ਬਰਨਾਲਾ: ਧੁੰਦ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਅਵਾਰਾ ਪਸ਼ੂਆਂ ਦੀ ਪੈਦਾ ਹੋ ਰਹੀ ਸਮੱਸਿਆ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਬਰਨਾਲਾ ਪੁਲਿਸ ਦੇ ਐੱਸਪੀ.ਡੀ ਸੁਖਦੇਵ ਸਿੰਘ ਵਿਰਕ ਅਤੇ ਐਸਪੀ.ਐਚ ਹਰਵੰਤ ਕੌਰ ਵੱਲੋਂ ਕੀਤੀ ਗਈ।
ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਪਲਿਸ ਪ੍ਰਸ਼ਾਸਨ ਵੱਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ - ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ
ਅਵਾਰਾ ਪਸ਼ੂਆਂ ਦੇ ਹੱਲ ਲਈ ਅੱਜ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ।
ਤਸਵੀਰ