ETV Bharat / state

ਕੋਰੋਨਾ ਵੈਕਸੀਨ ਪ੍ਰਤੀ ਜਾਗਰੂਕ ਹੋਏ ਪਿੰਡਾਂ ਦੇ ਲੋਕ - ਪਿੰਡਾਂ ਦੇ ਲੋਕ ਹੋਏ ਜਾਗਰੂਕ

ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਵਿੱਚ ਉੱਠੀ ਦੂਜੀ ਲਹਿਰ ਨੇ ਭਿਆਨਕ ਰੂਪ ਧਾਰ ਲਿਆ ਹੈ। ਇਸ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਨੂੰ ਸਿਹਤ ਵਿਭਾਗ ਵੱਡਾ ਹਥਿਆਰ ਦੱਸ ਰਿਹਾ ਹੈ। ਜਿਸ ਕਰਕੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਕੋਰੋਨਾ ਵੈਕਸੀਨੇਸ਼ਨ ਲਈ ਅੱਗੇ ਆਉਣ ਲੱਗੀਆਂ ਹਨ। ਇਸੇ ਤਹਿਤ ਪਿੰਡਾਂ ਦੇ ਲੋਕ ਜਾਗਰੂਕ ਹੋ ਕੇ ਵੈਕਸੀਨ ਲਗਵਾਉਣ ਲੱਗੇ ਹਨ। ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਲਗਾਤਾਰ ਚੱਲ ਰਹੇ ਕੈਂਪਾਂ ਵਿਚ ਲੋਕ ਆਪ ਮੁਹਾਰੇ ਵੈਕਸੀਨ ਲਗਾਉਣ ਲੱਗੇ ਹਨ। ਇਸੇ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਤਿੰਨ ਪਿੰਡਾਂ ਦੇ ਲੋਕਾਂ ਵੱਲੋਂ ਪੁੱਜ ਕੇ ਕੋਰੋਨਾ ਵੈਕਸੀਨ ਲਗਵਾਈ ਗਈ।

ਕੋਰੋਨਾ ਤੋਂ ਬਚਣ ਲਈ ਪਿੰਡਾਂ ਦੇ ਲੋਕ ਹੋਏ ਜਾਗਰੂਕ ਵੈਕਸੀਨ ਲਗਵਾਉਣ ਲਈ ਆਪ ਆ ਰਹੇ ਅੱਗੇ

author img

By

Published : Apr 26, 2021, 7:41 PM IST

ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਵਿੱਚ ਉੱਠੀ ਦੂਜੀ ਲਹਿਰ ਨੇ ਭਿਆਨਕ ਰੂਪ ਧਾਰ ਲਿਆ ਹੈ। ਇਸ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਨੂੰ ਸਿਹਤ ਵਿਭਾਗ ਵੱਡਾ ਹਥਿਆਰ ਦੱਸ ਰਿਹਾ ਹੈ। ਜਿਸ ਕਰਕੇ ਹੁਣ ਪਿੰਡਾਂ ਦੀਆਂ ਪੰਚਾਇਤਾਂ ਕੋਰੋਨਾ ਵੈਕਸੀਨੇਸ਼ਨ ਲਈ ਅੱਗੇ ਆਉਣ ਲੱਗੀਆਂ ਹਨ। ਇਸੇ ਤਹਿਤ ਪਿੰਡਾਂ ਦੇ ਲੋਕ ਜਾਗਰੂਕ ਹੋ ਕੇ ਵੈਕਸੀਨ ਲਗਵਾਉਣ ਲੱਗੇ ਹਨ। ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਲਗਾਤਾਰ ਚੱਲ ਰਹੇ ਕੈਂਪਾਂ ਵਿਚ ਲੋਕ ਆਪ ਮੁਹਾਰੇ ਵੈਕਸੀਨ ਲਗਾਉਣ ਲੱਗੇ ਹਨ। ਇਸੇ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਤਿੰਨ ਪਿੰਡਾਂ ਦੇ ਲੋਕਾਂ ਵੱਲੋਂ ਪੁੱਜ ਕੇ ਕੋਰੋਨਾ ਵੈਕਸੀਨ ਲਗਵਾਈ ਗਈ।

