ETV Bharat / state

ਸਹਿਕਾਰੀ ਸੁਸਾਇਟੀ ’ਚ ਕਰੋੜਾਂ ਦੀ ਘਪਲੇਬਾਜ਼ੀ ! - ਕਰੋੜਾਂ ਰੁਪਏ ਤੋਂ ਵੱਧ ਦੀ ਰਕਮ ਦੇ ਘਪਲਾ

ਬਰਨਾਲਾ ਦੇ ਪਿੰਡ ਪੱਖੋਕੇ ਦੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ’ਤੇ ਸੈਂਕੜੇ ਪਿੰਡ ਵਾਸੀਆਂ ਨਾਲ ਕਰੋੜਾਂ ਰੁਪਏ ਤੋਂ ਵੱਧ ਦੀ ਰਕਮ ਦੇ ਘਪਲਾ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ। ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਮਾਮਲੇ ਦੀ ਜਾਂਚ ਕਰਨ ਪੁੱਜੇ ਇੰਸਪੈਕਟਰ ਕਿਰਨਜੋਤ ਕੌਰ ਨੇ ਪਿੰਡ ਵਾਸੀਆਂ ਦੀਆਂ ਕਾਪੀਆਂ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਪੱਖੋਕੇ ਦੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਕੇ ਕਰੋੜਾਂ ਦੇ ਘਪਲੇ ਦਾ ਇਲਜ਼ਾਮ

author img

By

Published : Feb 27, 2022, 3:12 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਪੱਖੋਕੇ ਦੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ’ਤੇ ਸੈਂਕੜੇ ਪਿੰਡ ਵਾਸੀਆਂ ਨਾਲ ਕਰੋੜਾਂ ਰੁਪਏ ਤੋਂ ਵੱਧ ਦੀ ਰਕਮ ਦੇ ਘਪਲਾ ਕਰਨ ਦੇ ਗੰਭੀਰ ਇਲਜ਼ਾਮ (Secretary of Co operative Society of village Pakhoke) ਲੱਗੇ ਹਨ। ਇਸ ਮਸਲੇ ਨੂੰ ਲੈਕੇ ਸਥਾਨਕ ਲੋਕਾਂ ਨੇ ਪੁਲਿਸ ਚੌਕੀ ਪੱਖੋ ਕੈਚੀਆਂ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਸਹਿਕਾਰੀ ਸੁਸਾਇਟੀ ਦੇ ਅਧਿਕਾਰੀਆਂ ਵੱਲੋਂ ਸਹਿਕਾਰੀ ਸੁਸਾਇਟੀ ਪੱਖੋਕੇ ਵਿਖੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿੰਡ ਪੱਖੋਕੇ ਦੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਕੇ ਕਰੋੜਾਂ ਦੇ ਘਪਲੇ ਦਾ ਇਲਜ਼ਾਮ
ਪਿੰਡ ਪੱਖੋਕੇ ਦੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਕੇ ਕਰੋੜਾਂ ਦੇ ਘਪਲੇ ਦਾ ਇਲਜ਼ਾਮ

ਇਸ ਮੌਕੇ ਸੁਸਾਇਟੀ ਦੇ ਕਿਸਾਨਾਂ, ਪਿੰਡ ਵਾਸੀਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਖੋਕੇ ਸੁਸਾਇਟੀ ਵਿੱਚ ਜਾਅਲੀ ਕਾਪੀਆਂ, ਬਿਨਾਂ ਮਨਜ਼ੂਰੀ ਤੋਂ ਚੈੱਕ ਅਤੇ ਫੀਡ ਵਿੱਚ ਵੱਡੇ ਘਪਲੇਬਾਜ਼ੀ ਰਾਹੀਂ ਉਨ੍ਹਾਂ ਨਾਲ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ ਨੇ 9 ਕਰੋੜ ਤੋਂ ਵੱਧ ਦੀ ਠੱਗੀ ਮਾਰਕੇ ਵੱਡਾ ਘਪਲਾ ਕੀਤਾ ਹੈ।

