ETV Bharat / state

ਜਿਸ ਵਿਅਕਤੀ ਨੂੰ ਦਲ ਬਦਲਣ ਦੀ ਆਦਤ ਹੋਵੇ ਉਸ ਬਾਰੇ ਕੁਝ ਨਹੀਂ ਕੀਤਾ ਜਾ ਸਕਦਾ: ਕੇਵਲ ਸਿੰਘ ਢਿੱਲੋਂ

ਬਰਨਾਲਾ ਦੇ ਹਲਕਾ ਭਦੌੜ 'ਚ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਵਰਕਰਾਂ ਨੂੰ ਸੰਬੋਧਨ ਕੀਤਾ।

ਕੇਵਲ ਸਿੰਘ ਢਿੱਲੋਂ
author img

By

Published : Apr 19, 2019, 4:37 PM IST

ਬਰਨਾਲਾ: ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਦੇ ਹਲਕਾ ਭਦੌੜ ਚ ਕਾਂਗਰਸ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ ਜਗਮੀਤ ਸਿੰਘ ਤੇ ਨਿਸ਼ਾਨੇ ਵਿੰਨ੍ਹੇ।

ਇਸ ਮੌਕੇ ਜਦੋਂ ਕੇਵਲ ਸਿੰਘ ਢਿੱਲੋਂ ਤੋਂ ਕਾਂਗਰਸ ਵਿੱਚੋਂ ਬਰਖਾਸਤ ਚੱਲ ਰਹੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਗਮੀਤ ਬਰਾੜ ਪਹਿਲਾਂ ਵੀ ਅਕਾਲੀ ਦਲ ਛੱਡ ਕੇ ਆਏ ਸਨ ਅਤੇ ਜਿਸ ਵਿਅਕਤੀ ਨੂੰ ਦਲ ਬਦਲਣ ਦੀ ਆਦਤ ਹੋਵੇ ਉਸ ਬਾਰੇ ਉਹ ਕੁਝ ਨਹੀਂ ਕਿਹਾ ਜਾ ਸਕਦਾ।

ਵੀਡੀਓ

ਉਨ੍ਹਾਂ ਕਿਹਾ ਕਿ ਬੀਤੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿੱਚ ਭਦੌੜ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ। ਭਦੌੜ ਹਲਕੇ ਦੀਆਂ ਸੜਕਾਂ ਦੀ ਬੁਰੀ ਹਾਲਤ ਹੈ ਅਤੇ ਅਕਾਲੀ-ਭਾਜਪਾ ਸਰਕਾਰ ਨੇ ਇੱਕ ਰਪਈਆ ਵੀ ਨਹੀਂ ਲਗਾਇਆ।

Intro:ਬਰਨਾਲਾ:ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੀਤੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਭਦੌੜ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਭਦੌੜ ਹਲਕੇ ਦੀਆਂ ਸੜਕਾਂ ਦੀ ਬੁਰੀ ਹਾਲਤ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਇੱਕ ਰੁਪਿਆ ਵੀ ਨਹੀਂ ਲਗਾਇਆ।ਇਸ ਮੌਕੇ ਜਦੋਂ ਕੇਵਲ ਸਿੰਘ ਢਿੱਲੋਂ ਤੋਂ ਕਾਂਗਰਸ ਵਿੱਚੋਂ ਬਰਖਾਸਤ ਚੱਲ ਰਹੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਗਮੀਤ ਬਰਾੜ ਪਹਿਲਾਂ ਵੀ ਅਕਾਲੀ ਦਲ ਛੱਡ ਕੇ ਆਏ ਸਨ ਅਤੇ ਜਿਸ ਵਿਅਕਤੀ ਨੂੰ ਦਲ ਬਦਲਣ ਦੀ ਆਦਤ ਹੋਵੇ ਉਸ ਬਾਰੇ ਉਹ ਕੁਝ ਨਹੀਂ ਕਰ ਸਕਦੇ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਕੋਈ ਰੁਜਗਾਰ ਨਹੀਂ ਮਿਲਦਾ ਇਸ ਲਈ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣਾ ਪੈਂਦਾ ਹੈ।

Body:।na

Conclusion:na
ETV Bharat Logo

Copyright © 2024 Ushodaya Enterprises Pvt. Ltd., All Rights Reserved.