ETV Bharat / state

ਓਵਰਬ੍ਰਿਜ 'ਤੇ ਵਾਪਰੇ ਹਾਦਸੇ 'ਚ ਫ਼ੌਜੀ ਸਮੇਤ ਦੋ ਦੀ ਮੌਤ

ਮੋਗਾ ਰੋਡ 'ਤੇ ਬਣੇ ਓਵਰਬ੍ਰਿਜ ਹੇਠਾਂ ਦੋ ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾ 'ਚ ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਕਤਲ ਦਾ ਸ਼ੱਕ ਜਤਾਇਆ ਹੈ ਤੇ ਦੂਜੇ ਪਾਸੇ ਪੁਲਿਸ ਇਸ ਨੂੰ ਹਾਦਸਾ ਦੱਸ ਰਹੀ ਹੈ।

ਫ਼ੋਟੋ
author img

By

Published : Nov 10, 2019, 2:10 PM IST

ਬਰਨਾਲਾ: ਚੰਡੀਗੜ-ਮੋਗਾ ਰੋਡ 'ਤੇ ਬਣੇ ਓਵਰਬ੍ਰਿਜ 'ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਫ਼ੌਜੀ ਵੀ ਸ਼ਾਮਲ ਹੈ। ਉੱਥੇ ਹੀ ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਸ਼ੱਕ ਜਤਾਇਆ ਹੈ।

ਜਾਣਕਾਰੀ ਮੁਤਾਬਕ ਓਵਰਬ੍ਰਿਜ ਹੇਠਾਂ ਸਵੇਰੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਦੀ ਮੌਤ ਦਾ ਕਾਰਨ ਸੜਕ ਹਾਦਸਾ ਦੱਸਿਆ ਜਾ ਰਿਹਾ ਹੈ। ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਹਾਦਸੇ ਵਿੱਚ ਦੋਵੇਂ ਓਵਰਬ੍ਰਿਜ ਤੋਂ 26 ਫੁੱਟ ਹੇਠਾਂ ਡਿੱਗ ਗਏ। ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਏਕਮ ਸਿੰਘ ਅਤੇ ਹਰਜੀਤ ਸਿੰਘ ਨੇ ਕਿਹਾ ਕਿ ਦੋਵੇਂ ਨੌਜਵਾਨ ਇਕੱਠੇ ਵਿਆਹ ਸਮਾਗਮ ਵਿੱਚ ਜਾ ਰਹੇ ਸਨ। ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਨੋਜਵਾਨਾਂ ਦਾ ਕਤਲ ਹੋਇਆ ਹੈ ਅਤੇ ਇਹ ਕੋਈ ਹਾਦਸਾ ਨਹੀਂ ਲੱਗ ਰਿਹਾ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਇਸ ਮਾਮਲੇ ਸਬੰਧੀ ਥਾਣਾ ਸਿਟੀ 2 ਦੇ ਐਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਇਕੱਠੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਉਹ ਮੋਗਾ ਰੋਡ 'ਤੇ ਬਣੇ ਓਵਰਬ੍ਰਿਜ ਦੀ ਕੰਧ ਨਾਲ ਟਕਰਾ ਗਏ। ਜਿਸ ਤੋਂ ਬਾਅਦ ਦੋਵੇ ਨੌਜਵਾਨ ਪੁੱਲ ਤੋਂ 26 ਫ਼ੁੱਟ ਹੇਠਾ ਡਿੱਗ ਗਏ। ਜਿਸ ਕਾਰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੋਟਰਸਾਈਕਲ ਤੇਜ਼ ਰਫ਼ਤਾਰ ਵਿੱਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

