ETV Bharat / state

ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਸਫ਼ਾਈ ਕਰਮਚਾਰੀਆਂ ਵੱਲੋਂ ਨੋਟਿਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਕਿਹਾ ਕਿ ਨੋਟਿਫਿਕੇਸ਼ਨ ਵਿੱਚ ਸਰਕਾਰ ਨੇ ਆਪਣੇ ਚਹੇਤੀਆਂ ਨੂੰ ਪੱਕਾ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਸ ਵਿੱਚ ਸਾਡਾ ਕੋਈ ਵੀ ਠੇਕਾ ਕਰਮਚਾਰੀ ਦਾ ਨਾਮ ਸ਼ਾਮਿਲ ਨਹੀਂ ਹੈ।

ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ
ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ
author img

By

Published : Jun 26, 2021, 10:37 PM IST

ਬਰਨਾਲਾ : ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪਰ ਇਸ ਨੋਟਿਫਿਕੇਸ਼ਨ ਨੂੰ ਗਲਤ ਕਰਾਰ ਦਿੰਦਿਆਂ ਸਫ਼ਾਈ ਕਰਮਚਾਰੀਆਂ ਨੇ ਵਲੋਂ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਵੱਲੋਂ ਨੋਟਿਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਕਰਮਚਾਰੀ ਯੂਨੀਅਨ ਪ੍ਰਧਾਨ ਨੇ ਕਿਹਾ ਕਿ ਨੋਟਿਫਿਕੇਸ਼ਨ ਵਿੱਚ ਸਰਕਾਰ ਨੇ ਆਪਣੇ ਚਹੇਤੀਆਂ ਨੂੰ ਪੱਕਾ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਸ ਵਿੱਚ ਸਾਡਾ ਕੋਈ ਵੀ ਠੇਕਾ ਕਰਮਚਾਰੀ ਦਾ ਨਾਮ ਸ਼ਾਮਿਲ ਨਹੀਂ ਹੈ।

ਇਹ ਵੀ ਪੜ੍ਹੋ:ਵਸੀਮ ਰਿਜ਼ਵੀ ਵੱਲੋਂ 'ਕੁਰਾਨ ਸ਼ਰੀਫ਼' ਬਾਰੇ ਕੀਤੀ 'ਟਿੱਪਣੀ ਵਿਰੁੱਧ ਪ੍ਰਦਰਸ਼ਨ

ਜਿਸਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਇਹ ਹੜਤਾਲ ਸਾਡੀ ਅਣਮਿੱਥੇ ਸਮੇਂ ਤੱਕ ਜਾਰੀ ਰਹੇਗੀ। ਜਦੋਂ ਤੱਕ ਸਰਕਾਰ ਸਾਡੀ ਮੰਗਾਂ ਪੂਰੀਆਂ ਨਹੀਂ ਕਰਦੀ, ਉਹ ਹੜਤਾਲ ਤੇ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.