ETV Bharat / state

ਬਰਨਾਲਾ: ਵਾਰਡ ਨੰ: 18 ਦੇ ਲੋਕ ਬੂਨਿਆਦੀ ਸਹੂਲਤਾਂ ਤੋਂ ਵਾਂਝੇ - punjab news

ਪੰਜਾਬ ਸਰਕਾਰ ਰੋਜ਼ਾਨਾ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰਹਿਣਾ ਪੈ ਰਿਹਾ ਹੈ। ਬਰਨਾਲਾ ਦੇ ਵਾਰਡ ਨੰਬਰ 18 ਦੇ ਗੁਰੂ ਤੇਗ ਬਹਾਦਰ ਨਗਰ ਦੇ ਲੋਕ ਵੀ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਦੁਖੀ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਤੱਕ ਵੀ ਪਹੁੰਚ ਕੀਤੀ, ਪਰ ਸੁਣਵਾਈ ਕੋਈ ਨਹੀਂ।

ਫ਼ੋਟੋ
author img

By

Published : Oct 26, 2019, 9:05 PM IST

ਬਰਨਾਲਾ: ਪੰਜਾਬ ਸਰਕਾਰ ਰੋਜ਼ਾਨਾ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰਹਿਣਾ ਪੈ ਰਿਹਾ ਹੈ। ਬਰਨਾਲਾ ਦੇ ਵਾਰਡ ਨੰਬਰ 18 ਦੇ ਗੁਰੂ ਤੇਗ ਬਹਾਦਰ ਨਗਰ ਦੇ ਲੋਕ ਵੀ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਦੁਖੀ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਤੱਕ ਵੀ ਪਹੁੰਚ ਕੀਤੀ, ਪਰ ਕਿਸੇ ਪਾਸੋਂ ਕੋਈ ਹੱਲ ਨਹੀਂ ਹੋਇਆ, ਜਿਸ ਕਰਕੇ ਲੋਕ ਹੁਣ ਇਸ ਦੇ ਵਿਰੁੱਧ ਸੰਘਰਸ਼ ਕਰਨ ਲਈ ਚੇਤਾਵਨੀ ਦੇ ਰਹੇ ਹਨ।

ਵੀਡੀਓ

ਹੋਰ ਪੜ੍ਹੋ: ਝੋਨੇ ਦੀ ਖ਼ਰੀਦ ਨਾ ਹੋਣ ਉੱਤੇ ਕਿਸਾਨਾਂ ਨੇ ਕੀਤਾ ਐਸਡੀਐਮ ਦਫ਼ਤਰ ਦਾ ਘਿਰਾਓ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ, ਕੁਝ ਸਮਾਂ ਪਹਿਲਾਂ ਸੀਵਰੇਜ ਪਾਉਣ ਲਈ ਗਲੀ ਨੂੰ ਪੁੱਟਿਆ ਗਿਆ ਸੀ ਜਿਸ ਤੋਂ ਬਾਅਦ ਗਲੀ ਨੂੰ ਨਵੇਂ ਤੌਰ 'ਤੇ ਨਹੀਂ ਬਣਾਇਆ ਗਿਆ। ਸਾਰੀ ਹੀ ਗਲੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਗਲੀ ਟੁੱਟੀਆਂ ਹੋਣ ਕਾਰਨ ਕਈ ਵਾਰ ਰਾਹਗੀਰ ਡਿੱਗ ਕੇ ਸੱਟਾਂ ਵੀ ਖਾ ਚੁੱਕੇ ਹਨ। ਗਲੀ ਦੇ ਨਵ ਨਿਰਮਾਣ ਲਈ ਵਾਰਡ ਦੇ ਐਮਸੀ, ਨਗਰ ਕੌਂਸਲ ਅਧਿਕਾਰੀਆਂ ਅਤੇ ਸੀਵਰੇਜ ਬੋਰਡ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ, ਪਰ ਫੋਕੇ ਲਾਰਿਆਂ ਦੇ ਇਲਾਵਾ ਕੁੱਝ ਵੀ ਨਹੀਂ ਮਿਲਿਆ।