ਲੋਕਾਂ ਨੇ ਕਿਹਾ ਕਿ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ ਨੇ ਸੁਸਾਇਟੀ ਵਿੱਚ 900 ਦੇ ਕਰੀਬ ਕਾਪੀਧਾਰਕਾਂ ਨਾਲ 9 ਕਰੋੜ ਦੀ ਠੱਗੀ ਮਾਰਕੇ ਵੱਡੀ ਘਪਲੇਬਾਜ਼ੀ ਕੀਤੀ ਹੈ। ਪਿੰਡ ਵਾਸੀਆਂ ਨੇ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ ’ਤੇ ਹਰ ਕਾਪੀ ਦੇ ਨਾਮ ’ਤੇ 40 ਹਜ਼ਾਰ ਰੁਪਏ ਦੀ ਫੀਡ, ਪਿੰਡ ਵਾਸੀਆਂ ਨੂੰ ਸੁਸਾਇਟੀ ਦੀਆਂ ਜਾਅਲੀ ਪਰਚੀਆਂ ਦੇਣ,ਪਿੰਡ ਵਾਸੀਆਂ ਨੂੰ ਜਾਅਲੀ ਸੁਸਾਇਟੀ ਦੀਆਂ ਕਾਪੀਆਂ ਦੇਣ, ਸੁਸਾਇਟੀ ਵਿੱਚ ਕਾਪੀ ਧਾਰਕਾਂ ਤੋਂ ਖਾਲੀ ਚੈੱਕ ਲੈ ਕੇ ਬੈਂਕਾਂ ਵਿੱਚੋਂ ਲੱਖਾਂ ਰੁਪਏ ਖਾਤਿਆਂ ਵਿੱਚੋਂ ਕਢਾਉਣ ਤੋਂ ਇਲਾਵਾ ਜੋ ਸੁਸਾਇਟੀ ਦੇ ਕਾਪੀ ਧਾਰਕ ਮਰ ਚੁੱਕੇ ਹਨ ਉਨ੍ਹਾਂ ਦੇ ਖਾਤਿਆਂ ਵਿੱਚ ਵੀ ਪੈਸੇ ਦਾ ਲੈਣ ਦੇਣ ਹਜੇ ਵੀ ਚੱਲ ਰਿਹਾ ਹੈ।

ਲੋਕਾਂ ਨੇ ਕਿਹਾ ਕਿ ਬੈਂਕ ਵਿੱਚੋਂ ਸੁਸਾਇਟੀ ਦੇ ਸੈਕਟਰੀ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਪੈਸੇ ਕਢਾਏ ਜਾ ਰਹੇ ਹਨਪਰ ਕਰਜ਼ਾ ਲੋਕਾਂ ਸਿਰ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜ਼ਿੰਮੇਵਾਰ ਸੁਸਾਇਟੀ ਦਾ ਸੈਕਟਰੀ ਗੁਰਚਰਨ ਸਿੰਘ ਹੈਜੋ ਕਿਸਾਨਾਂ ਨੂੰ ਮਿਲ ਰਹੀ ਸਬਸਿਡੀ ’ਤੇ ਵੀ ਘਪਲਾ ਕਰ ਰਿਹਾ ਹੈ। ਉਨ੍ਹਾਂ ਇਲਜ਼ਮ ਲਗਾਉਂਦਿਆਂ ਕਿਹਾ ਕਿ ਜਦੋਂ ਉਹ ਇਸ ਸਬੰਧੀ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ ਕੋਲ ਪੁੱਛ ਪੜਤਾਲ ਲਈ ਜਾਂਦੇ ਹਨ ਤਾਂ ਕੋਈ ਵੀ ਢੁਕਵਾਂ ਜਵਾਬ ਨਹੀਂ ਮਿਲਦਾ ਸਗੋਂ ਉਨ੍ਹਾਂ ਨੂੰ ਸੈਕਟਰੀ ਅਤੇ ਪਰਿਵਾਰ ਵੱਲੋਂ ਧਮਕੀ ਮਿਲਦੀ ਹੈ ਕਿ ਜੇਕਰ ਸੈਕਟਰੀ ਨੂੰ ਕੁਝ ਹੋ ਜਾਂਦਾ ਹੈ ਤਾਂ ਪਿੰਡ ਵਾਸੀ ਇਸਦੇ ਜ਼ਿੰਮੇਵਾਰ ਹੋਣਗੇ।

