ETV Bharat / state

ਬਠਿੰਡਾ ਵਿੱਚ ਲੁੱਟ ਖੋਹ ਦੇ ਇਰਾਦੇ ਨਾਲ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ - ਪੰਜਾਬ ਵਿੱਚ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ

ਬਠਿੰਡਾ ਦੇ ਸੰਤਪੁਰਾ ਰੋਡ ਉੱਤੇ 2 ਨੌਜਵਾਨਾਂ ਨੂੰ ਲੁੱਟ ਖੋਹ ਦੇ ਇਰਾਦੇ ਨਾਲ ਗੋਲੀਆਂ ਮਾਰੀਆਂ। ਜਿਸ ਦੌਰਾਨ ਇੱਕ ਨੌਜਵਾਨ ਦੇ ਪੱਟ ਅਤੇ 1 ਦੇ ਪੈਰ ਵਿੱਚ ਗੋਲੀ 2 youths shot at Bathinda ਵੱਜੀ। ਫਿਲਹਾਲ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਲਿਆਂਦਾ ਗਿਆ। 2 youths shot at Bathinda Santpura road

2 youths shot at Bathinda Santpura road
2 youths shot at Bathinda Santpura road
author img

By

Published : Dec 8, 2022, 5:34 PM IST

Updated : Dec 8, 2022, 6:31 PM IST

ਬਠਿੰਡਾ: ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਪਰ ਦਿਨ ਵਿਗੜਦੀ ਨਜ਼ਰ ਆ ਰਹੀ ਹੈ। ਅਜਿਹਾ ਹੀ ਮਾਮਲਾ ਬਠਿੰਡਾ ਦੇ ਸੰਤਪੁਰਾ ਰੋਡ ਉੱਤੇ ਜਿੱਥੇ 2 ਨੌਜਵਾਨਾਂ ਨੂੰ ਲੁੱਟ ਖੋਹ ਦੇ ਇਰਾਦੇ ਨਾਲ ਗੋਲੀਆਂ ਮਾਰੀਆਂ। ਜਿਸ ਦੌਰਾਨ ਇੱਕ ਨੌਜਵਾਨ ਦੇ ਪੱਟ ਅਤੇ 1 ਦੇ ਪੈਰ ਵਿੱਚ ਗੋਲੀ 2 youths shot at Bathinda ਵੱਜੀ। ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿਚ ਸਮਾਜ ਸੇਵੀ ਸੰਸਥਾ ਦੇ ਆਗੂਆਂ ਵੱਲੋਂ ਲਿਆਂਦਾ ਗਿਆ। 2 youths shot at Bathinda Santpura road

ਇਸ ਦੌਰਾਨ ਹੀ ਐਸ.ਆਈ ਜਤਿੰਦਰ ਸਿੰਘ ਐਸ.ਐਚ.ਓ ਜੀਆਰਪੀ ਬਠਿੰਡਾ ਨੇ ਗੱਲਬਾਤ ਕਰਦਿਆ ਦੱਸਿਆ ਕਿ ਲੱਕੀ ਨਾਂ ਦੇ ਵਿਅਕਤੀ ਨੇ ਇਨ੍ਹਾਂ ਲੋਕਾਂ ਉੱਤੇ ਹਮਲਾ ਕੀਤਾ ਸੀ। ਫਿਲਹਾਲ ਅਸੀ ਬਿਆਨ ਦਰਜ ਕਰਨ ਰਹੇ ਹਾਂ, ਉਸ ਤੋਂ ਬਾਅਦ ਹੀ ਇਸ ਮਸਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਤੋਂ ਪਹਿਲਾ ਇਨ੍ਹਾਂ ਵਿੱਚ ਝਗੜੇ ਦੀ ਵੀ ਜਾਣਕਾਰੀ ਸਾਨੂੰ ਪ੍ਰਾਪਤ ਹੋਈ ਹੈ।

ਬਠਿੰਡਾ ਵਿੱਚ ਲੁੱਟ ਖੋਹ ਦੇ ਇਰਾਦੇ ਨਾਲ 2 ਨੌਜਵਾਨਾਂ ਨੂੰ ਮਾਰੀਆਂ ਗੋਲੀਆਂ

ਇਸ ਦੌਰਾਨ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਦੇ ਚੇਅਰਮੈਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਸੂਚਨਾ ਆਈ ਸੀ ਕਿ ਸੰਤਪੁਰਾ ਰੋਡ ਉੱਤੇ 2 ਨੌਜਵਾਨਾਂ ਜਿਹਨਾਂ ਦੇ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ ਸੰਸਥਾ ਵੱਲੋਂ ਮੌਕੇ ਉੱਤੇ ਪਹੁੰਚ ਕੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਉਧਰ ਹਸਪਤਾਲ ਵਿਚ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਡਾਕਟਰ ਦੀਪ ਰਤਨ ਨੇ ਦੱਸਿਆ ਕਿ ਇਲਾਜ ਲਈ 2 ਨੌਜਵਾਨਾਂ ਨੂੰ ਉਹਨਾਂ ਕੋਲ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਦੇ ਪੱਟ ਤੇ ਦੂਜੇ ਦੇ ਪੈਰ ਵਿਚ ਗੋਲੀ ਲੱਗੀ ਹੈ।

ਇਹ ਵੀ ਪੜੋ:- ਟਰੈਕਟਰ ਪਿੱਛੇ ਪਾਈਆਂ ਤਵੀਆਂ ਨਾਲ ਵੱਜਣ ਕਾਰਨ ਨੌਜਵਾਨ ਦੀ ਮੌਤ

Last Updated : Dec 8, 2022, 6:31 PM IST

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.