Intro:ਬਰਨਾਲਾ।

ਚੰਡੀਗੜ• ਮੋਗਾ ਹਾਈਵੇ 'ਤੇ ਬਣੇ ਓਵਰਬਿਜ਼ ਉਪਰ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਫ਼ੌਜੀ ਵੀ ਸ਼ਾਮਲ ਹੈ। ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਦੀ ਮੌਤ ਦਾ ਸ਼ੱਕ ਜਤਾਇਆ ਹੈ, ਜਦੋਂਕਿ ਪੁਲੀਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
Body:ਜਾਣਕਾਰੀ ਅਨੁਸਾਰ ਚੰਡੀਗੜ•-ਮੋਗਾ ਰੋਡ 'ਤੇ ਬਣੇ ਓਵਰਬਿਜ਼ ਹੇਠਾਂ ਅੱਜ ਸਵੇਰ ਸਮੇਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹਨਾਂ ਦੀ ਮੌਤ ਦਾ ਕਾਰਨ ਓਵਰਬ੍ਰਿਜ਼ 'ਤੇ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਬ੍ਰਿਜ਼ 'ਤੇ ਹੋਏ ਹਾਦਸੇ ਵਿੱਚ ਦੋਵੇਂ ਨੌਜਵਾਨ 26 ਫ਼ੁੱਟ ਹੇਠਾਂ ਡਿੱਗ ਪਏ। ਜਿਸ ਕਾਰਨ ਉਹਨਾਂ ਦੀ ਮੌਤ 'ਤੇ ਮੌਤ ਹੋ ਗਈ।
ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਏਕਮ ਸਿੰਘ ਅਤੇ ਹਰਜੀਤ ਸਿੰਘ ਨੇ ਕਿਹਾ ਕਿ ਦੋਵੇਂ ਨੌਜਵਾਨ ਇਕੱਠੇ ਵਿਆਹ ਸਮਾਗਮ ਵਿੱਚ ਜਾ ਰਹੇ ਸਨ। ਉਹਨਾਂ ਨੂੰ ਸ਼ੱਕ ਹੈ ਕਿ ਇਹਨਾਂ ਦਾ ਕਤਲ ਹੋਇਆ ਹੈ ਅਤੇ ਇਹ ਕੋਈ ਹਾਦਸਾ ਨਹੀਂ ਲੱਗ ਰਿਹਾ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।
ਬਾਈਟ – ਏਕਮ ਸਿੰਘ (ਮ੍ਰਿਤਕ ਦਾ ਰਿਸ਼ਤੇਦਾਰ)
ਬਾਈਟ – ਹਰਜੀਤ ਸਿੰਘ (ਮ੍ਰਿਤਕ ਦਾ ਰਿਸ਼ਤੇਦਾਰ)

Conclusion:ਉਥੇ ਇਸ ਮਾਮਲੇ ਸਬੰਧੀ ਥਾਣਾ ਸਿਟੀ 2 ਦੇ ਐਸਐਚਓ ਰਣਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਇਕੱਠੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਮੋਗਾ ਰੋਡ 'ਤੇ ਬਣੇ ਓਵਰਬ੍ਰਿਜ਼ ਦੀ ਕੰਧ ਨਾਲ ਟਕਰਾ ਗਏ। ਜਿਸਦੇ ਬਾਅਦ ਪਹਿਲਾਂ ਇੱਕ ਨੌਜਵਾਨ ਬਿਜ਼ ਤੋਂ 26 ਫ਼ੁੱਟ ਥੱਲੇ ਡਿੱਗਿਆ, ਜਦੋਂਕਿ ਦੂਜਾ ਨੌ!ਵਾਨ ਉਸਤੋਂ ਕਰੀਬ 50 ਫ਼ੁੱਟ ਅੱਗੇ ਜਾ ਕੇ ਬ੍ਰਿਜ਼ ਤੋਂ 26 ਫ਼ੁੱਟ ਥੱਲੇ ਡਿੱਗਿਆ। ਜਿਸ ਕਾਰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੋਟਰਸਾਈਕਲ ਤੇਜ਼ ਸੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ 'ਤੇ ਹੀ ਮੌਤ ਹੋ ਗਈ ਹੈ।
ਬਾਈਟ – ਰਣਜੀਤ ਸਿੰਘ (ਜਾਂਚ ਅਧਿਕਾਰੀ)

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.