ ਸ਼ਹਿਰ ਵਿੱਚ ਕਾਂਗਰਸੀਆਂ ਵੱਲੋਂ ਲੱਡੂ ਵੰਡ ਅਤੇ ਪਟਾਖੇ ਚਲਾਕੇ ਖੁਸ਼ੀ ਮਨਾਈ ਗਈ।

ਬਰਨਾਲਾ 'ਚ ਸਿੱਧੂ ਦੀ ਪ੍ਰਧਾਨਗੀ ਦੀ ਤੇ ਵੰਡੇ ਲੰਡੂ

ਬਰਨਾਲਾ:ਕਾਂਗਰਸ ਪ੍ਰਦੇਸ਼ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ 'ਤੇ ਬਰਨਾਲਾ ਸ਼ਹਿਰ ਵਿੱਚ ਕਾਂਗਰਸੀਆਂ ਵੱਲੋਂ ਲੱਡੂ ਵੰਡ ਅਤੇ ਪਟਾਖੇ ਚਲਾਕੇ ਖੁਸ਼ੀ ਮਨਾਈ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਯੂਥ ਕਾਂਗਰਸੀ ਆਗੂ ਗੁਰਕੀਮਤ ਸਿੰਘ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੌਜਵਾਨਾਂ ਦਾ ਮਨਪਸੰਦ ਨੇਤਾ ਹੈ। ਉਹਨਾਂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਜਿਥੇ ਨੌਜਵਾਨ ਵਰਗ ਵਿੱਚ ਖੁਸ਼ੀ ਦਾ ਮਾਹੌਲ ਹੈ।

ਉਥੇ ਸੂਬੇ ਦੀ ਕਾਂਗਰਸ ਵਿਚ ਨਵੀਂ ਜਾਨ ਭਰ ਗਈ ਹੈ। ਉਨ੍ਹਾਂ ਕਿਹਾ ਕਿ ਭਾਂਵੇ ਨਵਜੋਤ ਸਿੰਘ ਸਿੱਧੂ ਨੂੰ ਬੀਤੇ ਕਲ ਪ੍ਰਧਾਨ ਬਣਾਇਆ ਗਿਆ ਹੈ। ਪਰੰਤੂ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਪ੍ਰਧਾਨ ਬਣਨ ਦੀ ਖੁਸ਼ੀ ਮਨਾਉਣੀ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਹਫ਼ਤਾ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪਿਛਲੇ ਸਮੇਂ ਦੌਰਾਨ ਕਰਤਾਰਪੁਰ ਕੌਰੀਡੋਰ ਵਿੱਚ ਅਹਿਮ ਭੂਮਿਕਾ ਰਹੀ ਹੈ। ਜਿਸ ਦਾ ਸਮੁੱਚੇ ਸਿੱਖ ਜਗਤ ਵੱਲੋਂ ਸੁਆਗਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲੜ ਕੇ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ।

ਇਹ ਵੀ ਪੜ੍ਹੋ:- ਨਵਜੋਤ ਸਿੱਧੂ ਦੀ ਸਮਰਥਨ ਮੁਹਿੰਮ

ETV Bharat Logo

Copyright © 2024 Ushodaya Enterprises Pvt. Ltd., All Rights Reserved.