ETV Bharat / state

50 ਕਿੱਲੋ ਚੂਰਾ ਪੋਸਤ ਬਰਾਮਦ, 1 ਗ੍ਰਿਫ਼ਤਾਰ

author img

By

Published : Jun 13, 2020, 5:05 PM IST

ਬਠਿੰਡਾ ਵਿੱਚ ਸੀਆਈਏ ਸਟਾਫ ਦੀ ਟੀਮ ਵੱਲੋਂ 50 ਕਿੱਲੋ ਭੁੱਕੀ ਚੂਰਾ ਪੋਸਤ ਤੇ ਦੇਸੀ ਬੱਤੀ ਬੋਰ ਪਿਸਤੌਲ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

1 person arest, including a 50 kg poppy hask and a one home-made pistol
50 ਕਿੱਲੋ ਚੂਰਾ ਪੋਸਤ ਬਰਾਮਦ, 1 ਗ੍ਰਿਫ਼ਤਾਰ

ਬਠਿੰਡਾ: ਸੀਆਈਏ ਸਟਾਫ ਦੀ ਟੀਮ ਨੇ 50 ਕਿੱਲੋ ਭੁੱਕੀ ਚੂਰਾ ਪੋਸਤ ਤੇ ਦੇਸੀ ਬੱਤੀ ਬੋਰ ਪਿਸਤੌਲ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਗਰੂਪ ਸਿੰਘ ਦਾ ਕਹਿਣਾ ਹੈ ਕਿ ਇਹ ਵਿਅਕਤੀ ਬੰਗੀ ਪਿੰਡ ਦਾ ਰਹਿਣ ਵਾਲਾ ਹੈ, ਜਿਸ ਦੀ ਸ਼ਨਾਖਤ ਗੁਰਜੀਤ ਸਿੰਘ ਵਜੋਂ ਹੋਈ ਹੈ।

50 ਕਿੱਲੋ ਚੂਰਾ ਪੋਸਤ ਬਰਾਮਦ, 1 ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਆਪਣੀ ਮਾਰੂਤੀ ਕਾਰ 'ਚ ਰਾਜਸਥਾਨ ਤੋਂ 50 ਕਿੱਲੋ ਭੁੱਕੀ ਚੂਰਾ ਪੋਸਤ ਲੈ ਕੇ ਤਸਕਰੀ ਦੇ ਲਈ ਮੌੜ ਮੰਡੀ ਜਾ ਰਿਹਾ ਸੀ। ਸੀਆਈਏ ਸਟਾਫ ਨੇ 'ਚ ਸ਼ੱਕ ਦੇ ਆਧਾਰ 'ਤੇ ਗੱਡੀ ਨੂੰ ਰੋਕ ਕੇ ਚੈਕੰਗ ਕੀਤੀ ਤਾਂ ਉਸ ਕੋਲੋਂ ਚੂਰਾ ਪੋਸਤ ਬਰਾਮਦ ਹੋਈ।

ਇਸ ਦੇ ਨਾਲ ਹੀ 1 ਦੇਸੀ ਬੱਤੀ ਬੋਰ ਪਿਸਤੌਲ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਸਬੰਧੀ ਹੋਰ ਜਾਣਕਾਰੀਆਂ ਹਾਸਲ ਕੀਤੀਆਂ ਜਾ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.