ETV Bharat / state

ਨਸ਼ਾ ਛੱਡ ਚੁੱਕੇ 25 ਨੌਜਵਾਨਾਂ ਨੂੰ ਵੰਡੀਆਂ ਟੂਲ ਕਿੱਟਾਂ - Punjab

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਮੁਫ਼ਤ ਟ੍ਰੇਨਿੰਗ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਵੰਡੇ ਗਏ।

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ
author img

By

Published : Jun 26, 2019, 7:24 PM IST

ਬਠਿੰਡਾ: ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ ਕਾਨੂੰਨੀ ਤਸਕਰੀ ਨੂੰ ਰੋਕਣ ਸਬੰਧੀ ਅੰਤਰਰਾਸ਼ਟਰੀ ਦਿਵਸ ਨੂੰ ਸਮਰਪਿਤ ਰੈਡ ਕਰਾਸ ਵਲੋਂ ਸਮਾਗਮ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਕੇ 25 ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਖ਼ਾਤਰ ਟੂਲ ਕਿੱਟਾਂ ਤੋਂ ਇਲਾਵਾ 3 ਤੋਂ 4 ਮਹੀਨੇ ਦੀ ਮੁਫ਼ਤ ਸਿਖ਼ਲਾਈ ਲੈਣ ਉਪਰੰਤ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ।

ਵੇਖੋ ਵੀਡੀਓ

ਮੌਕੇ 'ਤੇ ਪਹੁੰਚੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਮਾਗਮ ਦੌਰਾਨ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਹੁਣ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਾ ਕਰਨ ਦਾ ਪ੍ਰਣ ਲਿਆ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਹਾਇਤਾ ਨੂੰ ਬਹੁਤ ਜਲਦ ਹਰ ਮਹੀਨੇ ਮੁਹੱਇਆ ਕਰਵਾਇਆ ਜਾਵੇਗਾ ਤਾਂ ਜੋ ਨਸ਼ੇ ਤੋਂ ਮੁਕਤ ਨੌਜਵਾਨਾਂ ਨੂੰ ਨਾ ਕੇਵਲ ਨਸ਼ੇ ਦੀ ਭੈੜੀ ਲਤ ਤੋਂ ਨਿਜਾਤ ਦਵਾਈ ਜਾ ਸਕੇ ਬਲਕਿ ਅਜਿਹੇ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਕਿਸੇ ਕਿੱਤੇ ਵੀ ਲਗਾਇਆ ਜਾ ਸਕੇ। ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 25 ਵਿੱਚੋਂ 15 ਨੌਜਵਾਨ ਜੋ ਸਰਕਾਰੀ ਨਸ਼ਾ ਛੁੜਾਉ ਕੇਂਦਰ ਜਾਂ ਓਟ ਕਲੀਨਿਕ ਵਿੱਚੋ ਆਪਣਾ ਇਲਾਜ ਕਰਵਾ ਚੁੱਕੇ ਹਨ, ਨੂੰ ਵੱਖ-ਵੱਖ ਕੰਮਾਂ ਲਈ ਲੋੜੀਂਦੀਆਂ ਟੂਲ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ।

Download link 

ਨਸ਼ਾ ਛੱਡ ਚੁੱਕੇ 25 ਨੌਜਵਾਨਾਂ ਨੂੰ ਵੰਡੀਆਂ ਟੂਲ ਕਿੱਟਾਂ ਅਤੇ ਮੁਫ਼ਤ ਟ੍ਰੇਨਿੰਗ ਰਜਿਸਟ੍ਰੇਸ਼ਨ ਸਰਟੀਫ਼ਿਕੇਟ

ਜ਼ਿਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ ਕਦਮੀ

 ਜ਼ਿਲਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ 25 ਨਸ਼ਾ ਛੱਡ ਚੁਕੇ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਖ਼ਾਤਰ ਅੱਜ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰ ਕਾਨੂਨੀ ਤਸਕਰੀ ਨੂੰ ਰੋਕਣ ਸਬੰਧੀ ਅੰਤਰਰਾਸ਼ਟਰੀ ਦਿਵਸ ਨੂੰ ਸਮਰਪਿਤ ਮੌਕੇ ਟੂਲ ਕਿੱਟਾਂ ਤੋਂ ਇਲਾਵਾ 3 ਤੋਂ 4 ਮਹੀਨੇ ਦੀ ਮੁਫ਼ਤ ਸਿਖਲਾਈ ਲੈਣ ਉਪਰੰਤ ਨੌਜਵਾਨਾਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ।

  ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਇਸ ਸਬੰਧੀ ਜ਼ਿਲੇ ਰੈਡ ਕਰਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਇਨਾਂ ਨੌਜਵਾਨਾਂ ਨੇ ਹੁਣ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਾ ਕਰਨ ਦਾ ਪ੍ਰਣ ਲਿਆ ਹੈ। ਇਸ ਮੌਕੇ ਉਨਾਂ ਜ਼ਿਲਾ ਪਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਗਿਆ। 

ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਸਹਾਇਤਾ ਨੂੰ ਬਹੁਤ ਜਲਦ ਹਰ ਮਹੀਨੇ ਮੁਹੱਇਆ ਕਰਵਾਇਆ ਜਾਵੇਗਾ ਤਾਂ ਜੋ ਨਸ਼ੇ ਤੋਂ ਮੁਕਤ ਨੌਜਵਾਨਾਂ ਨੂੰ ਨਾ ਕੇਵਲ ਨਸ਼ੇ ਦੀ ਭੈੜੀ ਲਤ ਤੋਂ ਨਿਜਾਤ ਦਵਾਈ ਜਾ ਸਕੇ ਬਲਕਿ ਅਜਿਹੇ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਕਿੱਤੇ ਵੀ ਲਗਾਇਆ ਜਾ ਸਕੇ।

  ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ  ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 25 ਵਿੱਚੋਂ 15 ਨੌਜਵਾਨ ਜੋ ਸਰਕਾਰੀ ਨਸ਼ਾ ਛੁੜਾਉ ਕੇਂਦਰ ਜਾਂ ਓਟ ਕਲੀਨਿਕ ਵਿੱਚੋ ਆਪਣਾ ਇਲਾਜ ਕਰਵਾ ਚੁੱਕੇ ਹਨ, ਨੂੰ ਵੱਖ-ਵੱਖ ਕੰਮਾਂ ਲਈ ਲੋੜੀਂਦੀਆਂ ਟੂਲ ਕਿੱਟਾਂ ਮੁਹੱਈਆ
ETV Bharat Logo

Copyright © 2025 Ushodaya Enterprises Pvt. Ltd., All Rights Reserved.