ETV Bharat / state

'ਦਿੱਲੀ ਦਾ ਵੋਟਰ ਸੂਝਵਾਨ, ਕੰਮ ਦੇ ਆਧਾਰ 'ਤੇ ਪਾਈ ਵੋਟ' - ਰੁਪਿੰਦਰ ਰੂਬੀ

ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।

Rupinder Ruby
ਰੁਪਿੰਦਰ ਰੂਬੀ
author img

By

Published : Feb 11, 2020, 11:49 AM IST

ਬਠਿੰਡਾ: ਦਿੱਲੀ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਜੋ ਰੁਝਾਨ ਆਏ ਹਨ ਉਸ ਮੁਤਾਬਕ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਇਸ ਨੂੰ ਲੈ ਕੇ ਬਠਿੰਡਾ ਦਿਹਾਤੀ ਤੋਂ ਆਪ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ: ਰੁਪਿੰਦਰ ਰੂਬੀ

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ ਕਾਫੀ ਕੰਮ ਕਰਾਏ ਗਏ ਹਨ ਜਿਵੇਂ ਕਿ ਸਮਾਰਟ ਸਕੂਲ, ਮੁਹੱਲਾ ਕਲੀਨਿਕ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਲੋਕ ਕਾਫੀ ਸੂਝਵਾਨ ਹਨ ਇਸ ਲਈ ਉਹ ਵਿਕਾਸ ਨੂੰ ਵੋਟਾਂ ਪਾਉਣਗੇ ਨਾ ਕਿ ਕਿਸੇ ਵਿਸ਼ੇਸ਼ ਪਾਰਟੀ ਨੂੰ।

ਵਿਧਾਇਕ ਰੂਬੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਜਿੱਤ ਜਾਵੇਗੀ ਅਤੇ ਦਿੱਲੀ ਵਿੱਚ ਤੀਸਰੀ ਵਾਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਚੋਣ ਨਤੀਜਿਆਂ ਦਾ ਪ੍ਰਭਾਵ 2022 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦਿਖੇਗਾ ਕਿਉਂਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਜਾ ਕੇ ਗਲਤ ਪ੍ਰਚਾਰ ਕੀਤਾ ਕਿ ਪੰਜਾਬ ਵਿੱਚ ਸਮਾਰਟ ਸਕੂਲ ਕਾਂਗਰਸ ਵੱਲੋਂ ਬਣਾਏ ਗਏ ਹਨ। ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਕੋਈ ਦੂਜੀ ਪਾਰਟੀ ਲੋਕਾਂ ਦੇ ਹਿੱਤਾਂ ਬਾਰੇ ਬਿਲਕੁਲ ਨਹੀਂ ਸੋਚਦੀ। ਇਸ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਉਮੀਦ ਹੈ ਕਿ ਅਰਵਿੰਦ ਕੇਜਰੀਵਾਲ ਹੀ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਨਣਗੇ।

Intro:ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ ਵਿਧਾਇਕ :+ ਰੁਪਿੰਦਰ ਕੌਰ
ਪੂਰੇ ਦੇਸ਼ ਦੀ ਨਜ਼ਰ ਇਸ ਵੇਲੇ ਦਿੱਲੀ ਦੇ ਵਿਧਾਨ ਸਭਾ ਨਤੀਜਿਆਂ ਤੇ ਹੈ Body:ਬਠਿੰਡਾ ਦੇ ਆਮ ਆਦਮੀ ਪਾਰਟੀ ਦੇ ਦਿਹਾਤੀ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ ਕਾਫੀ ਕੰਮ ਕਰਾਏ ਗਏ ਹਨ ,ਜਿਵੇਂ ਕਿ ਸਮਾਰਟ ਸਕੂਲ ,ਮੁਹੱਲਾ ਕਲੀਨਿਕ ਅਤੇ ਮਹਿਲਾਵਾਂ ਵਾਸਤੇ ਮੁਫ਼ਤ ਬੱਸ ਸੁਵਿਧਾ ।ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਲੋਕ ਕਾਫੀ ਸੂਝਵਾਨ ਹਨ ਇਸ ਲਈ ਉਹ ਵਿਕਾਸ ਨੂੰ ਵੋਟਾਂ ਪਾਉਣਗੇ ਨਾ ਕਿ ਕਿਸੇ ਵਿਸ਼ੇਸ਼ ਪਾਰਟੀ ਨੂੰ ।
ਵਿਧਾਇਕ ਰੂਬੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੀਆਂ ਸੀਟਾਂ ਹੀ ਆਮ ਆਦਮੀ ਪਾਰਟੀ ਜਿੱਤ ਜਾਵੇਗੀ ਅਤੇ ਦਿੱਲੀ ਵਿੱਚ ਤੀਸਰੀ ਵਾਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹੋਣਗੇ ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਚੋਣ ਨਤੀਜਿਆਂ ਦਾ ਪ੍ਰਭਾਵ 2022 ਵਿੱਚ ਪੰਜਾਬ ਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਵੀ ਦਿਖੇਗਾ ਕਿਉਂਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਜਾ ਕੇ ਗਲਤ ਪ੍ਰਚਾਰ ਕੀਤਾ ਕਿ ਪੰਜਾਬ ਵਿੱਚ ਸਮਾਰਟ ਸਕੂਲ ਕਾਂਗਰਸ ਵੱਲੋਂ ਬਣਾਏ ਗਏ ਹਨ ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਕੋਈ ਦੂਸਰੀ ਪਾਰਟੀ ਲੋਕਾਂ ਦੇ ਹਿੱਤਾਂ ਬਾਰੇ ਬਿਲਕੁਲ ਨਹੀਂ ਸੋਚਦੀ, ਇਸ ਕਰਕੇ ਸਾਰੇ ਦੇਸ਼ ਵਾਸੀਆਂ ਨੂੰ ਉਮੀਦ ਹੈ ਕਿ ਅਰਵਿੰਦ ਕੇਜਰੀਵਾਲ ਹੀ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਗੇ , ਉਨ੍ਹਾਂ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਚ ਕੋਰ ਕਮੇਟੀ ਦੀ ਮੀਟਿੰਗ ਹੈ ਅਤੇ ਸ਼ਾਮ ਨੂੰ ਆਮ ਆਦਮੀ ਪਾਰਟੀ ਵੱਲੋਂ ਜਿੱਤ ਦਾ ਜਸ਼ਨ ਮਨਾਇਆ
ਜਾਵੇਗਾ ।
Conclusion:ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਮੋਦੀ ਫੈਕਟਰ ਬਿਲਕੁਲ ਵੀ ਕੰਮ ਨਹੀਂ ਕੀਤਾ ਅਤੇ ਨਾ ਹੀ ਕਰੇਗਾ ।
ETV Bharat Logo

Copyright © 2025 Ushodaya Enterprises Pvt. Ltd., All Rights Reserved.