ਹੋਰ ਪੜ੍ਹੋ: ਪੰਜਾਬ ਦੀ ਮਿੱਟੀ ਹੋਈ ਖ਼ਰਾਬ, ਖੇਤੀਬਾੜੀ ਵਿਭਾਗ ਦੇ ਸਰਵੇ ਰਿਪੋਰਟ ਵਿੱਚ ਖ਼ੁਲਾਸਾ

ਇਸ ਸਮੇਂ ਹਾਜ਼ਰ ਔਰਤਾਂ ਨੇ ਦੱਸਿਆ ਕਿ, ਗਲੀ ਵਿਚਲੀਆਂ ਸਾਰੀਆਂ ਲਾਈਟਾਂ ਖ਼ਰਾਬ ਹੋ ਚੁੱਕੀਆਂ ਹਨ ਜਿਸ ਨੂੰ ਠੀਕ ਕਰਨ ਲਈ ਵੀ ਬਿਜਲੀ ਅਧਿਕਾਰੀ ਸੁਣਵਾਈ ਨਹੀਂ ਕਰ ਰਹੇ। ਸ਼ਾਮ ਹੋਣ 'ਤੇ ਹੀ ਇਲਾਕੇ ਵਿੱਚ ਹਨੇਰਾ ਹੋ ਜਾਂਦਾ ਹੈ। ਬੱਚੇ ਅਤੇ ਗਲੀ ਵਿਚਲੀਆਂ ਔਰਤਾਂ ਘਰ ਨਿਕਲਣ ਤੋਂ ਵੀ ਡਰਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਸਮੇਂ ਵੀ ਕੋਈ ਘਟਨਾ ਵਾਪਰ ਸਕਦੀ ਹੈ। ਸਾਰਾ ਦਿਨ ਗਲੀ ਵਿੱਚ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ, ਜੋ ਗਲੀ ਨਿਵਾਸੀਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਵਾਰਡ ਵਿੱਚ ਵੱਡੇ ਪੱਧਰ 'ਤੇ ਗੰਦਗੀ ਫ਼ੈਲ ਚੁੱਕੀ ਹੈ ਜਿਸ ਦੀ ਸਫ਼ਾਈ ਲਈ ਵੀ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਸਾਰਾ ਸ਼ਹਿਰ ਡੇਂਗੂ ਦੀ ਮਾਰ ਹੇਠ ਹੈ, ਪਰ ਇਸ ਦੇ ਬਾਵਜੂਦ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਇਸ ਗੰਦਗੀ ਦੀ ਸਫ਼ਾਈ ਨਹੀਂ ਕੀਤੀ ਜਾ ਰਹੀ।

ਵਾਰਡ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਇਸ ਦੇ ਵਿਰੁਧ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਦਾ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ।

ਜਦੋਂ ਇਸ ਸੰਬੰਧੀ ਜ਼ਿਲ੍ਹਾ ਡੀਸੀ ਅਤੇ ਇਲਾਕਾ ਐਮਸੀ ਨਾਲ ਗੱਲਬਾਤ ਕਰਨੀ ਚਾਹੀ ਤਾਂ, ਉਹ ਸਰਕਾਰੀ ਛੁੱਟੀਆਂ ਕਾਰਨ ਨਹੀਂ ਮਿਲ ਸਕੇ।

Intro:ਇੱਕ ਪਾਸੇ ਪੰਜਾਬ ਸਰਕਾਰ ਰੋਜ਼ਾਨਾ ਵਿਕਾਸ ਕਾਰਜਾਂ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰਹਿਣਾ ਪੈ ਰਿਹਾ ਹੈ। ਬਰਨਾਲਾ ਦੇ ਵਾਰਡ ਨੰਬਰ ਅਠਾਰਾਂ ਵਿਚਲੇ ਗੁਰੂ ਤੇਗ ਬਹਾਦਰ ਨਗਰ ਦੇ ਲੋਕ ਵੀ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਦੁਖੀ ਹਨ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਦੁਆਰਾ ਵੀ ਪਹੁੰਚ ਕੀਤੀ, ਪਰ ਕਿਸੇ ਪਾਸੋਂ ਕੋਈ ਹੱਲ ਨਹੀਂ ਹੋਇਆ। ਜਿਸ ਕਰਕੇ ਲੋਕ ਹੁਣ ਇਸ ਦੇ ਖਿਲਾਫ਼ ਸੰਘਰਸ਼ ਕਰਨ ਲਈ ਚਿਤਾਵਨੀ ਦੇ ਰਹੇ ਹਨ।

