ETV Bharat / state

PRTC ਦੀ ਬੱਸ ਨੇ ਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਹੋਈ ਮੌਤ - ਪੰਜਾਬ

ਪੀਆਰਟੀਸੀ ਬੱਸ ਨੇ ਬਠਿੰਡਾ ਬੱਸ ਸਟੈਂਡ ਨੇੜੇ ਸਾਈਕਲ ਸਵਾਰ ਨੂੰ ਦਰੜਿਆ। ਸਾਈਕਲ ਸਵਾਰ ਦੀ ਮੌਕੇ 'ਤੇ ਹੋਈ ਮੌਤ। ਬੱਸ ਡਰਾਈਵਰ ਦੀ ਲਾਪਰਵਾਹੀ ਨਾਲ ਵਾਪਰਿਆ ਹਾਦਸਾ। ਡਰਾਈਵਰ ਮੌਕੇ 'ਤੋਂ ਫ਼ਰਾਰ।

ਫ਼ਾਈਲ ਫ਼ੋਟੋ।
author img

By

Published : Mar 30, 2019, 1:00 PM IST

ਬਠਿੰਡਾ: ਤੇਜ਼ ਰਫ਼ਤਾਰ ਨਾਲ ਆ ਰਹੀ ਪੀਆਰਟੀਸੀ ਬੱਸ ਨੇ ਬਠਿੰਡਾ ਬੱਸ ਸਟੈਂਡ ਦੇ ਨੇੜੇ ਇੱਕ ਸਾਈਕਲ ਸਵਾਰ ਵਿਅਕਤੀ ਨੂੰ ਬਸ ਦੇ ਟਾਇਰ ਹੇਠਾ ਦੇ ਦਿੱਤਾ ਜਿਸ ਨਾਲ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਬੱਸ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ।

ਮ੍ਰਿਤਕ ਵਿਅਕਤੀ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਵੱਲੋਂ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਸੀ।

ਮ੍ਰਿਤਕ ਦੀ ਪਛਾਣ ਹਰਬਾਜ ਸਿੰਘ ਵਾਸੀ ਬਲਰਾਜ ਨਗਰ, ਬਠਿੰਡਾ ਵਜੋਂ ਹੋਈ ਹੈ। ਬਠਿੰਡਾ ਦੇ ਸ਼ੀਸ਼ ਮਹਿਲ ਵਿੱਚ ਸਿਕਓਰਿਟੀ ਗਾਰਡ ਵਜੋਂ ਤਕਰੀਬਨ 6-7 ਸਾਲ ਤੋਂ ਕੰਮ ਕਰਦੇ ਮ੍ਰਿਤਕ ਦੀ 10 ਮਹੀਨਿਆਂ ਦੀ ਬੇਟੀ ਹੈ। ਪਰਿਵਾਰ ਵਿੱਚ ਉਸ ਦੀ ਪਤਨੀ, ਬਜ਼ੁਰਗ ਮਾਂ-ਪਿਉ ਹਨ, ਜਿਨ੍ਹਾਂ ਦਾ ਹੁਣ ਕੋਈ ਸਹਾਰਾ ਨਹੀਂ ਰਿਹਾ ਹੈ। ਇਨਸਾਫ਼ ਦੀ ਮੰਗ ਕਰ ਰਹੇ ਮ੍ਰਿਤਕ ਹਰਬਾਜ ਸਿੰਘ ਦੇ ਘਰ ਵਿੱਚ ਮਾਤਮ ਦਾ ਮਾਹੌਲ ਹੈ।
ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਬਸ ਡਰਾਈਵਰ ਦੀ ਭਾਲ ਜਾਰੀ ਹੈ।

