ETV Bharat / state

'ਸਿੱਖਿਆ ਅਤੇ ਖੇਡਾਂ ਦੇ ਖੇਤਰ ਦੇ ਮੋਹਰੀਆਂ ਦੀ ਕੀਤੀ ਜਾਵੇਗੀ ਹੌਸਲਾ ਅਫਜ਼ਾਈ' - ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ

ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੇ ਦੇਸ਼ ’ਚੋਂ ਬਿਹਤਰੀਨ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ, ਜਿਸ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

'ਸਿੱਖਿਆ ਅਤੇ ਖੇਡਾਂ ਦੇ ਖੇਤਰ ਦੇ ਮੋਹਰੀਆਂ ਦੀ ਕੀਤੀ ਜਾਵੇਗੀ ਹੌਸਲਾ ਅਫਜ਼ਾਈ'

author img

By

Published : Mar 30, 2022, 9:34 AM IST

ਬਰਨਾਲਾ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।

'ਸਿੱਖਿਆ ਅਤੇ ਖੇਡਾਂ ਦੇ ਖੇਤਰ ਦੇ ਮੋਹਰੀਆਂ ਦੀ ਕੀਤੀ ਜਾਵੇਗੀ ਹੌਸਲਾ ਅਫਜ਼ਾਈ'
'ਸਿੱਖਿਆ ਅਤੇ ਖੇਡਾਂ ਦੇ ਖੇਤਰ ਦੇ ਮੋਹਰੀਆਂ ਦੀ ਕੀਤੀ ਜਾਵੇਗੀ ਹੌਸਲਾ ਅਫਜ਼ਾਈ'

ਇਸ ਮੌਕੇ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੇ ਦੇਸ਼ ’ਚੋਂ ਬਿਹਤਰੀਨ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ, ਜਿਸ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

ਉਹਨਾਂ ਇਸ ਦੌਰਾਨ ਵਿਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਬੱਚਿਆਂ/ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਉਥੇ ਉਨਾਂ ਨੂੰ ਉਸ ਖੇਤਰ ਵਿੱਚ ਰਾਸ਼ਟਰੀ/ਅੰਤਰਾਸ਼ਟਰੀ ਪੱੱਧਰ ’ਤੇ ਲਿਜਾਣ ਲਈ ਠੋਸ ਰਣਨੀਤੀ ਘੜੀ ਜਾਵੇਗੀ, ਜਿਸ ਲਈ ਲੋਕਾਂ ਦੇ ਸਹਿਯੋਗ ਦੀ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਖੇਡ ਮੰਤਰੀ ਵੱਲੋਂ ਜ਼ਿਲਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਨੂੰ 90 ਫਿਟਨੈੱਸ ਕਿੱਟਾਂ ਦੀ ਵੰਡਣ ਦੀ ਸ਼ੁਰੂਆਤ ਕੀਤੀ ਗਈ। ਕਿੱਟਾਂ ਵੰਡਣ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ, ਸਰਕਾਰੀ ਹਾਈ ਸਕੂਲ ਮੌੜਾਂ, ਸੈਕੰਡਰੀ ਸਕੂਲ ਕੰਨਿਆ ਸਕੂਲ ਬਰਨਾਲਾ, ਸੈਕੰਡਰੀ ਸਕੂਲ ਢਿੱਲਵਾਂ, ਸੈਕੰਡਰੀ ਸਕੂਲ ਮਹਿਲ ਕਲਾਂ, ਸੈਕੰਡਰੀ ਸਕੂਲ ਸੇਖਾ, ਸੈਕੰਡਰੀ ਸਕੂਲ ਠੀਕਰੀਵਾਲ ਤੋਂ ਕੀਤੀ ਗਈ।

ਇਸ ਤੋਂ ਇਲਾਵਾ ਹਾਕੀ ਖੇਡ ਨੂੰ ਹੁਲਾਰਾ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਮੁੰਡੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ, ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਨੂੰ ਹਾਕੀ ਦਾ ਸਾਮਾਨ ਵੰਡਿਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਲੜਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਨੂੰ ਵਾਲੀਬਾਲ ਦਾ ਸਾਮਾਨ ਵੰਡਿਆ ਗਿਆ। ਇਸ ਤੋਂ ਇਲਾਵਾ ਪੀਪੀਟੀ ਮੁਕਾਬਲਿਆਂ, ਭਾਸ਼ਣ ਤੇ ਹੋਰ ਮੁਕਾਬਲਿਆਂ ਦੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ:ਚੰਡੀਗੜ੍ਹ 'ਚ ਲਾਗੂ ਹੋਏ ਕੇਂਦਰੀ ਸੇਵਾ ਨਿਯਮ, ਜਾਰੀ ਹੋਇਆ ਨੋਟੀਫਿਕੇਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.