ਬਠਿੰਡਾ: ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਦੋ ਨੰਬਰ ਝੀਲ ਵਿੱਚ ਇੱਕ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਘਰੇਲੂ ਲੜਾਈ-ਝਗੜੇ ਤੋਂ ਪਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਦੀ ਪਛਾਣ ਰਿੰਕੂ ਵਜੋਂ ਹੋਈ ਹੈ ਜੋ ਕਿ ਖੇਤਾ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਉਹ ਘਰ 'ਚ ਰਹਿੰਦੇ ਕਲੇਸ਼ ਤੋਂ ਪਰੇਸ਼ਾਨ ਸੀ, ਇਸ ਲਈ ਉਸ ਨੇ ਝੀਲ 'ਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਦਿੱਤੀ। ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਘਰੇਲੂ ਝਗੜੇ ਤੋਂ ਪਰੇਸ਼ਾਨ ਵਿਅਕਤੀ ਨੇ ਝੀਲ 'ਚ ਮਾਰੀ ਛਾਲ, ਮੌਤ
ਘਰੇਲੂ ਝਗੜੇ ਤੋਂ ਤੰਗ ਆ ਕੇ ਇੱਕ ਵਿਅਕਤੀ ਨੇ ਝੀਲ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਬਠਿੰਡਾ: ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਦੋ ਨੰਬਰ ਝੀਲ ਵਿੱਚ ਇੱਕ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਘਰੇਲੂ ਲੜਾਈ-ਝਗੜੇ ਤੋਂ ਪਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਦੀ ਪਛਾਣ ਰਿੰਕੂ ਵਜੋਂ ਹੋਈ ਹੈ ਜੋ ਕਿ ਖੇਤਾ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਉਹ ਘਰ 'ਚ ਰਹਿੰਦੇ ਕਲੇਸ਼ ਤੋਂ ਪਰੇਸ਼ਾਨ ਸੀ, ਇਸ ਲਈ ਉਸ ਨੇ ਝੀਲ 'ਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਦਿੱਤੀ। ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
Body:ਬਠਿੰਡਾ ਦੇ ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਦੀ ਦੋ ਨੰਬਰ ਝੀਲ ਦੇ ਵਿੱਚ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਇੱਕ ਤੀਹ ਸਾਲ ਦੇ ਵਿਅਕਤੀ ਨੇ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਛਲਾਂਗ ਲਗਾ ਦਿੱਤੀ ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਦਿੱਤੀ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਸਹਾਰਾ ਜਨ ਸੇਵਾ ਨੇ ਉਸ ਨੂੰ ਬਚਾਉਣ ਦੇ ਲਈ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਜਾਂਦੇ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ
ਸਹਾਰਾ ਜਨਸੇਵਾ ਦੇ ਮੈਂਬਰ ਸੰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਕਤ ਵਿਅਕਤੀ ਦੀ ਸ਼ਨਾਖਤ ਰਿੰਕੂ ਵਜੋਂ ਹੋਈ ਹੈ ਜੋ ਕਿ ਖੇਤਾ ਸਿੰਘ ਬਸਤੀ ਦਾ ਰਹਿਣ ਵਾਲਾ ਸੀ ਅਤੇ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਤੰਗ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਡੈੱਡ ਬਾਡੀ ਨੂੰ ਪੋਸਟਮਾਰਟਮ ਦੇ ਲਈ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ Conclusion:ਵਿਅਕਤੀ ਦੀ ਹੋਈ ਮੌਤ ਤੋਂ ਬਾਅਦ ਹੁਣ ਥਰਮਲ ਥਾਣਾ ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