story-Bathinda 29-3-19 Bus Accident Story
Feed by ftp
folder Name-Bathinda 29-3-19 Bus Accident Story
Report by Goutam Kumar Bathinda 
9855365553
ਬਠਿੰਡਾ ਬੱਸ ਸਟੈਂਡ ਦੇ ਨਜਦੀਕ ਪੀਆਰਟੀਸੀ ਬੱਸ ਨੇ ਸਾਈਕਲ ਸਵਾਰ ਨੌਜਵਾਨ ਨੂੰ ਕੁਚਲਿਆ ਮੌਕੇ ਤੇ ਹੋਈ ਮੌਤ 
AL-ਤੇਜ਼ ਰਫਤਾਰ ਦੇ ਨਾਲ ਆ ਰਹੀ ਪੀਆਰਟੀਸੀ ਬੱਸ ਨੇ ਬਠਿੰਡਾ ਬੱਸ ਸਟੈਂਡ ਦੇ ਨਜ਼ਦੀਕ ਇੱਕ ਸਾਈਕਲ ਸਵਾਰ   ਵਿਅਕਤੀ  ਨੂੰ ਕੁਚਲ ਦਿੱਤਾ ਜਿਸ ਦੇ ਨਾਲ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇਜ਼ ਰਫਤਾਰ ਦੇ ਨਾਲ ਆ ਰਹੇ ਬੱਸ ਦੇ ਡਰਾਈਵਰ ਨੂੰ ਜਦੋਂ ਇਸ ਬਾਰੇ ਪਤਾ ਲੱਗਿਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ ਪੁਲਿਸ ਵੱਲੋਂ ਬੱਸ ਡਰਾਈਵਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ 
VO- ਅੱਜ ਬਠਿੰਡਾ ਬੱਸ ਸਟੈਂਡ ਦੇ ਨਜ਼ਦੀਕ ਬਾਅਦ ਦੁਪਹਿਰ ਇੱਕ ਸਾਈਕਲ ਸਵਾਰ ਨੌਜਵਾਨ ਵਿਅਕਤੀ ਨੂੰ ਤੇਜ਼ ਰਫਤਾਰ ਦੇ ਨਾਲ ਆ ਰਹੀ ਪੀਆਰਟੀਸੀ ਬੱਸ ਨੇ ਕੁਚਲ ਦਿੱਤਾ ਜਿਸ ਦੇ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ ਜਿਸ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਮ੍ਰਿਤਕ ਵਿਅਕਤੀ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵੱਲੋਂ ਪੋਸਟਮਾਰਟਮ ਦੇ ਲਈ ਸਰਕਾਰੀ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਵੱਲੋਂ ਬੱਸ ਦੇ ਡਰਾਈਵਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ 
ਵਾਈਟ -ਨੌਜਵਾਨ ਵੈੱਲਫੇਅਰ ਸੁਸਾਇਟੀ ਮੈਂਬਰ 

ਵਾਈਟ  ਸੁਖਮੰਦਰ ਸਿੰਘ ਜਾਂਚ ਅਧਿਕਾਰੀ 
VO-1 ਮ੍ਰਿਤਕ ਦੀ ਪਛਾਣ ਹਰਬਾਗ ਸਿੰਘ ਨਾਮ ਤੋਂ ਹੋਈ ਹੈ ਜੋ ਬਠਿੰਡਾ ਦੇ ਬਲਰਾਜ ਨਗਰ ਦਾ ਰਹਿਣ ਵਾਲਾ ਸੀ ਅਤੇ ਬਠਿੰਡਾ ਦੇ ਸ਼ੀਸ਼ ਮਹਿਲ ਦੇ ਵਿੱਚ ਸਿਕਓਰਿਟੀ ਗਾਰਡ ਵਜੋਂ ਤਕਰੀਬਨ ਛੇ ਸੱਤ ਸਾਲ ਤੋਂ ਕੰਮ ਕਰ ਰਿਹਾ ਸੀ ਅਤੇ ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਗਰੀਬ ਪਰਿਵਾਰ ਦੇ ਨਾਲ ਸਬੰਧ ਰੱਖਣ ਵਾਲਾ ਮ੍ਰਿਤਕ ਹਰਬਾਜ਼  ਸਿੰਘ ਦੇ ਘਰ ਦਸ ਸਾਲ ਦੀ ਇੱਕ ਬੇਟੀ ਇੱਕ ਬਜ਼ੁਰਗ ਮਾਂ ਅਤੇ ਪਤਨੀ ਹੈ ਘਰ ਦਾ ਇਕਲੌਤਾ ਚਿਰਾਗ ਹਰਬਾਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਵਿੱਚ ਕੋਈ ਕਮਾਈ ਦਾ ਸਾਧਨ ਨਹੀਂ ਰਿਹਾ ਇਨਸਾਫ ਦੀ ਮੰਗ ਕਰ ਰਿਹਾ ਮ੍ਰਿਤਕ ਹਰਬਾਲ ਸਿੰਘ ਦੇ ਘਰ ਵਿੱਚ ਮਾਤਮ ਦਾ ਮਾਹੌਲ ਹੈ 
ਬਾਈਟ -ਮ੍ਰਿਤਕ ਦਾ ਸਾਥੀ ਸਕਿਓਰਿਟੀ ਗਾਰਡ 

ਪੀਆਰਟੀਸੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅੱਜ ਬਠਿੰਡਾ ਬੱਸ ਸਟੈਂਡ ਦੇ ਨਜ਼ਦੀਕ ਸਿਕਿਓਰਿਟੀ ਗਾਰਡ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਵਿਅਕਤੀ ਦੀ ਪੀਆਰਟੀਸੀ ਬੱਸ ਦੇ ਨਾਲ ਟੱਕਰ ਹੋਣ ਤੇ ਮੌਕੇ ਦੀ ਮੌਤ ਹੋ ਗਈ ਪੀਆਰਟੀਸੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ 
ETV Bharat Logo

Copyright © 2025 Ushodaya Enterprises Pvt. Ltd., All Rights Reserved.