ETV Bharat / state

ਮਿਊਂਸੀਪਲ ਚੋਣਾਂ: ਬਰਨਾਲਾ 'ਚ ਸ਼ਿਕਾਇਤ ਸੈੱਲ ਦੀ ਸਥਾਪਨਾ, 24 ਘੰਟੇ ਸੇਵਾਵਾਂ ਨਿਭਾਅ ਰਿਹੈ ਅਮਲਾ

author img

By

Published : Feb 8, 2021, 7:41 PM IST

ਪੰਜਾਬ ਰਾਜ ਚੋੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਸੂਬੇ ਅੰਦਰ ਵੱਖ-ਵੱਖ ਨਗਰ ਕੌਂਸਲਾਂ ਦੀਆਂ ਚੋੋਣਾਂ 14 ਫ਼ਰਵਰੀ ਨੂੰ ਹੋੋਣਗੀਆਂ। ਜ਼ਿਲ੍ਹਾ ਚੋੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਬਰਨਾਲਾ ਸਮੇਤ ਤਪਾ, ਧਨੌਲ, ਭਦੌੜ ਵਿਖੇ ਚੋਣ ਹੋੋਵੇਗੀ।

ਮਿਊਂਸੀਪਲ ਚੋਣਾਂ: ਬਰਨਾਲਾ 'ਚ ਸ਼ਿਕਾਇਤ ਸੈੱਲ ਦੀ ਸਥਾਪਨਾ, 24 ਘੰਟੇ ਸੇਵਾਵਾਂ ਨਿਭਾਅ ਰਿਹੈ ਅਮਲਾ
ਮਿਊਂਸੀਪਲ ਚੋਣਾਂ: ਬਰਨਾਲਾ 'ਚ ਸ਼ਿਕਾਇਤ ਸੈੱਲ ਦੀ ਸਥਾਪਨਾ, 24 ਘੰਟੇ ਸੇਵਾਵਾਂ ਨਿਭਾਅ ਰਿਹੈ ਅਮਲਾ

ਬਰਨਾਲਾ: ਪੰਜਾਬ ਰਾਜ ਚੋੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਸੂਬੇ ਅੰਦਰ ਵੱਖ-ਵੱਖ ਨਗਰ ਕੌਸਲਾਂ ਦੀਆਂ ਚੋੋਣਾਂ 14 ਫ਼ਰਵਰੀ ਨੂੰ ਹੋੋਣਗੀਆਂ। ਜ਼ਿਲ੍ਹਾ ਚੋੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਬਰਨਾਲਾ ਸਮੇਤ ਤਪਾ, ਧਨੌਲ, ਭਦੌੜ ਵਿਖੇ ਚੋਣ ਹੋੋਵੇਗੀ।

ਇਸ ਮੌਕੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ 2021-ਕਮ-ਉਪ ਮੰਡਲ ਮੈਜਿਸਟਰੇਟ ਬਰਨਾਲਾ ਵਰਜੀਤ ਵਾਲੀਆ ਨੇ ਦੱਸਿਆ ਕਿ ਚੋਣਾਂ ਸਮੇਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ, ਪੂਰੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ, ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ ਲਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਗਰ ਕੌਂਸਲ ਬਰਨਾਲਾ ਦੇ ਵੋੋਟਰਾਂ ਦੀ ਸੁਵਿਧਾ ਵਾਸਤੇ ਨਗਰ ਕੌਂਸਲ ਬਰਨਾਲਾ ਦੀ ਚੋੋਣ ਦੇ ਸਬੰਧ ਵਿੱਚ ਆਪਣੇ ਦਫ਼ਤਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇੱਥੇ ਕੋੋਈ ਵੀ ਵੋਟਰ ਚੋਣਾਂ ਨਾਲ ਸਬੰਧਤ ਆਪਣੀ ਸ਼ਿਕਾਇਤ ਫੋਨ ਨੰਬਰ 01679-230032 ’ਤੇ ਦਰਜ ਕਰਵਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸੈੱਲ ਦਾ ਇੰਚਾਰਜ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਚਰਨਜੀਤ ਸਿੰਘ ਕੈਂਥ ਨੂੰ ਬਣਾਇਆ ਗਿਆ ਹੈ। ਇਹ ਸ਼ਿਕਾਇਤ ਸੈਲ 24 ਘੰਟੇ ਕੰਮ ਕਰੇਗਾ ਅਤੇ ਇਸ ਸੈਲ ਵਿੱਚ ਵੱਖ-ਵੱਖ ਮੁਲਾਜ਼ਮਾਂ ਦੀਆਂ ਤਿੰਨ ਸ਼ਿਫਟਾਂ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਸ਼ਿਕਾਇਤ ਦਾ ਨਿਪਟਾਰਾ 24 ਘੰਟੇ ਦੇ ਅੰਦਰ-ਅੰਦਰ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.