ETV Bharat / state

ਦਿੱਲੀ ਦੀ ਜਿੱਤ 'ਤੇ ਪੰਜਾਬ ਇਕਾਈ ਬਾਗੋਬਾਗ, ਸੂਬੇ ਭਰ 'ਚ ਜਸ਼ਨ - ਦਿੱਲੀ ਚ ਆਮ ਆਦਮੀ ਪਾਰਟੀ ਦੀ ਜਿੱਤ

ਦਿੱਲੀ 'ਚ ਆਮ ਆਦਮੀ ਪਾਰਟੀ ਦੀ ਲਗਾਤਾਰ ਤੀਜੀ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਟੀ ਦੀ ਪੰਜਾਬ ਇਕਾਈ ਨੇ ਖੂਬ ਜਸ਼ਨ ਮਨਾਇਆ। ਸੂਬੇ ਭਰ 'ਚ ਵਰਕਰਾਂ ਨੇ ਨੱਚ-ਗਾ ਕੇ ਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

celebration
celebration
author img

By

Published : Feb 11, 2020, 9:47 PM IST

ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਦਿੱਲੀ 'ਚ ਤਾਂ ਜਸ਼ਨ ਦਾ ਮਾਹੌਲ ਹੈ ਹੀ ਪਰ ਪਾਰਟੀ ਦੀ ਪੰਜਾਬ ਇਕਾਈ ਵੀ ਬਾਗੋਬਾਗ ਹੋਈ ਫਿਰਦੀ ਹੈ। ਸੂਬੇ ਭਰ 'ਚ ਆਮ ਆਦਮੀ ਪਾਰਟੀ ਨੇ ਜਸ਼ਨ ਮਨਾਇਆ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਡੀਜੇ ਤੇ ਢੋਲ ਵਜਾ ਕੇ ਭੰਗੜੇ ਪਾਏ। ਸ਼ਹਿਰਾਂ-ਪਿੰਡਾਂ 'ਚ ਲੱਡੂ ਵੰਡੇ। ਇਥੋਂ ਤੱਕ ਕਿ ਕੁੱਝ ਸ਼ਹਿਰਾਂ ਜਿਵੇਂ ਕਿ ਮਾਨਸਾ 'ਚ ਆਮ ਆਦਮੀ ਪਾਰਟੀ ਵਰਕਰਾਂ ਨੇ ਮੰਗਲਵਾਰ ਨੂੰ ਹੀ ਹੋਲੀ ਮਨਾ ਲਈ। ਇਹ ਵੀ ਖ਼ੁਸ਼ੀ ਜ਼ਾਹਰ ਕਰਨ ਦਾ ਇੱਕ ਤਰੀਕਾ ਸੀ।

ਹੁਸ਼ਿਆਰਪੁਰ ਤੇ ਫਾਜ਼ਿਲਕਾ 'ਚ ਜਸ਼ਨ

ਹਾਲਾਂਕਿ ਜਿਸ ਵੀ ਸੁੂਬੇ 'ਚ ਆਮ ਆਦਮੀ ਪਾਰਟੀ ਥੋੜ੍ਹੀ ਸਰਗਰਮ ਹੈ, ਉਥੇ ਪਾਰਟੀ ਵਰਕਰਾਂ ਨੇ ਜਸ਼ਨ ਮਨਾਇਆ ਪਰ ਪੰਜਾਬ ਦੇ ਵਰਕਰਾਂ ਤੇ ਆਗੂਆਂ ਦੀ ਖ਼ੁਸ਼ੀ ਦਾ ਟਿਕਾਣਾ ਨਹੀਂ ਹੈ ਕਿਉਂਕਿ ਦਿੱਲੀ ਦੀ ਜਿੱਤ ਨਾਲ ਉਨ੍ਹਾਂ ਦੀਆਂ ਪੰਜਾਬ ਲਈ ਵੀ ਉਮੀਦਾਂ ਵੱਧ ਗਈਆਂ ਹਨ। ਪੰਜਾਬ 'ਚ ਆਮ ਆਦਮੀ ਪਾਰਟੀ ਵਿਰੋਧ ਧਿਰ ਹੈ ਤੇ ਆਮ ਆਦਮੀ ਪਾਰਟੀ ਦਾ ਇਕਲੌਤਾ ਸਾਂਸਦ ਵੀ ਪੰਜਾਬ ਨੇ ਹੀ ਦਿੱਤਾ ਹੈ। ਇਸ ਕਾਰਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਿੱਲੀ ਦੀ ਜਿੱਤ ਤੋਂ ਬਾਅਦ ਸੱਤਵੇਂ ਆਸਮਾਨ 'ਤੇ ਹੈ।

