ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਜੇਠੂਕੇ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਿਰਆ ਹੈ। ਜਾਣਕਾਰੀ ਮੁਤਾਬਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ 3 ਕਾਰ ਸਵਾਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 3 ਲੋਕ ਗੰਭੀਰ ਜ਼ਖ਼ਮੀ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਵਧੇਰੇ ਜਾਣਕਾਰੀ ਲਈ ਉਡੀਕ ਕਰੋਂ....