ETV Bharat / state

ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਰਿਹਾ ਜਾਰੀ। ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਆਪਣੀ ਆਵਾਜ਼ ਕੀਤੀ ਬੁਲੰਦ।

ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
author img

By

Published : Mar 12, 2019, 7:32 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।

ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਬੈਂਕ ਵੱਲੋਂ ਕਿਸਾਨਾਂ ਨੂੰ ਕਰਜ਼ ਦੇਣ ਸਮੇਂ ਗਲਤ ਤਰੀਕੇ ਨਾਲ ਦਸਤਖ਼ਤ ਕੀਤੇ ਖਾਲੀ ਚੈੱਕ ਲਏ ਗਏ ਸਨ ਪਰ ਹਾਈ ਕੋਰਟ ਵੱਲੋਂ ਬੈਂਕਾਂ ਨੂੰ ਕਿਸਾਨਾਂ ਦੇ ਚੈੱਕ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਬਾਅਦ ਵੀ ਕਿਸਾਨਾਂ ਦੇ ਚੈੱਕ ਉਨ੍ਹਾਂ ਨੂੰ ਵਾਪਸ ਨਹੀਂ ਕੀਤੇ ਜਾ ਰਹੇ ਸਗੋਂ ਕਰਜ਼ਾ ਵਾਪਸ ਨਾ ਕਰਨ ਵਾਲੇ ਕਿਸਾਨਾਂ ਦੇ ਚੈੱਕ ਬਾਊਂਸ ਕਰਵਾ ਕੇ ਕਿਸਾਨਾਂ 'ਤੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ ਮਾਫ਼ੀ ਦਾ ਵਾਅਦਾ ਕੀਤਾ ਸੀ ਪਰ ਨਾ ਤਾਂ ਕਿਸਾਨਾਂ ਦੇ ਕਰਜ ਮਾਫ਼ ਹੋਏ ਹਨ ਅਤੇ ਨਾ ਹੀ ਉਨ੍ਹਾਂ ਨੂੰ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੈਂਕਾਂ ਵੱਲੋਂ ਕਿਸਾਨਾਂ ਦੇ ਚੈੱਕ ਵਾਪਸ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

Story Name:KISAN DHARNA
Date: 12.03.2019
Location: BARNALA

 ਐਂਕਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਰੋਸ ਧਰਨੇ ਵਿੱਚ ਅੱਜ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵਾਅਦਾ ਖਿਲਾਫੀਆ ਖਿਲਾਫ ਆਪਣੀ ਆਵਾਜ ਬੁਲੰਦ ਕੀਤੀ। ਪ੍ਰੈਸ ਨਾਲ ਗੱਲਬਾਤ ਕਰਦਿਆ ਕਿਸਾਨ ਆਗੂਆਂ ਨੇ ਦੱਸਿਆ ਕਿ ਬੈਕਾਂ ਵੱਲੋਂ ਕਿਸਾਨਾਂ ਨੂੰ ਕਰਜ ਦੇਣ ਸਮੇਂ ਜਮੀਨ ਦੀ ਗਰੰਟੀ ਅਤੇ ਖਾਲੀ ਦਸਤਖਤ ਕੀਤੇ ਲਏ ਜਾਂਦੇ ਚੈਕ ਪੂਰੀ ਤਰਾਂ ਗੈਰਕਾਨੂੰਨੀ ਹਨ।ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਕਿਸਾਨੀ ਖੁਦਕੁਸ਼ੀ ਰੋਕਣ ਲਈ ਕਿਸਾਨਾਂ ਦੇ ਸੰਪੂਰਨ ਕਰਜੇ ਦੀ ਮੁਆਫੀ ਕਰਨ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਨਾ ਤਾਂ ਕਿਸਾਨਾਂ ਦੇ ਕਰਜੇ ਮੁਆਫ ਹੋਏ ਹਨ ਅਤੇ ਨਾ ਹੀ ਕਿਸਾਨੀ ਖੁਦਕੁਸ਼ੀਆਂ ਰੁਕੀਆ ਹਨ।ਉਹਨਾਂ ਕਿਹਾ ਕਿ ਪਬਲਿਕ ਤੋਂ ਗਊ ਸੈਸ ਵਸੂਲ ਰਹੀ ਹੈ ਪਰ ਆਵਾਰਾ ਪਸ਼ੂ ਕਿਸਾਨਾਂ ਲਈ ਹਾਲੇ ਵੀ ਸਿਰਦਰਦੀ ਬਣੇ ਹੋਏ ਹਨ। ਉਹਨਾਂ ਚੇਤਾਵਨੀ ਦਿੰਦਿਆ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਚੈਕ ਵਾਪਸ ਨਹੀਂ ਕੀਤੇ ਜਾਂਦੇ ਅਤੇ ਕਿਸਾਨਾਂ ਦਾ ਕਰਜ ਮੁਆਫ ਨਹੀਂ ਕੀਤਾ ਜਾਂਦਾ ਤਦ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

ਬਾਈਟ : ਜੋਗਿੰਦਰ ਸਿੰਘ ਉਗਰਾਹਾਂ (ਪ੍ਰਧਾਨ, ਬੀਕੇਯੂ ਏਕਤਾ ਉਗਰਾਹਾਂ)
ਬਾਈਟ : ਬੁੱਕਣ ਸਿੰਘ ਸੱਦੋਵਾਲ (ਆਗੂ ਬੀਕੇਯੂ ਏਕਤਾ ਉਗਰਾਹਾਂ)

3 files 
BKU UGRAHAN BYTE BUKAN SINGH.mp4 
BKU UGRAHAN SHOT.mp4 
BKU UGRAHAN BYTE JOGINDER SINGH UGRAHA.mp4

photograph
Binder Pal Singh 
Reporter Barnala (Punjab)
Email:binderpal.singh@etvbharat.com
Phone: +919464510678, +919781310678
facebook icon 

ETV Bharat Logo

Copyright © 2024 Ushodaya Enterprises Pvt. Ltd., All Rights Reserved.