ਕੋਰੋਨਾ ਤੋਂ ਬਚਣ ਲਈ ਪਿੰਡਾਂ ਦੇ ਲੋਕ ਹੋਏ ਜਾਗਰੂਕ ਵੈਕਸੀਨ ਲਗਵਾਉਣ ਲਈ ਆਪ ਆ ਰਹੇ ਅੱਗੇ

ਇਸ ਮੌਕੇ ਗੱਲਬਾਤ ਕਰਦਿਆਂ ਡੱਲੇਵਾਲ ਦੇ ਸਰਪੰਚ ਹਰਸ਼ਰਨ ਸਿੰਘ ਨੇ ਦੱਸਿਆ ਕਿ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਘਰ ਘਰ ਅਤੇ ਵਾਰਡਾਂ ਵਿਚ ਖੁਦ ਪੁੱਜ ਕੇ ਲੋਕਾਂ ਨੂੰ ਵੈਕਸੀਨ ਲਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਟੱਲੇਵਾਲ ਵਿਖੇ ਪਿੰਡ ਰਾਮਗਡ਼੍ਹ, ਟੱਲੇਵਾਲ ਅਤੇ ਮੱਲੀਆਂ ਦੇ ਲੋਕਾਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਅੱਜ ਦੇ ਇਸ ਕੈਂਪ ਵਿਚ 400 ਦੇ ਕਰੀਬ ਲੋਕਾਂ ਦੇ ਵੈਕਸੀਨ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਮੌਕੇ ਵੈਕਸੀਨੇਸ਼ਨ ਲਾ ਰਹੇ ਡਾ.ਮਨਦੀਪ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ। ਜਿਸ ਤਹਿਤ ਅੱਜ ਟੱਲੇਵਾਲ ਪ੍ਰਾਇਮਰੀ ਸਿਹਤ ਕੇਂਦਰ ਨਾਲ ਸਬੰਧਤ ਪਿੰਡਾਂ ਦੇ ਲੋਕਾਂ ਦੇ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਿਹਤ ਵਿਭਾਗ ਨੂੰ ਕੋਰੋਨਾ ਵੈਕਸੀਨ ਲਈ ਚੰਗਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਇੱਕ ਵੱਡਾ ਹਥਿਆਰ ਹੈ ਜਿਸ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਵੈਕਸੀਨ ਲਗਵਾਉਣੀ ਚਾਹੀਦੀ ਹੈ।

ਉੱਥੇ ਇਸ ਮੌਕੇ ਪੁੱਜੇ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪੂਰੇ ਦੇਸ਼ ਵਿਚ ਕੋਰੂਨਾ ਮਹਾਮਾਰੀ ਦਾ ਇੱਕ ਭਿਆਨਕ ਰੂਪ ਸਾਹਮਣੇ ਆ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਜਤਨ ਕਰ ਰਿਹਾ ਹੈ। ਜਿਸ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਕੋਰੋਨਾ ਵੈਕਸੀਨੇਸ਼ਨ ਲਈ ਇਕ ਚੰਗਾ ਰੋਲ ਅਦਾ ਕਰ ਰਹੀਆਂ ਹਨ। ਜਿਸ ਤਹਿਤ ਅੱਜ ਪਿੰਡ ਟੱਲੇਵਾਲ ਵਿਖੇ ਪੰਚਾਇਤਾਂ ਵੱਲੋਂ ਅਗਵਾਈ ਕਰਕੇ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਲੋਕ ਖ਼ੁਦ ਪਹੁੰਚ ਕੇ ਟੀਕਾਕਰਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਟੱਲੇਵਾਲ ਵਿਚ ਬਾਬਾ ਕਰਨੈਲ ਸਿੰਘ ਦੀ ਕਾਫ਼ੀ ਲੋਕ ਅਗਵਾਈ ਮੰਨਦੇ ਹਨ, ਜਿਹਨਾਂ ਵਲੋਂ 92 ਸਾਲ ਦੇ ਹੋਣ ਦੇ ਬਾਵਜੂਦ ਕੋਰੋਨਾ ਟੀਕਾ ਲਵਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.