ਕਰਜ਼ਾ ਮੁਆਫ਼ੀ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਵਿਤਕਰੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਰਹੀ ਹੈ ਜੇ ਕਿਸੇ ਕਿਸਾਨ ਦਾ ਕਰਜ਼ਾ ਮੁਆਫ਼ ਹੋਣ 'ਚ ਦੇਰੀ ਹੋ ਰਹੀ ਹੈ ਤਾਂ ਉਹ ਵੀ ਛੇਤੀ ਹੀ ਮੁਆਫ਼ ਹੋ ਜਾਵੇਗਾ। ਬਜਟ ਬਾਰੇ ਬੋਲਦਿਆਂ ਕਿਹਾ ਕਿ ਆਉਣ ਵਾਲਾ ਬਜਟ ਸਾਰਿਆਂ ਦੇ ਭਲੇ ਲਈ ਹੋਵੇਗਾ।
ਕੈਬਿਨੇਟ ਮੰਤਰੀ ਸਿੱਧੂ ਨੇ ਕੀਤੀ ਪੁਲਵਾਮਾ ਹਮਲੇ ਦੀ ਨਿੰਦਿਆ - punjab latest news
ਬਰਨਾਲਾ: ਪੰਜਾਬ ਵਜ਼ਾਰਤ ਦੇ ਮੰਤਰੀ ਬਲਵੀਰ ਸਿੱਧੂ ਨੇ ਅੱਜ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਬਣੇ ਨਿੱਜੀ ਸਕੂਲ ਦੀ ਅੱਪਗ੍ਰੇਡੇਸ਼ਨ ਲਈ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪੁਲਵਾਮਾ ਹਮਲੇ ਦੇ ਸ਼ਹੀਦਾ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ।
aa
ਕੈਬਿਨੇਟ ਮੰਤਰੀ ਸਿੱਧੂ ਨੇ ਕਿਹਾ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇੰਟੈਲੀਜੈਂਸ ਏਜੰਸੀਆ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਵੀ ਆਖੀ।
ਕਰਜ਼ਾ ਮੁਆਫ਼ੀ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਵਿਤਕਰੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਰਹੀ ਹੈ ਜੇ ਕਿਸੇ ਕਿਸਾਨ ਦਾ ਕਰਜ਼ਾ ਮੁਆਫ਼ ਹੋਣ 'ਚ ਦੇਰੀ ਹੋ ਰਹੀ ਹੈ ਤਾਂ ਉਹ ਵੀ ਛੇਤੀ ਹੀ ਮੁਆਫ਼ ਹੋ ਜਾਵੇਗਾ। ਬਜਟ ਬਾਰੇ ਬੋਲਦਿਆਂ ਕਿਹਾ ਕਿ ਆਉਣ ਵਾਲਾ ਬਜਟ ਸਾਰਿਆਂ ਦੇ ਭਲੇ ਲਈ ਹੋਵੇਗਾ।
Intro:Punjab Cabinit Minister Balbir Singh Sidhu said Pakistan is the back of Pulvama Attack.
Body:NA
Conclusion:NA
Body:NA
Conclusion:NA