ਬਠਿੰਡਾ ਤੇ ਜਲੰਧਰ 'ਚ ਜਸ਼ਨ
ਸੰਗਰੂਰ ਤੇ ਮਾਨਸਾ 'ਚ ਜਿੱਤ ਦਾ ਜਸ਼ਨ

Intro:NEWS & SCRIPT - FZK - AAP WORKERS CELEBRATION - FROM - INDERJIT SINGH DISTRICT FAZILKA PB . 97812-22833 .Body:A / L : - ਜਿਥੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜੀਤ ਦੀ ਖੁਸ਼ੀ ਮਨਾਈ ਜਾ ਰਹੀ ਹੈ ਉਥੇ ਹੀ ਇਸ ਜੀਤ ਦੀ ਖੁਸ਼ੀ ਪੰਜਾਬ ਵਿਚ ਵੀ ਦੇਖਣ ਨੂੰ ਮਿਲੀ ਹੈ ਜਿਸ ਵਿੱਚ ਜ਼ਿਲਾ ਫਾਜ਼ਿਲਕਾ ਦੀ ਮੰਡੀ ਅਰਨੀ ਵਾਲਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ।

V / O : - ਇਸ ਮੌਕੇ ਮੰਡੀ ਅਰਨੀ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਛਿੰਦਰਪਾਲ ਗੋਸ਼ਾ ਰਾਏ ਸ਼ਹਿਰੀ ਪ੍ਰਧਾਨ ਅਤੇ ਆਪ ਆਗੂ ਕੇਵਲ ਕੰਬੋਜ਼, ਕਾਕਾ ਮਾਨ ਵਲੋਂ ਦਿੱਲੀ ਵਿੱਚ ਆਪ ਪਾਰਟੀ ਦੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਫਤਿਹ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਣ ਵਾਲੇ 2022 ਵਿਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦਾ ਦਾਵਾ ਕੀਤਾ ਇਸ ਮੌਕੇ ਤੇ ਮੰਡੀ ਅਰਨੀਵਾਲਾ ਦੇ ਆਮ ਆਦਮੀ ਪਾਰਟੀ ਦੇ ਹੋਰ ਵੀ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ ।

V / O : - ਇਸ ਮੌਕੇ ਜਿੱਤ ਦੀ ਖੁਸ਼ੀ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਦਿੱਲੀ ਦੀ ਜਨਤਾ ਨੇ ਧਰਮ ਦੀ ਰਾਜਨੀਤੀ ਨੂੰ ਛੱਡਕੇ ਸਿੱਖਿਆ ਅਤੇ ਵਿਕਾਸ ਨੂੰ ਚੁਣਿਆ ਹੈ ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇ ਨਾਲ - ਨਾਲ ਬਿਜਲੀ ਪਾਣੀ ਅਤੇ ਸਿੱਖਿਆ ਵਰਗੀਆ ਆਮ ਬੁਨਯਾਦੀ ਸਹੂਲਤਾਂ ਵੀ ਪਹਿਲ ਦੇ ਆਧਾਰ ਉੱਤੇ ਲੋਕਾਂ ਨੂੰ ਉਪਲੱਬਧ ਕਰਵਾਈਆ ਗਈਆ ਸੀ ਜਿਸ ਤੇ ਲੋਕਾਂ ਨੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੂੰ ਜਿੱਤ ਦਾ ਫਤਵਾ ਦਿੱਤਾ ਹੈ ਇਸੇ ਤਰ੍ਹਾਂ ਹੀ ਪੰਜਾਬ ਦੀ ਜਨਤਾ ਵਲੋਂ ਵੀ ਆਉਣ ਵਾਲੇ 2022 ਦੀਆਂ ਚੋਣਾਂ ਵਿੱਚ ਵਿਕਾਸ ਨੂੰ ਹੀ ਮੇਨ ਮੁੱਦਾ ਬਣਾਇਆ ਜਾਏਗਾ ਅਤੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।

BYTE : - SHINDERPAL SINGH AAP WORKER ARNIWALA .

BYTE : - KEWAL KAMBOJ AAP WORKER ARNIWALA .

