ETV Bharat / state

ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ

author img

By

Published : Jun 28, 2021, 9:00 AM IST

ਬਰਨਾਲਾ ਜ਼ਿਲ੍ਹੇ ਅਤੇ ਪੰਜਾਬ ਦੀਆਂ ਵੱਡਾ ਮਾਣ ਹਾਸਲ ਕਰਨ ਵਾਲੀਆਂ ਬੇਟੀਆਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਕਾਰਨ ਪਿਛਲੇ ਸਾਲ ਦੀ ਤੁਲਨਾ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।

ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ
ਬਰਨਾਲਾ ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਮਿਲ ਰਹੀ ਵੱਡੀ ਸਫ਼ਲਤਾ

ਬਰਨਾਲਾ: ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ। ਇਸ ਮੁਹਿੰਮ ਦੇ ਜ਼ਿਲ੍ਹੇ ਭਰ ਵਿੱਚ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹੁਣ ਬਰਨਾਲਾ ਦੇ ਅੰਦਰੂਨੀ ਅਤੇ ਬਾਹਰੀ ਸਰਕਾਰੀ ਇਮਾਰਤਾਂ ’ਤੇ ਗ੍ਰੈਫ਼ਿਟੀ ਚਿੱਤਰਕਾਰੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹਨਾਂ ਚਿੱਤਰਾਂ ਵਿੱਚ ਜ਼ਿਲ੍ਹੇ ਅਤੇ ਪੰਜਾਬ ਦੀਆਂ ਵੱਡਾ ਮਾਣ ਹਾਸਲ ਕਰਨ ਵਾਲੀਆਂ ਬੇਟੀਆਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਕਾਰਨ ਪਿਛਲੇ ਸਾਲ ਦੀ ਤੁਲਨਾ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜੋ: ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ

ਇਸ ਸਬੰਧੀ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਪ੍ਰਹੰਧਨ ਸੂਚਨਾ ਪ੍ਰਣਾਲੀ (HMIS) ਪੋਰਟਲ ਦੇ ਅਨੁਸਾਰ ਬਰਨਾਲਾ ਜ਼ਿਲ੍ਹੇ ਵ੍ਹਿਚ ਲਿੰਗਾਅਨੁਪਾਤ 2019-20 ਵਿੱਚ 895 ਸੀ, ਜਦੋਂਕਿ 2020-21 ਵਿੱਚ ਇਹ ਵਧਕੇ 964 ਹੋ ਗਿਆ। ਹੁਣ ਇਸ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਜਨਤਕ ਥਾਵਾਂ ਨੂੰ ਨਵੇਂ ਗਰੈਫਿਟੀ ਆਰਟ ਚਿਤਰਾਂ ਨਾਲ ਸਜਾਇਆ ਜਾ ਰਿਹਾ ਹੈ ਤਾਂਕਿ ‘ਬੇਟੀ ਬਚਾਓ ਬੇਟੀ ਪੜਾਓ ਦਾ ਸੁਨੇਹਾ ਘਰ-ਘਰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦੇ ਤਹਿਤ ਕੰਧਾਂ ਉੱਤੇ ਪੇਂਟਿੰਗ ਕੀਤੀ ਗਈ ਹੈ। ਇਹ ਵੀ ਪੜੋ: ਨਵਾਂਸ਼ਹਿਰ: ਸਰਕਾਰ ਦੇ ਲਾਰੇ ਤੋਂ ਅੱਕੇ ਕਿਸਾਨ ਵਾਹੀ ਝੋਨੇ ਦੀ ਫਸਲ

ETV Bharat Logo

Copyright © 2024 Ushodaya Enterprises Pvt. Ltd., All Rights Reserved.