Body:ਵਾਰਡ ਨੰਬਰ ਅਠਾਰਾਂ ਦੇ ਗੁਰੂ ਤੇਗ ਬਹਾਦਰ ਨਗਰ ਵਿੱਚ ਗਲੀ ਨੰਬਰ ਸੱਤ ਦੇ ਲੋਕਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੀਵਰੇਜ ਪਾਉਣ ਲਈ ਗਲੀ ਨੂੰ ਪੁੱਟਿਆ ਗਿਆ ਸੀ। ਜਿਸ ਤੋਂ ਬਾਅਦ ਗਲੀ ਨੂੰ ਨਵੇਂ ਤੌਰ 'ਤੇ ਨਹੀਂ ਬਣਾਇਆ ਗਿਆ। ਸਾਰੀ ਹੀ ਗਲੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਗਲੀ ਵਿੱਚ ਉੱਖਲੀਆਂ ਹੋਣ ਕਾਰਨ ਕਈ ਵਾਰ ਰਾਹਗੀਰ ਡਿੱਗ ਕੇ ਸੱਟਾਂ ਵੀ ਖਾ ਚੁੱਕੇ ਹਨ। ਗਲੀ ਦੇ ਨਵ ਨਿਰਮਾਣ ਲਈ ਵਾਰਡ ਦੇ ਐੱਮਸੀ, ਨਗਰ ਕੌਂਸਲ ਅਧਿਕਾਰੀਆਂ ਅਤੇ ਸੀਵਰੇਜ ਬੋਰਡ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਾਂ। ਪਰ ਸਵਾਏ ਫੋਕੇ ਲਾਰਿਆਂ ਦੇ ਕੁਝ ਵੀ ਨਹੀਂ ਮਿਲਿਆ।

ਇਸ ਸਮੇਂ ਹਾਜ਼ਰ ਔਰਤਾਂ ਨੇ ਦੱਸਿਆ ਕਿ ਗਲੀ ਵਿਚਲੀਆਂ ਸਾਰੀਆਂ ਲਾਈਟਾਂ ਖਰਾਬ ਹੋ ਚੁੱਕੀਆਂ ਹਨ। ਜਿਸ ਨੂੰ ਠੀਕ ਕਰਨ ਲਈ ਵੀ ਬਿਜਲੀ ਅਧਿਕਾਰੀ ਸੁਣਵਾਈ ਨਹੀਂ ਕਰ ਰਹੇ। ਸ਼ਾਮ ਹੋਣ 'ਤੇ ਹੀ ਇਲਾਕੇ ਵਿੱਚ ਹਨੇਰਾ ਹੋ ਜਾਂਦਾ ਹੈ। ਬੱਚੇ ਅਤੇ ਗਲੀ ਵਿਚਲੀਆਂ ਔਰਤਾਂ ਘਰ ਨਿਕਲਣ ਤੋਂ ਵੀ ਡਰਦੀਆਂ ਹਨ ਅਤੇ ਕਿਸੇ ਸਮੇਂ ਵੀ ਕੋਈ ਘਟਨਾ ਵਾਪਰ ਸਕਦੀ ਹੈ। ਸਾਰਾ ਦਿਨ ਗਲੀ ਵਿਚ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ, ਜੋ ਗਲੀ ਨਿਵਾਸੀਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਵਾਰਡ ਵਿਚ ਵੱਡੇ ਪੱਧਰ 'ਤੇ ਗੰਦਗੀ ਫੈਲ ਚੁੱਕੀ ਹੈ, ਜਿਸਦੀ ਸਫ਼ਾਈ ਲਈ ਵੀ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਸਾਰਾ ਸ਼ਹਿਰ ਡੇਂਗੂ ਦੀ ਮਾਰ ਹੇਠ ਹੈ, ਪਰ ਇਸ ਦੇ ਬਾਵਜੂਦ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਇਸ ਗੰਦਗੀ ਦੀ ਸਫ਼ਾਈ ਨਹੀਂ ਕੀਤੀ ਜਾ ਰਹੀ।

Conclusion:ਵਾਰਡ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਇਸ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਜਿਸ ਦਾ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ।
ਸੀਵਰੇਜ ਬੋਰਡ ਦੇ ਐਸਡੀਓ ਰਾਜਿੰਦਰ ਕੁਮਾਰ ਨੇ ਕਿਹਾ ਕਿ ਗਲੀ ਨੂੰ ਬਣਾਉਣ ਲਈ ਟੈਂਡਰ ਪਾਸ ਹੋ ਚੁੱਕੇ ਹਨ। ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

BTYE - 1 - ਸ਼ਮਸ਼ੇਰ ਸਿੰਘ (ਵਾਰਡ ਨਿਵਾਸੀ)
BYTE -2 - ਰਾਜਿੰਦਰ ਸਿੰਘ(ਵਾਰਡ ਨਿਵਾਸੀ)
BYTE - 3 - ਸ਼ਿੰਦਰਪਾਲ ਕੌਰ (ਵਾਰਡ ਨਿਵਾਸੀ)
BYTE - 4 - ਸੀਤਾ ਰਾਣੀ (ਵਾਰਡ ਨਿਵਾਸੀ)
ETV Bharat Logo

Copyright © 2025 Ushodaya Enterprises Pvt. Ltd., All Rights Reserved.