ਫਾਜ਼ਿਲਕਾ ਤੋਂ ਕੈਮਰਾ ਮੈਨ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ ।

INDERJIT SINGH JOURNALIST
DISTT. FAZILKA PB
97812-22833 .Conclusion:A / L : - ਜਿਥੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜੀਤ ਦੀ ਖੁਸ਼ੀ ਮਨਾਈ ਜਾ ਰਹੀ ਹੈ ਉਥੇ ਹੀ ਇਸ ਜੀਤ ਦੀ ਖੁਸ਼ੀ ਪੰਜਾਬ ਵਿਚ ਵੀ ਦੇਖਣ ਨੂੰ ਮਿਲੀ ਹੈ ਜਿਸ ਵਿੱਚ ਜ਼ਿਲਾ ਫਾਜ਼ਿਲਕਾ ਦੀ ਮੰਡੀ ਅਰਨੀ ਵਾਲਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ।

V / O : - ਇਸ ਮੌਕੇ ਮੰਡੀ ਅਰਨੀ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਛਿੰਦਰਪਾਲ ਗੋਸ਼ਾ ਰਾਏ ਸ਼ਹਿਰੀ ਪ੍ਰਧਾਨ ਅਤੇ ਆਪ ਆਗੂ ਕੇਵਲ ਕੰਬੋਜ਼, ਕਾਕਾ ਮਾਨ ਵਲੋਂ ਦਿੱਲੀ ਵਿੱਚ ਆਪ ਪਾਰਟੀ ਦੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਫਤਿਹ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਣ ਵਾਲੇ 2022 ਵਿਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦਾ ਦਾਵਾ ਕੀਤਾ ਇਸ ਮੌਕੇ ਤੇ ਮੰਡੀ ਅਰਨੀਵਾਲਾ ਦੇ ਆਮ ਆਦਮੀ ਪਾਰਟੀ ਦੇ ਹੋਰ ਵੀ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ ।

V / O : - ਇਸ ਮੌਕੇ ਜਿੱਤ ਦੀ ਖੁਸ਼ੀ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਦਿੱਲੀ ਦੀ ਜਨਤਾ ਨੇ ਧਰਮ ਦੀ ਰਾਜਨੀਤੀ ਨੂੰ ਛੱਡਕੇ ਸਿੱਖਿਆ ਅਤੇ ਵਿਕਾਸ ਨੂੰ ਚੁਣਿਆ ਹੈ ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇ ਨਾਲ - ਨਾਲ ਬਿਜਲੀ ਪਾਣੀ ਅਤੇ ਸਿੱਖਿਆ ਵਰਗੀਆ ਆਮ ਬੁਨਯਾਦੀ ਸਹੂਲਤਾਂ ਵੀ ਪਹਿਲ ਦੇ ਆਧਾਰ ਉੱਤੇ ਲੋਕਾਂ ਨੂੰ ਉਪਲੱਬਧ ਕਰਵਾਈਆ ਗਈਆ ਸੀ ਜਿਸ ਤੇ ਲੋਕਾਂ ਨੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੂੰ ਜਿੱਤ ਦਾ ਫਤਵਾ ਦਿੱਤਾ ਹੈ ਇਸੇ ਤਰ੍ਹਾਂ ਹੀ ਪੰਜਾਬ ਦੀ ਜਨਤਾ ਵਲੋਂ ਵੀ ਆਉਣ ਵਾਲੇ 2022 ਦੀਆਂ ਚੋਣਾਂ ਵਿੱਚ ਵਿਕਾਸ ਨੂੰ ਹੀ ਮੇਨ ਮੁੱਦਾ ਬਣਾਇਆ ਜਾਏਗਾ ਅਤੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।

BYTE : - SHINDERPAL SINGH AAP WORKER ARNIWALA .

BYTE : - KEWAL KAMBOJ AAP WORKER ARNIWALA .

ਫਾਜ਼ਿਲਕਾ ਤੋਂ ਕੈਮਰਾ ਮੈਨ ਸੁਰਿੰਦਰ ਦੇ ਨਾਲ ਇੰਦਰਜੀਤ ਸਿੰਘ ਦੀ ਰਿਪੋਰਟ ।

INDERJIT SINGH JOURNALIST
DISTT. FAZILKA PB
97812-22833 .
ETV Bharat Logo

Copyright © 2025 Ushodaya Enterprises Pvt. Ltd., All Rights Reserved.