ਸੁਸਾਇਟੀ ਦੇ ਸੈਕਟਰੀ ਖ਼ਿਲਾਫ਼ ਘਪਲੇਬਾਜ਼ੀ ਦਾ ਰੋਸ ਪ੍ਰਗਟ ਕਰਦਿਆਂ ਸੈਂਕੜੇ ਪਿੰਡ ਵਾਸੀਆਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ,ਘਪਲੇਬਾਜ਼ੀ ਦਾ ਪਰਦਾਫਾਸ਼ ਕਰਨ ਅਤੇ ਸੈਕਟਰੀ ਵੱਲੋਂ ਧਮਕੀਆਂ ਦੇਣ ਲਈ ਪੁਲਿਸ ਚੌਕੀ ਪੱਖੋ ਕੈਂਚੀਆਂ ਵਿਖੇ ਬਤੌਰ ਲਿਖਤੀ ਦਰਖਾਸਤ ਦੇ ਕੇ ਕਾਰਵਾਈ ਦੀ ਮੰਗ ਕਰਕੇ ਇਨਸਾਫ ਦੀ ਗੁਹਾਰ ਲਾ ਕੇ ਪੈਸੇ ਵਾਪਸ ਕਰਾਉਣ ਦੀ ਮੰਗ ਕੀਤੀ ਹੈ। ਸੈਂਕੜੇ ਪਿੰਡ ਵਾਸੀਆਂ ਨੇ ਸੈਕਟਰੀ ਅਤੇ ਉਹਦੇ ਪਰਿਵਾਰਕ ਮੈਂਬਰਾਂ ਦੀ ਪ੍ਰਾਪਰਟੀ ਦੀ ਜਾਂਚ ਕਰਾਉਣ ਦੀ ਮੰਗ ਕੀਤੀ।

ਸਹਿਕਾਰੀ ਸੁਸਾਇਟੀ ’ਚ ਕਰੋੜਾਂ ਦੀ ਘਪਲੇਬਾਜ਼ੀ
ਸਹਿਕਾਰੀ ਸੁਸਾਇਟੀ ’ਚ ਕਰੋੜਾਂ ਦੀ ਘਪਲੇਬਾਜ਼ੀ

ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਤਾਂ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦਾ ਜ਼ਿੰਮੇਵਾਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਹੋਵੇਗੇ। ਇਸ ਮਾਮਲੇ ਸਬੰਧੀ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਮੀਡੀਆ ਅੱਗੇ ਕੁਝ ਵੀ ਬੋਲਣ ਤੋਂ ਜਵਾਬ ਦੇ ਦਿੱਤਾ। ਇਸ ਮਾਮਲੇ ਦੀ ਜਾਂਚ ਕਰਨ ਪੁੱਜੇ ਇੰਸਪੈਕਟਰ ਕਿਰਨਜੋਤ ਕੌਰ ਨੇ ਪਿੰਡ ਵਾਸੀਆਂ ਦੀਆਂ ਕਾਪੀਆਂ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜੋ ਵੀ ਤੱਥ ਸਾਹਮਣੇ ਆਉਣਗੇ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਫਰਲੋ 'ਤੇ ਆਏ ਰਾਮ ਰਹੀਮ ਦਾ ਅੱਜ ਆਖ਼ਰੀ ਦਿਨ, ਕੱਲ੍ਹ ਹੋਵੇਗੀ ਜ਼ੇਲ੍ਹ ਵਾਪਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.