ETV Bharat / state

ਅਕਾਲੀਆਂ ਤੋਂ ਇਲਾਵਾ ਜ਼ਿਲ੍ਹੇ ਦਾ ਕਿਸੇ ਸਿਆਸੀ ਪਾਰਟੀ ਨੇ ਨਹੀਂ ਕੀਤਾ ਵਿਕਾਸ : ਪਰਮਿੰਦਰ ਢੀਂਡਸਾ

ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ।

ਪਰਮਿੰਦਰ ਢੀਂਡਸਾ
author img

By

Published : Apr 13, 2019, 11:33 PM IST

ਬਰਨਾਲਾ: ਸ਼ਹਿਰ ਵਿੱਚ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਚੋਣ ਪ੍ਰਚਾਰ ਦੌਰਾਨ ਅਕਾਲੀਆਂ ਦੀਆਂ ਤਾਰੀਫ਼ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਜਿੰਨਾਂ ਵੀ ਵਿਕਾਸ ਹੋਇਆ ਸਿਰਫ਼ ਅਕਾਲੀ ਦਲ ਨੇ ਹੀ ਕੀਤਾ ਹੈ। ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਵੀ ਸਿਆਸੀ ਪਾਰਟੀ ਨੇ ਵਿਕਾਸ ਨਹੀਂ ਕੀਤਾ।

ਪਰਮਿੰਦਰ ਸਿੰਘ ਢੀਂਡਸਾ ਨੇ ਜਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਬਰਤਾਨਵੀ ਹਕੂਮਤ ਵੱਲੋਂ ਮਾਫ਼ੀ ਨਾ ਮੰਗਣ ਤੇ ਕਿਹਾ ਕਿ ਬਰਤਾਨਵੀ ਹਕੂਮਤ ਵੱਲੋਂ ਮਾਫ਼ੀ ਮੰਗਣ ਨਾਲ ਉਨ੍ਹਾਂ ਦਾ ਕੱਦ ਉੱਚਾ ਹੁੰਦਾ।

ਵੀਡੀਓ

ਇਸ ਤੋਂ ਇਲਾਵਾ ਭਗਵੰਤ ਮਾਨ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਨਿੱਜੀ ਤੌਰ 'ਤੇ ਵਾਰ ਕਰਨ ਦੀ ਆਦਤ ਬਣ ਗਈ ਹੈ।

Intro:ਐਂਕਰ:ਅੱਜ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਗਰੂਰ ਤੋਂ ਲੋਕ ਸਭਾ ਚੋਣਾਂ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵਰਕਰਾਂ ਨੂੰ ਸੰਬੋਧਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਬਰਨਾਲਾ ਜਿਲ੍ਹੇ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਕੀਤਾ ਗਿਆ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਇਥੋਂ ਤੱਕ ਕਹਿ ਦਿੱਤਾ ਕਿ ਬਰਨਾਲਾ ਜਿਲ੍ਹੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਮੁਕਾਬਲੇ ਕਿਸੇ ਵੀ ਹੋਰ ਸਿਆਸੀ ਪਾਰਟੀ ਨੇ ਨਹੀਂ ਕੀਤਾ।ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਉਤੇ ਵਾਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਆਦਤ ਬਣ ਗਈ ਹੈ ਕਿ ਉਹ ਨਿੱਜੀ ਤੌਰ ਉੱਤੇ ਵਾਰ ਕਰਦੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਉਤਸ਼ਾਹ ਵਿਖਾਇਆ ਹੈ ਅਤੇ ਉਹ ਵਰਕਰਾਂ ਦੇ ਸਿਰ ਤੇ ਹੀ ਚੋਣਾਂ ਲੜਨ ਜਾ ਰਹੇ ਹਨ।ਉਨ੍ਹਾਂ ਤਨਜ ਨਾਲ ਕਿਹਾ ਕਿ ਉਹ ਬਾਕੀ ਉਮੀਦਵਾਰਾਂ ਦੇ ਮੁਕਾਬਲੇ ਆਪਣੇ ਆਪ ਨੂੰ ਕਮਜ਼ੋਰ ਉਮੀਦਵਾਰ ਮੰਨਦੇ ਹਨ।ਇਸ ਮੌਕੇ ਉਨ੍ਹਾਂ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੇ 100 ਸਾਲ ਪੂਰੇ ਹੋਣ ਕਰਕੇ ਬਰਤਾਨਵੀ ਹਕੂਮਤ ਵੱਲੋਂ ਮੁਆਫ਼ੀ ਮੰਗਣ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਬਰਤਾਨਵੀ ਹਕੂਮਤ ਵੱਲੋਂ ਮੁਆਫ਼ੀ ਮੰਗਣ ਨਾਲ ਬਰਤਾਨਵੀ ਹਕੂਮਤ ਦਾ ਹੀ ਕੱਦ ਉੱਚਾ ਹੋਣ ਦੀ ਗੱਲ ਕਹੀ।ਇਸ ਮੌਕੇ ਉਨ੍ਹਾਂ ਕਾਂਗਰਸ ਨੂੰ ਵੀ ਸਾਕਾ ਨੀਲਾ ਤਾਰਾ ਅਤੇ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਫੌਜੀ ਹਮਲੇ ਦੀ ਮੁਆਫ਼ੀ ਮੰਗਣ ਦੀ ਨਸੀਹਤ ਦਿੱਤੀ।

ਬਾਈਟ:ਪਰਮਿੰਦਰ ਸਿੰਘ ਢੀਂਡਸਾ (ਸ਼੍ਰੋਮਣੀ ਅਕਾਲੀ ਦਲ ਦੇ ਆਗੂ)

Body:NS

Conclusion:NA
ETV Bharat Logo

Copyright © 2024 Ushodaya Enterprises Pvt. Ltd., All Rights Reserved.