ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜੋ: Moose Wala murder Case: NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕੀਤੀ ਪੁੱਛਗਿਛ
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 43 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 40 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 75 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 60 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 96 ਪੈਸੇ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 23 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 60 ਪੈਸੇ ਹੈ।
ਇਹ ਵੀ ਪੜੋ: Weather Report ਮੌਸਮ ਵਿੱਚ ਆਇਆ ਬਦਲਾਅ, ਜਾਣੋ ਮੌਸਮ ਦਾ ਹਾਲ