ETV Bharat / state

ਬਰਨਾਲਾ ਦੇ ਨੌਜਵਾਨ ਦੀ ਯੂਕਰੇਨ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ - ਯੂਕਰੇਨ 'ਚ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ

ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।

ਬਰਨਾਲਾ ਦੇ ਨੌਜਵਾਨ ਦੀ ਯੂਕਰੇਨ 'ਚ ਮੌਤ,
ਬਰਨਾਲਾ ਦੇ ਨੌਜਵਾਨ ਦੀ ਯੂਕਰੇਨ 'ਚ ਮੌਤ,
author img

By

Published : Mar 2, 2022, 5:58 PM IST

Updated : Mar 2, 2022, 7:20 PM IST

ਬਰਨਾਲਾ: ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ।

ਜਿੱਥੇ ਉਹ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ, ਉਸ ਦੀ ਉਥੇ ਮੌਤ ਹੋ ਗਈ ਹੈ। ਇਹ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ। ਉਸਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਨੌਜਵਾਨ ਦਾ ਪਰਿਵਾਰ ਭਾਰਤ ਸਰਕਾਰ ਤੋਂ ਉਹਨਾਂ ਦੇ ਬੱਚੇ ਚੰਦਨ ਦੀ ਮ੍ਰਿਤਕ ਦੇਹ ਅਤੇ ਉਸਦੇ ਪਿਤਾ ਸੀਸਨ ਕੁਮਾਰ ਨੂੰ ਵਾਪਿਸ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹਨਾਂ ਦਾ ਬੱਚਾ ਚੰਦਨ ਜਿੰਦਲ ਐਮਬੀਬੀਐਸ ਦੀ ਪੜ੍ਹਾਈ ਕਰਨ ਯੂਕਰੇਨ ਦੇ ਵਿਨੀਸੀਆ ਸ਼ਹਿਰ ਗਿਆ ਹੋਇਆ ਸੀ।

ਇਹ ਵੀ ਪੜੋ:- ਯੂਕਰੇਨ 'ਚ ਪੰਜਾਬ ਦੇ ਨੌਜਵਾਨ ਦੀ ਮੌਤ

Last Updated : Mar 2, 2022, 7:20 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.